ਦਰਬਾਰ ਸਾਹਿਬ ਦੇ ਵਿੱਚ ਹੋਈ ਬੇਅਦਬੀ,ਬੱਕਰੇ ਵਾਂਗ ਝਟਕਿਆ ਦੋਸ਼ੀ!

Latest Update

ਸ੍ਰੀ ਦਰਬਾਰ ਸਾਹਿਬ ਤੋਂ ਇਕ ਖਬਰ ਸਾਹਮਣੇ ਆ ਰਹੀ ਹੈ ਜਿਸ ਨੇ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੱਤੇ ਹਨ।ਜਾਣਕਾਰੀ ਮੁਤਾਬਕ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਇਕ ਵਿਅਕਤੀ ਦੇ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਮੌਕੇ ਤੇ ਹੀ ਸਿੰਘਾਂ ਦੇ ਵੱਲੋਂ ਇਸ ਨੂੰ ਦਬੋਚ ਲਿਆ ਜਾਂਦਾ ਹੈ ਉਸ ਤੋਂ ਬਾਅਦ ਇਸ ਦਾ ਕੁਟਾਪਾ ਵੀ ਚਾੜ੍ਹਿਆ ਜਾਂਦਾ ਹੈ ਅਤੇ ਹੁਣ ਇਹ

ਖਬਰ ਸਾਹਮਣੇ ਆ ਰਹੀ ਹੈ ਕਿ ਇਸ ਨੂੰ ਜਾਨੋਂ ਮਾਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਸਿੰਘਾਂ ਦੇ ਵਿੱਚ ਕਾਫ਼ੀ ਜ਼ਿਆਦਾ ਰੋਸ ਵੀ ਦਿਖਾਈ ਦੇ ਰਿਹਾ ਹੈ ਸ੍ਰੀ ਦਰਬਾਰ ਸਾਹਿਬ ਦੇ ਵਿਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।ਜਾਣਕਾਰੀ ਮੁਤਾਬਕ ਇਥੇ ਸਿੰਘਾਂ ਦੇ ਵੱਲੋਂ ਜੈਕਾਰੇ ਵੀ ਲਗਾਏ ਜਾ ਰਹੇ ਹਨ ਅਤੇ ਮੀਡੀਆ ਕਰਮੀ ਵੀ ਇੱਥੇ ਪਹੁੰਚੇ ਹੋਏ ਹਨ ਮੀਡੀਆ ਵਾਲਿਆਂ ਵੱਲੋਂ ਵੀ

ਇਨ੍ਹਾਂ ਸਿੰਘਾਂ ਦੇ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕੀ ਇਹ ਸਭ ਕੁਝ ਕਿਸ ਪ੍ਰਕਾਰ ਨਾਲ ਹੋਇਆ ਹੈ ਕੁਝ ਸਿੰਘਾਂ ਦੇ ਵੱਲੋਂ ਜਾਣਕਾਰੀ ਵੀ ਦਿੱਤੀ ਗਈ ਹੈ ਕਿ ਕਿਸ ਪ੍ਰਕਾਰ ਨਾਲ ਇੱਥੇ ਪਾਠ ਕੀਤਾ ਜਾ ਰਿਹਾ ਸੀ ਇਸੇ ਦੌਰਾਨ ਹੀ ਇੱਕ ਵਿਅਕਤੀ ਆਉਂਦਾ ਹੈ।ਉਹ ਇੱਥੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸ ਤੋਂ ਬਾਅਦ ਆਸ ਪਾਸ ਬੈਠੇ ਹੋਏ ਸਿੰਘਾਂ ਦੇ ਵੱਲੋਂ ਉਸ ਨੂੰ

ਫੜ ਲਿਆ ਜਾਂਦਾ ਹੈ ਅਤੇ ਉਸ ਦਾ ਸੌਦਾ ਲਗਾਇਆ ਜਾਂਦਾ ਹੈ ਸੋ ਇੱਥੇ ਇਨ੍ਹਾਂ ਸਿੰਘਾਂ ਦਾ ਕਹਿਣਾ ਹੈ ਕਿ ਕਾਫੀ ਲੰਬੇ ਸਮੇਂ ਤੋਂ ਪੰਜਾਬ ਦੇ ਵਿੱਚ ਬੇਅਦਬੀਆਂ ਹੋ ਰਹੀਆਂ ਹਨ ਪਰ ਫਿਰ ਵੀ ਕੋਈ ਇਨਸਾਫ਼ ਮਿਲਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਜਿਸ ਕਾਰਨ ਹੁਣ ਸਿੰਘਾਂ ਨੂੰ ਖ਼ਾਲਸਾਈ ਸਿਧਾਂਤਾਂ ਦੇ ਅਨੁਸਾਰ ਹੀ ਦੋਸ਼ੀਆਂ ਨੂੰ ਸਜ਼ਾ ਦੇਣੀ ਹੋਵੇਗੀ ਨਹੀਂ ਤਾਂ ਕਿਸੇ ਵੀ ਪ੍ਰਕਾਰ ਨਾਲ ਇਹ

ਬੇਅਦਬੀਆਂ ਰੁਕ ਨਹੀਂ ਸਕਣਗੀਆਂ।ਦੇਖਿਆ ਜਾਵੇ ਤਾਂ ਪਹਿਲਾਂ ਵੀ ਇੱਕ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਜਾਨੋਂ ਮਾਰਿਆ ਜਾ ਚੁੱਕਿਆ ਹੈ ਪਰ ਫਿਰ ਵੀ ਇੱਕ ਅਜਿਹਾ ਮਾਮਲਾ ਦੁਬਾਰਾ ਸਾਹਮਣੇ ਆਉਂਦਾ ਹੈ ਤਾਂ ਇੱਥੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਿਸੇ ਨਾ ਕਿਸੇ ਦੀ ਸ਼ਹਿ ਉਤੇ ਇਹ ਸਭ ਕੁਝ ਹੋ ਰਿਹਾ ਹੈ ਨਹੀਂ ਤਾਂ ਕੋਈ ਵੀ ਵਿਅਕਤੀ ਆਪਣੀ ਮਰਜ਼ੀ ਦੇ ਨਾਲ ਅਜਿਹਾ ਕੰਮ ਕਦੇ ਵੀ ਨਹੀਂ ਕਰ ਸਕਦਾ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਆਪੋ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ। ਜ਼ਿਆਦਾਤਰ

ਲੋਕਾਂ ਦਾ ਇਹ ਮੰਨਣਾ ਹੈ ਕਿ ਰਾਜਨੀਤਕ ਪਾਰਟੀਆਂ ਦੇ ਵੱਲੋਂ ਹੀ ਇਹ ਸਭ ਕੁਝ ਕਰਵਾਇਆ ਜਾ ਰਿਹਾ ਹੈ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਵੀ ਬਿਲਕੁਲ ਨਜ਼ਦੀਕ ਹਨ ਉਸ ਤੋਂ ਪਹਿਲਾਂ ਜੇਕਰ ਕੋਈ ਅਜਿਹੀ ਘਟਨਾ ਵਾਪਰਦੀ ਹੈ ਤਾਂ ਰਾਜਨੀਤੀ ਦੇ ਵਿਚ ਕੁਝ ਲੋਕਾਂ ਨੂੰ ਉਸ ਦਾ ਫ਼ਾਇਦਾ ਹੋ ਸਕਦਾ ਹੈ ਅਕਸਰ ਹੀ ਸਰਕਾਰਾਂ ਦੇ ਵੱਲੋਂ ਇਸ ਪ੍ਰਕਾਰ

ਦੇ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਕੀਤਾ ਜਾਂਦਾ ਹੈ ਅਤੇ ਹੁਣ ਇਹ ਸੋਚਣ ਵਾਲੀ ਗੱਲ ਹੈ ਕਿ ਕਿਸ ਨੂੰ ਇਹ ਫ਼ਾਇਦਾ ਹੋਵੇਗਾ ਕਿ ਜੇਕਰ ਪੰਜਾਬ ਦਾ ਮਾਹੌਲ ਖ਼ਰਾਬ ਹੁੰਦਾ ਹੈ ਸੋ ਬਹੁਤ ਸਾਰੇ ਲੋਕ ਇਸ ਮਾਮਲੇ ਸਬੰਧੀ ਆਪੋ ਆਪਣੇ ਵਿਚਾਰ ਦੇ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *