ਇਸ ਪੰਜਾਬੀ ਮੁਟਿਆਰ ਨੇ ਹੀ ਖਾ ਲਿਆ ਆਪਣੇ ਪਤੀ ਨੂੰ ਪਹਿਲਾਂ ਗੰਨ ਚੋਰੀ ਕੀਤੀ, ਫੇਰ ਦਿੱਤੀ 2 ਲੱਖ 70 ਹਜਾਰ ਰੁਪਏ ਦੀ ਸੁਪਾਰੀ !

Latest Update

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਅੱਜਕੱਲ੍ਹ ਦੁਨੀਆਂ ਤੇ ਕੀ ਚੱਲ ਰਿਹਾ ਹੈ ਅੱਜ ਦੀ ਦੁਨੀਆਂ ਤੇ ਨਵੇਂ ਨਵੇਂ ਗੈਂਗਸਟਰ ਗਰੋਹ ਪੈਦਾ ਹੋ ਰਹੇ ਹਨ ਜਿਨ੍ਹਾਂ ਦਾ ਖ਼ੌਫ਼ ਪੂਰੀ ਦੁਨੀਆਂ ਦੇ ਵਿਚ ਫੈਲਿਆ ਹੋਇਆ ਹੈ ਇਹ ਆਪਣੇ ਗਿਰੋਹ ਦੇ ਨਾਲ ਮਿਲ ਕੇ ਕਈ ਲੋਕਾਂ ਨੂੰ ਧਮਕੀਆਂ ਦੇ ਕੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੰਦੇ ਹਨ ਜਿਸ ਦਾ ਖਮਿਆਜ਼ਾ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਭੁਗਤਣਾ ਪੈਂਦਾ ਹੈ ਅਤੇ ਇਹਨਾਂ ਗੈਂਗਸਟਰਾਂ ਤੇ ਹਮਲਿਆਂ ਦੇ ਨਾਲ ਪੂਰੀ ਦੁਨੀਆਂ ਘਬਰਾਈ ਹੋਈ ਹੈ

ਕਿਉਂਕਿ ਹਰ ਇੱਕ ਨੂੰ ਆਪਣੀ ਜਾਨ ਦੀ ਚਿੰਤਾ ਹੈ ਅਤੇ ਸਾਰੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਰੱਖਣ ਲਈ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਇਨ੍ਹਾਂ ਗੈਂਗਸਟਰਾਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ ਇਸ ਤੇ ਕਾਰਵਾਈ ਕੀਤੀ ਜਾਵੇ ਹੁਣ ਇੱਕ ਬਹੁਤ ਹੀ ਵੱਡੀ ਤਾਜ਼ਾ ਖ਼ਬਰ ਸਾਹਮਣੇ ਆਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਦੁਬਈ ਤੋਂ ਆਏ ਇਕ ਨੌਜਵਾਨ ਨੂੰ ਉਸ ਦੀ ਪਤਨੀ ਨੇ ਸੁਪਾਰੀ ਦੇ ਕੇ ਉਸ ਨੂੰ ਮਰਵਾ ਦਿੱਤਾ ਹੈ ਅਤੇ ਉਸਦੀ ਪਤਨੀ ਦੇ ਕਿਸੇ ਹੋਰ ਵਿਅਕਤੀ ਦੇ ਨਾਲ ਪ੍ਰੇਮ ਸਬੰਧ ਸਨ

ਤੇ ਉਸ ਨੇ ਆਪਣੇ ਪਤੀ ਨੂੰ ਰਸਤੇ ਵਿੱਚੋਂ ਹਟਾਉਣ ਦੇ ਵਾਸਤੇ ਆਪਣੇ ਪਤੀ ਨੂੰ ਆਪਣੇ ਪ੍ਰੇਮੀ ਦੇ ਨਾਲ ਮਿਲ ਕੇ ਰਸਤੇ ਵਿਚੋਂ ਹਟਾ ਦਿੱਤਾ ਇਹ ਖ਼ਬਰ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ ਅਤੇ ਅੰਮ੍ਰਿਤਸਰ ਦੇ ਪੁਲੀਸ ਇੰਸਪੈਕਟਰ ਅਨੂਰਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਇਸ ਕੇਸ ਦੀ ਗੁੱਥੀ ਕੁੱਝ ਹੀ ਘੰਟਿਆਂ ਵਿੱਚ ਸੁਲਝਾ ਲਈ ਹੈ ਅਤੇ ਦੋਸ਼ੀਆਂ ਨੂੰ ਤੁਰੰਤ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਸੁਣਨ ਵਿੱਚ ਆਇਆ ਹੈ ਕਿ ਉਸਦੀ ਪਤਨੀ ਸਤਨਾਮ ਕੌਰ ਨੇ ਆਪਣੇ ਪ੍ਰੇਮੀ ਅਰਸ਼ਦੀਪ ਸਿੰਘ ਨਾਲਮਿਲ ਕੇ ਦੋ ਲੱਖ ਸੱਤਰ ਹਜ਼ਾਰ ਰੁਪਏ ਦੀ ਸੁਪਾਰੀ ਬੀਰੇਂਦਰ ਨਾਂ ਦੇ ਵਿਅਕਤੀ ਨੂੰ ਦਿੱਤੀ ਅਤੇ ਉਸ ਕੋਲੋਂ ਇਸ ਕਤਲ ਨੂੰ ਅੰਜਾਮ

ਦਿਵਾਇਆ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਆਪਣੇ ਪਤੀ ਨੂੰ ਮਰਵਾਉਣ ਦੇ ਲਈ ਸਤਨਾਮ ਕੌਰ ਨੇ ਪਿਸਤੌਲ ਵੀ ਵਰਿੰਦਰ ਨੂੰ ਲਿਆ ਕੇ ਦਿੱਤਾ ਅਤੇ ਉਸ ਨੇ ਪਿਸਤੌਲ ਆਪਣੇ ਕਿਸੇ ਰਿਸ਼ਤੇਦਾਰ ਦਾ ਚੋਰੀ ਕੀਤਾ ਹੋਇਆ ਸੀ ਪੁਲਿਸ ਵੱਲੋਂ ਕਿਹਾ ਗਿਆ ਕਿ ਡਿਊਰਿੰਗ ਇਨਵੈਸਟੀਗੇਸ਼ਨ ਵਿਚ ਸਾਨੂੰ ਬਹੁਤ ਸਾਰੇ ਅਲੱਗ ਅਲੱਗ ਲੀਡਜ਼ ਮਿਲੇ ਜਿਨ੍ਹਾਂ ਉੱਤੇ ਅਸੀਂ ਨੇ ਕੰਮ ਕੀਤਾ ਅਤੇ ਜਿਸ ਦੇ ਜ਼ਰੀਏ ਅਸੀਂ ਦੋਸ਼ੀਆਂ ਨੂੰ ਜਲਦ ਹੀ ਪਕੜ ਲਿਆ ਤੇ ਇਸ ਵਿੱਚ ਮ੍ਰਿਤਕ ਦੀ ਪਤਨੀ ਸਤਨਾਮ ਕੌਰ ਦਾ ਅਹਿਮ ਨਾਮ ਸਾਹਮਣੇ ਆਇਆ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *