ਇੱਕ ਵੀਡੀਓ ਬਹੁਤ ਹੀ ਜ਼ਿਆਦਾ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿੱਥੇ ਤੁਹਾਨੂੰ ਦੱਸ ਦਈਏ ਕਿ ਆਏ ਦਿਨ ਹੀ ਕੁਝ ਨਾ ਕੁਝ ਅਜਿਹਾ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦਾ ਹੀ ਰਹਿੰਦਾ ਹੈ ਜਿਹੜਾ ਕਿ ਕਬੱਡੀ ਚਰਚਾ ਦਾ ਵਿਸ਼ਾ ਬਣਦਾ ਹੈ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀਏ ਕਿ ਹੁਣ ਇਕ ਵੀਡਿਓ ਬੜੀ ਹੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿੱਥੇ ਤੁਹਾਨੂੰ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਦੱਸਦੀ ਏ ਕੀ ਇੱਕ ਪਰਿਵਾਰ ਪਾਣੀ ਵਾਲੀ ਟੈਂਕੀ ਉੱਤੇ ਚੜ੍ਹਨ ਦਾ ਮਾਮਲਾ ਸਾਹਮਣੇ ਆਇਆ ਹੈ
ਇਕ ਪਰਿਵਾਰ ਪੂਰਾ ਹੀ ਆਪਣੇ ਸਾਰੇ ਪਰਿਵਾਰ ਸਮੇਤ ਪਿੰਡ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਜਾਂਦਾ ਹੈ ਦੋਸਤਾਂ ਨੂੰ ਇਹ ਵੀ ਦੱਸ ਦਈਏ ਕਿ ਇਹ ਵੀਡੀਓ ਸਾਹਮਣੇ ਨਿਕਲ ਕੇ ਆਈ ਹੈ ਖੰਨਾ ਤੋਂ ਤੁਹਾਨੂੰ ਦੱਸਦੀ ਕਿ ਖੰਨਾ ਦੇ ਐੱਮ ਐੱਲ ਏ ਮਨਮਿੰਦਰ ਸਿੰਘ ਗਿਆਸ ਉੱਤੇ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਅਤੇ ਇਹ ਇਲਜ਼ਾਮ ਇਸ ਪਰਿਵਾਰ ਵੱਲੋਂ ਲਗਾਏ ਜਾ ਰਹੇ ਹਨ ਇਸ ਪਰਿਵਾਰ ਦਾ ਇਹ ਕਹਿਣਾ ਹੈ ਕਿ ਇਸ ਪਰਿਵਾਰ ਨਾਲ ਰਾਜਨੀਤੀ ਬਦਲਾਖੋਰੀ ਕੀਤੀ ਜਾ ਰਹੀ ਹੈ
ਕਿਉਂਕਿ ਉਹ ਕਾਂਗਰਸ ਦੀ ਪਾਰਟੀ ਨਾਲ ਸਬੰਧ ਰੱਖਦੇ ਹਨ ਦੱਸ ਦਈਏ ਕਿ ਜਿਹੜਾ ਪਰਿਵਾਰ ਟੈਂਕੀ ਉੱਪਰ ਚੜ੍ਹਿਆ ਹੋਇਆ ਹੈ ਇਹ ਸਾਬਕਾ ਸਰਪੰਚ ਦਾ ਪਰਿਵਾਰ ਇਹ ਕਾਂਗਰਸੀ ਸਰਪੰਚ ਦਾ ਪਰਿਵਾਰ ਹੈ ਉਨ੍ਹਾਂ ਦਾ ਇਹੀ ਕਹਿਣਾ ਹੈ ਕਿ ਇਨ੍ਹਾਂ ਨਾਲ ਸਰਾਸਰ ਆਪ ਦੇ ਐਮਐਲਏ ਵੱਲੋਂ ਰਾਜਨੀਤੀ ਬਦਲਾਖੋਰੀ ਕੀਤੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਨੂੰ ਕੁਝ ਤੋਂ ਸਮੇਂ ਲੰਮਾ ਸਮਾਂ ਹੋ ਚੁੱਕਿਆ ਹੈ ਕਿ ਉਹ ਕਾਂਗਰਸ ਪਾਰਟੀ ਵਿੱਚ ਆਪਣਾ ਹੱਥ ਰੱਖਦੇ ਹਨ ।ਕਿਉਂਕਿ ਦੋਸਤ ਜ਼ਿਮੀਂਦਾਰ ਨੂੰ ਪਤਾ ਹੀ ਹੈ
ਕਿ ਭਗਵੰਤ ਮਾਨ ਦੀ ਸਰਕਾਰ ਵੱਲੋਂ ਹੀ ਕਿਹਾ ਗਿਆ ਸੀ ਕਿ ਜੇਕਰ ਕੋਈ ਵੀ ਅਜਿਹੇ ਲੋਕਾਂ ਨਾਲ ਧੱਕਾ ਕਰਦਾ ਹੈ ਤਾਂ ਉਨ੍ਹਾਂ ਉੱਤੇ ਸਭ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਕੋਈ ਵੀ ਅਗਰ ਜੇ ਕੋਈ ਪੰਜਾਬ ਦਾ ਕਿਸੇ ਨਵੀਂ ਪਾਰਟੀ ਨਾਲ ਸਬੰਧ ਰੱਖਦਾ ਹੈ ਉਹ ਸਾਡੇ ਆਪਣੇ ਹਨ ਉਨ੍ਹਾਂ ਨਾਲ ਕੋਈ ਵੀ ਭੇਦ ਭਾਵ ਨਹੀਂ ਰੱਖਿਆ ਜਾਵੇਗਾ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਬਾਕੀ ਪੂਰੀ ਜਾਣਕਾਰੀ ਤੋਂ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ