ਟ੍ਰੈਫਿਕ ਪੁਲਸ ਦੀ ਬਹਾਦਰੀ ਨੇ ਬਚਾਈ ਬੱਚੇ ਦੀ ਜਾਨ !

Latest Update

ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸਦੀਏ ਕਿ ਇਕ ਅਜਿਹੀ ਲਾਪਰਵਾਹੀ ਦੇ ਕਾਰਨ ਇੱਕ ਮਾਸੂਮ ਬੱਚਾ ਇੱਕ ਆਟੋ ਰਿਸਕੇ ਵਿੱਚੋਂ ਡਿੱਗਦਾ ਹੈ ਅਤੇ ਆਟੋ ਵਾਲੇ ਦੀ ਲਾਪ੍ਰਵਾਹੀ ਦੇ ਕਾਰਨ ਇਕ ਮਾਂ ਦੀ ਲਾਪਰਵਾਹੀ ਦੇ ਕਾਰਨ ਉਨ੍ਹਾਂ ਦੇ ਹੱਥ ਵਿਚੋਂ ਅਤੇ ਰਿਕਸ਼ੇ ਵਿੱਚੋਂ ਉਹ ਮਾਸੂਮ ਜਿਹਾ ਬੱਚਾ ਛੋਟਾ ਜਿਹਾ ਡਿੱਗ ਪੈਂਦਾ ਹੈ ਪਰ ਜਦੋਂ ਤੁਹਾਨੂੰ ਦੱਸਦੀ ਹੈ ਕਿ ਜਦੋਂ ਹੀ ਉਹ ਬੱਚਾ ਉਸ ਆਟੋ ਰਿਕਸ਼ੇ ਵਿੱਚੋਂ ਡਿੱਗਦਾ ਹੈ

ਤਾਂ ਤੁਰੰਤ ਹੀ ਉੱਥੋਂ ਦੇ ਪੁਲੀਸ ਅਧਿਕਾਰੀ ਵੱਲੋਂ ਉਸ ਬੱਚੇ ਨੂੰ ਫਟਾਫਟ ਜਾ ਕੇ ਚੁੱਕ ਲਿਆ ਜਾਂਦਾ ਹੈ ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਉਸ ਪੁਲੀਸ ਅਧਿਕਾਰੀ ਦੀ ਚੁਸਤ ਚਲਾਕੀ ਦੇ ਨਾਲ ਅਤੇ ਉਸ ਦੀ ਮਿਹਨਤ ਦੇ ਨਾਲ ਉਸ ਬੱਚੇ ਨੂੰ ਤੁਰੰਤ ਹੀ ਬਚਾ ਲੈ ਜਾਂਦਾ ਹੈ ਤੁਸੀਂ ਦੇਖ ਸਕਦੇ ਹੋ ਕਿ ਪਿੱਛੇ ਉਸ ਆਟੋ ਰਿਕਸ਼ੇ ਦੇ ਇੱਕ ਬੱਸ ਵੀ ਵੱਡੀ ਆ ਰਹੀ ਸੀ ਜੇਕਰ ਇਕਦਮ ਹੀ ਉਹ ਪੁਲਸ ਅਧਿਕਾਰੀ ਲੇਟ ਹੋ ਜਨਤਾ ਤਾਂ ਸ਼ਾਇਦ ਉਹ ਬੱਸ ਉਸ ਮਾਸੂਮ ਜਿਹੇ ਬੱਚੇ ਦੀ ਜਾਨ ਲੈ ਲੈਂਦੀ ਪਰ ਤੁਹਾਨੂੰ ਦੱਸਦੀ ਹੈ ਕਿ ਉਸ ਬੱਚੇ ਦੀ ਇੰਨੀ ਜ਼ਿਆਦਾ ਕਿਸਮਤ ਚੰਗੀ ਸੀ

ਕਿ ਉਸ ਪੁਲਸ ਅਧਿਕਾਰੀ ਨੇ ਮੌਕੇ ਤੇ ਹੀ ਉਸ ਨੂੰ ਚੁੱਕ ਲਿਆ ਅਤੇ ਉਸ ਦੀ ਜਾਨ ਬਚਾ ਲਈ ਅਤੇ ਤੁਹਾਨੂੰ ਦੱਸਦੀਏ ਕਿ ਜਦੋਂ ਹੀ ਮਾਂ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਮਾਂ ਦੇ ਪੈਰਾਂ ਥੱਲੋਂ ਜ਼ਮੀਨ ਨਿਕਲ ਗਈ ਅਤੇ ਜਦੋਂ ਮਾਂ ਨੂੰ ਪਤਾ ਲੱਗਿਆ ਕਿ ਉਸ ਦੇ ਬੱਚੇ ਦੀ ਜਾਨ ਪੁਲਿਸ ਅਧਿਕਾਰੀ ਵੱਲੋਂ ਬਚਾ ਲਈ ਗਈ ਹੈ ਤਾਂ ਮਾਂ ਨੇ ਪੁਲਸ ਅਧਿਕਾਰੀ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਗਏ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਬਾਕੀ ਦੀ ਪੂਰੀ ਜਾਣਕਾਰੀ ਦੂਸਰੇ ਲਈ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *