fake ਟਰੈਵਲ ਏਜੰਟ ਕੈਨੇਡਾ ਅਮਰੀਕਾ ਭੇਜਣ ਦੇ ਨਾਮ ਤੇ ਪੈਸੇ ਲੈ ਕੇ ਰਾਤੋ ਰਾਤ ਫਰਾਂਸ !

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਜਾਣ ਦਾ ਅੱਜਕੱਲ੍ਹ ਬਹੁਤ ਹੀ ਵੱਡੇ ਪੱਧਰ ਉੱਤੇ ਚਾਅ ਚੜ੍ਹਿਆ ਰਹਿੰਦਾ ਹੈ ਅਤੇ ਉਨ੍ਹਾਂ ਨੂੰ ਹੁੰਦਾ ਹੈ ਕਿ ਅਸੀਂ ਇਕ ਆਪਣਾ ਵਧੀਆ ਅਤੇ ਚੰਗਾ ਭਵਿੱਖ ਬਣਾਉਣ ਲਈ ਬਾਹਰਲੇ ਦੇਸ਼ਾਂ ਵਿੱਚ ਜਾਂਦੇ ਹਾਂ ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਅਜਿਹੇ ਟ੍ਰੈਵਲ ਏਜੰਟਾਂ ਉਨ੍ਹਾਂ ਨਾਲ ਇਸ ਪ੍ਰਕਾਰ ਨਾਲ ਇੰਨੇ ਇੰਨੇ ਲੱਖ ਲੱਖਾਂ ਦੀ ਠੱਗੀ ਮਾਰ ਦੇਣਗੇ ਅਜਿਹੀ ਹੀ ਇਕ ਖਬਰ ਸਾਹਮਣੇ ਨਿਕਲ ਕੇ ਆਈ ਹੈ

ਬਠਿੰਡਾ ਤੋਂ ਜਿੱਥੇ ਇੱਕ ਗੋਨਿਆਣਾ ਰੋਡ ਉੱਤੇ ਪੈਂਦੇ ਇਕ ਟਰੈਵਲ ਏਜੰਟਾਂ ਦਾ ਸੈਂਟਰ ਖੋਲ੍ਹਿਆ ਹੋਇਆ ਸੀ ਅਤੇ ਉਥੇ ਬਹੁਤ ਸਾਰੇ ਅਜਿਹੇ ਨੌਜਵਾਨ ਆਉਂਦੇ ਸਨ ਜਿਨ੍ਹਾਂ ਨੇ ਆਪਣਾ ਕੈਨੇਡਾ ਅਤੇ ਅਮਰੀਕਾ ਜਾਣ ਦੀ ਬੀਜੇ ਲਗਵਾਉਂਦੇ ਸਨ ਪਰ ਉਨ੍ਹਾਂ ਨੂੰ ਇਹ ਨਹੀਂ ਸੀ ਪਤਾ ਅੰਦਰਲੀ ਗੱਲ ਕਿ ਉਨ੍ਹਾਂ ਨਾਲ ਏਡੀ ਵੱਡੀ ਠੱਗੀ ਵੱਜ ਜਾਵੇਗੀ ਦੋਸਤੋ ਤੁਸੀਂ ਇਹ ਨੌਜਵਾਨ ਸਾਰੇ ਵੀਡੀਓ ਚ ਦੇਖ ਸਕਦੇ ਹੋ ਕਿ ਕਿਵੇਂ ਉਨ੍ਹਾਂ ਨਾਲ ਇੱਕ ਵੱਡੇ ਪੱਧਰ

ਉੱਤੇ ਇੰਨੇ ਲੱਖਾਂ ਲੱਖਾਂ ਦੀ ਠੱਗੀ ਮਾਰ ਕੇ ਰਾਤੋ ਰਾਤ ਏਜੰਟ ਉੱਥੋਂ ਫ਼ਰਾਰ ਹੋ ਗਏ ਕਿਉਂਕਿ ਇਹ ਏਜੰਟ ਨੌਜਵਾਨਾਂ ਨੂੰ ਝੂਠੇ ਦਿਲਾਸੇ ਦੇ ਕੇ ਅਤੇ ਉਨ੍ਹਾਂ ਨੂੰ ਕਹਿੰਦੇ ਹਨ ਕਿ ਤੁਹਾਨੂੰ ਅਸੀਂ ਇੰਨੇ ਦਿਨਾਂ ਵਿੱਚ ਕੈਨੇਡਾ ਜਾਂ ਅਮਰੀਕਾ ਦਾ ਵੀਜ਼ਾ ਦਿਲਾ ਦੇਵਾਂਗੇ ਪਰ ਉਨ੍ਹਾਂ ਮਾਸੂਮ ਨੌਜਵਾਨਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਇਹ ਏਜੰਟ ਉਨ੍ਹਾਂ ਨਾਲ ਸ਼ਰ੍ਹੇਆਮ ਧੱਕਾ ਕਰਦੇ ਹਨ ਅਤੇ ਕੁਝ ਅਜਿਹੀਆਂ ਝਾਕਾ ਰੱਖਦੇ ਹਨ ਜਿਨ੍ਹਾਂ ਨਾਲ ਉਹ ਉਨ੍ਹਾਂ ਦਾ ਪੈਸਾ ਲੈ ਕੇ ਫਰਾਰ ਹੋ ਜਾਂਦੇ ਹਨ

ਅਜਿਹਾ ਹੀ ਇਨ੍ਹਾਂ ਨੌਜਵਾਨਾਂ ਨਾਲ ਹੋਇਆ ਪਿਛਲੇ ਸਾਲ ਵੀ ਕੁਝ ਅਜਿਹੀਆਂ ਵੀਡੀਓ ਆਈਆਂ ਜਿੱਥੇ ਇੱਥੋਂ ਦੇ ਕੁਝ ਸੈਂਟਰਾਂ ਵੱਲੋਂ ਅਜਿਹਾ ਕੀਤਾ ਗਿਆ ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਥੇ ਨੌਜਵਾਨਾਂ ਨੂੰ ਭਰਾ ਫੈਲਾ ਕੇ ਕੈਨੇਡਾ ਅਮਰੀਕਾ ਦੇ ਵੱਡੇ ਵੱਡੇ ਵਾਅਦੇ ਕਰ ਕੇ ਉਨ੍ਹਾਂ ਨਾਲ ਠੱਗੀ ਮਾਰੀ ਜਾਂਦੀ ਹੈ ।ਹੁਣ ਤੁਸੀਂ ਇਨ੍ਹਾਂ ਨੌਜਵਾਨਾਂ ਨੂੰ ਦੇਖ ਲਓ

ਕੀ ਇਹਨਾਂ ਨੇ ਪਹਿਲਾਂ ਤਾਂ ਆਪਣੀਆਂ ਏਨੀਆਂ ਫੀਸਾਂ ਭਰੀਆਂ ਇਨ੍ਹਾਂ ਏਜੰਟਾਂ ਕੋਲ ਕੀ ਉਨ੍ਹਾਂ ਨੇ ਕਿਹਾ ਕਿ ਤੁਹਾਡੇ ਕਾਲਜਾਂ ਦੀਆਂ ਜਾਫਰ ਇਮੀਗ੍ਰੇਸ਼ਨ ਦੀਆਂ ਤੁਹਾਡੀਆਂ ਫ਼ੀਸਾਂ ਭਰਨੀਆਂ ਪੈਣਗੀਆਂ ਅਤੇ ਬਾਅਦ ਵਿੱਚ ਜਦੋਂ ਇਨ੍ਹਾਂ ਨੌਜਵਾਨ ਉਨ੍ਹਾਂ ਤੋਂ ਵੀਜ਼ੇ ਮੰਗਣ ਦੀ ਮੰਗ ਕੀਤੀ ਤਾਂ ਉਹ ਰਾਤੋ ਰਾਤ ਫ਼ਰਾਰ ਹੋ ਗਏ ਅਤੇ ਸਵੇਰ ਨੂੰ ਉੱਥੇ ਜਿੰਦਰਾ ਲੱਗਿਆ ਹੋਇਆ ਸੀਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *