ਇਹ ਨੇ ਪੰਜਾਬ ਦੀਆਂ ਪਹਿਲੀਆਂ ਦੰਗਲ ਧੀਆਂ,ਜ਼ੋਰ 5911 ਟਰੈਕਟਰ ਜਿੰਨਾ!

Latest Update

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਅੱਜ ਵੀ ਲੋਕ ਸਾਡੇ ਪੰਜਾਬੀ ਵਿਰਸੇ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਖੇਡਾਂ ਦੇ ਨਾਲ ਜੁੜੇ ਹੋਏ ਹਨ ਤੇ ਉਨ੍ਹਾਂ ਨੇ ਇਨ੍ਹਾਂ ਖੇਡਾਂ ਦੇ ਵਿੱਚ ਬਹੁਤ ਹੀ ਜ਼ਿਆਦਾ ਤਰੱਕੀ ਵੀ ਹਾਸਲ ਕੀਤੀ ਹੈ ਫਿਰ ਚਾਹੇ ਉਹ ਕਬੱਡੀ ਹੋਵੇ ਦੰਗਲ ਹੋਵੇ ਜਾਂ ਫਿਰ ਹੋਰ ਕੋਈ ਵੀ ਪੰਜਾਬੀ ਖੇਡ ਹੋਵੇ ਪਹਿਲਾਂ ਇਹ ਖੇਡਾਂ ਸਿਰਫ਼ ਮੁੰਡੇ ਹੀ ਖੇਡਦੇ ਸਨ ਪਰ ਹੁਣ ਇਹ ਖੇਡਾਂ ਕੁੜੀਆਂ ਵੱਲੋਂ ਵੀ ਖੇਡੀਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਕੁੜੀਆਂ ਨੇ ਆਪਣਾ ਬਹੁਤੀ ਜ਼ਿਆਦਾ ਨਾਮ ਰੌਸ਼ਨ ਕੀਤਾ ਹੋਇਆ ਹੈ

ਅੱਜ ਇਕ ਅਜਿਹੀ ਹੀ ਖਬਰ ਤੁਹਾਨੂੰ ਦੱਸਣ ਜਾ ਰਹੇ ਹਾਂ ਜਿਸ ਵਿੱਚ ਕੁੜੀਆਂ ਵੱਲੋਂ ਦੰਗਲ ਖੇਡ ਖੇਡੀ ਜਾ ਰਹੀ ਹੈ ਉਥੇ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਪਤਾ ਚੱਲਿਆ ਹੈ ਕਿ ਕਿੱਦਾਂ ਉਹਨਾਂ ਨੇ ਮੁਸ਼ਕਿਲਾਂ ਦਾ ਸਾਹਮਣਾ ਕਰਕੇ ਆਪਣੀ ਦੰਗਲ ਖੇਡ ਨੂੰ ਅੱਗੇ ਵਧਾਇਆ ਹੈ ਤੇ ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਸਾਨੂੰ ਆਪਣੇ ਮਾਂ ਬਾਪ ਤੇ ਮਾਣ ਹੈ ਕਿ ਜਿਨ੍ਹਾਂ ਨੇ ਸਾਨੂੰ ਸਪੋਰਟ ਕੀਤਾ ਤੇ ਸਾਨੂੰ ਦੰਗਲ ਖੇਡਣ ਲਈ ਮਨਜ਼ੂਰੀ ਦਿੱਤੀ ਤੇ ਅਸੀਂ ਹੁਣ ਉਨ੍ਹਾਂ ਦਾ ਸੁਪਨਾ ਸੱਚ ਵੀ ਕਰ ਰਹੇ ਹਾਂ

ਤੇ ਨਾਲ ਹੀ ਉਨ੍ਹਾਂ ਨੂੰ ਪੁੱਛਿਆ ਗਿਆ ਤੁਹਾਨੂੰ ਕਿੱਦਾਂ ਲਗਦੈ ਜਦੋਂ ਤੁਸੀਂ ਇੱਕ ਦੰਗਲ ਖ਼ਿਡਾਰੀ ਬਣ ਜਾਂਦੇ ਹੋ ਤਾਂ ਉਨ੍ਹਾਂ ਵੱਲੋਂ ਆਖਿਆ ਗਿਆ ਕਿ ਇਕ ਦੰਗਲ ਖਿਡਾਰੀ ਬਣਨ ਦੇ ਬਾਅਦ ਸਾਡਾ ਬੈਠਣਾ ਉੱਠਣਾ ਤੁਰਨਾ ਸਾਡਾ ਪਹਿਰਾਵਾ ਦਿਖ ਸਭ ਕੁਝ ਬਦਲ ਜਾਂਦਾ ਹੈ ਅਤੇ ਉਨ੍ਹਾਂ ਵੱਲੋਂ ਇਹ ਵੀ ਪੁੱਛਿਆ ਗਿਆ ਕਿ ਕਿੱਦਾਂ ਲਗਦੈ ਜਦੋਂ ਤੁਸੀਂ ਕਿਸੇ ਵਿਆਹ ਸ਼ਾਦੀ ਦੇ ਵਿੱਚ ਜਾਂਦੇ ਹੋ ਤਾਂ ਰਿਸ਼ਤੇਦਾਰਾਂ ਵੱਲੋਂ ਕਿੱਦਾਂ ਦਾ ਵਿਵਹਾਰ ਕੀਤਾ ਜਾਂਦਾ ਹੈ ਉਨ੍ਹਾਂ ਨੇ ਆਖਿਆ ਕਿ ਰਿਸ਼ਤੇਦਾਰਾਂ ਵੱਲੋਂ ਬਹੁਤੀ ਵਧੀਆ ਵਿਹਾਰ ਕੀਤਾ ਜਾਂਦਾ ਹੈ

ਉਹ ਸਾਡੇ ਪਿਤਾ ਜੀ ਨੂੰ ਆਖਦੇ ਹਨ ਵੀ ਤੁਹਾਡੇ ਬੱਚੇ ਕਿੱਥੇ ਹਨ ਉਨ੍ਹਾਂ ਨਾਲ ਸਾਨੂੰ ਮਿਲਾਓ ਤੇ ਕਈ ਲੋਕਾਂ ਵੱਲੋਂ ਫੋਟੋਆਂ ਵੀ ਖਿਚਵਾਈਆਂ ਜਾਂਦੀਆਂ ਹਨ ਉਨ੍ਹਾਂ ਨੂੰ ਇਹ ਵੀ ਪ੍ਰਸ਼ਨ ਪੁੱਛਿਆ ਗਿਆ ਕਿ ਜਦੋਂ ਤੁਸੀਂ ਬਾਜ਼ਾਰ ਜਾਂਦੇ ਹੋ ਤਾਂ ਤੁਹਾਨੂੰ ਕੁਝ ਸ਼ਰਾਰਤੀ ਮੁੰਡਿਆਂ ਵੱਲੋਂ ਕੁਝ ਕਿਹਾ ਤਾਂ ਨਹੀਂ ਜਾਂਦਾ ਤਾਂ ਉਨ੍ਹਾਂ ਨੇ ਕਿਹਾ ਕਿ ਨਹੀਂ ਏਦਾਂ ਦਾ ਕੁਝ ਨਹੀਂ ਹੁੰਦਾ ਵੈਸੇ ਤਾਂ ਅਸੀ ਬਾਜ਼ਾਰ ਇਕੱਲੇ ਜਾਂਦੇ ਨਹੀਂ ਪਰ ਜੇ ਜਾਂਦੇ ਵੀ ਹਾਂ ਜਿਵੇ ਸਕੂਲ ਵਗੇਰਾ ਦੇ ਵਿਚ ਤਾਂ ਸਾਨੂੰ ਦੇਖ ਕੇ ਤੇ ਸਾਡੇ ਪਾਪਾ ਜੀ ਨੂੰ ਦੇਖ ਕੇ ਸਾਰੇ ਬੱਚੇ ਡਰ ਜਾਂਦੇ ਹਨ ਉਨ੍ਹਾਂ ਨੂੰ ਏਦਾਂ ਲੱਗਦਾ ਹੈ ਕਿ ਇਹ ਪਹਿਲਵਾਨ ਹਨ ਇਨ੍ਹਾਂ ਨਾਲ ਪੰਗਾ ਨਹੀਂ ਲੈਣਾ ਚਾਹੀਦਾ

ਅਤੇ ਉਨ੍ਹਾਂ ਨੂੰ ਇਹ ਵੀ ਪ੍ਰਸ਼ਨ ਕੀਤਾ ਗਿਆ ਕਿ ਤੁਹਾਨੂੰ ਕੀ ਲੱਗਦਾ ਹੈ ਕਿ ਜੋ ਬੱਚੇ ਬਾਹਰ ਜਾ ਰਹੇ ਹਨ ਉਨ੍ਹਾਂ ਲਈ ਤੁਹਾਡਾ ਕੀ ਵਿਚਾਰ ਹੈ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਮਾਤਾ ਪਿਤਾ ਨੂੰ ਇਹ ਦੇਖਣਾ ਚਾਹੀਦਾ ਹੈ ਕਿ ਸਾਡਾ ਬੱਚਾ ਕਿਸ ਚੀਜ਼ ਵਿਚ ਅੱਗੇ ਹੈ ਤੇ ਉਨ੍ਹਾਂ ਨੂੰ ਉਸ ਬਾਰੇ ਧਿਆਨ ਦੇਣਾ ਚਾਹੀਦਾ ਹੈ ਹਾਂ ਜੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਬਾਹਰ ਜਾਣ ਦਾ ਜੋ ਹੁਣ ਰੁਝਾਨ ਬਣਿਆ ਹੋਇਆ ਹੈ ਉਹ ਇੱਕ ਮਾਹੌਲ ਦੇ ਨਾਲ ਬਣਿਆ ਹੈ ਕਿਉਂਕਿ ਹੁਣ ਦਾ ਮਾਹੌਲ ਹੀ ਏਦਾਂ ਹੋ ਗਿਆ ਹੈ ਕਿ ਸਾਰੇ ਬੱਚੇ ਨੇ ਜੋ ਬਾਹਰ ਜਾਣਾ ਚਾਹੁੰਦੇ ਹਨ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *