ਬਚਪਨ ਤੋਂ ਜਵਾਨੀ ਤੱਕ ਮੂਸੇਆਲੇ ਦੇ ਕੱਪੜੇ ਸਟਿੱਚ ਕਰਨ ਵਾਲੇ ਨਾਮੀ ਦਰਜ਼ੀ ਦੀ ਲਈ ਇੰਟਰਵਿਊ ,

Latest Update

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਪੰਜਾਬੀ ਇੰਡਸਟਰੀ ਦੇ ਗਾਇਕ ਸਿੱਧੂ ਮੂਸੇ ਵਾਲੇ ਦਾ ਉਣੱਤੀ ਮਈ ਦੋ ਹਜਾਰ ਬਾਈ ਨੂੰ ਗੈਂਗਸਟਰਾਂ ਦੇ ਵੱਲੋਂ ਬੜੀ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ ਜਿਸ ਦੇ ਸੋਗ ਦੀ ਲਹਿਰ ਪੂਰੀ ਦੁਨੀਆਂ ਦੇ ਵਿੱਚ ਛਾਈ ਹੋਈ ਹੈ ਅਤੇ ਉਸ ਦੇ ਫੈਨਸ ਨੂੰ ਬਹੁਤ ਹੀ ਜ਼ਿਆਦਾ ਦੁੱਖ ਪਹੁੰਚਿਆ ਹੈ ਅਜਿਹੀ ਇਕ ਖ਼ਬਰ ਸਾਹਮਣੇ ਆਈ ਹੈ ਜਿਸ ਵਿਚ ਸਿੱਧੂ ਮੂਸੇਵਾਲੇ ਦੇ

ਨਾਲ ਸਬੰਧਿਤ ਕੁਝ ਲੋਕਾਂ ਦੇ ਨਾਲ ਗੱਲਾਂ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਤੋਂ ਇਹ ਪਤਾ ਚਲਦਾ ਹੈ ਕਿ ਸਿੱਧੂ ਮੂਸੇਵਾਲਾ ਕਿੱਦਾਂ ਦਾ ਇਨਸਾਨ ਸੀ ਉਸ ਨੂੰ ਕਿੱਦਾਂ ਦੇ ਲੋਕਾਂ ਨਾਲ ਬੈਠਣਾ ਉੱਠਣਾ, ਪਹਿਨਣਾ ਅਤੇ ਕਿੱਥੇ ਜਾਣਾ ਪਸੰਦ ਸੀ ਅੱਜ ਦੀ ਇਸ ਖ਼ਬਰ ਵਿੱਚ ਸਿੱਧੂ ਮੂਸੇਵਾਲਾ ਦੇ ਬਚਪਨ ਤੋਂ ਲੈ ਕੇ ਜਵਾਨੀ ਤੱਕ ਦੇ ਕੱਪੜਿਆਂ ਦੇ ਸਿਕੰਦਰ ਨਾਮ ਦੇ ਦਰਜੀ ਨਾਲ ਗੱਲ ਕੀਤੀ ਗਈ ਹੈ ਜਿਨ੍ਹਾਂ ਦੀ ਦੁਕਾਨ ਮਾਨਸਾ ਵਿੱਚ ਹੈ

ਜਿਸ ਵਿਚ ਉਹ ਦੱਸਦੇ ਹਨ ਕਿ ਸਿੱਧੂ ਮੂਸੇਵਾਲਾ ਕਿੱਦਾਂ ਦਾ ਇਨਸਾਨ ਸੀ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਸਿੱਧੂ ਮੂਸੇਵਾਲਾ ਬਚਪਨ ਤੋਂ ਹੀ ਆਪਣੇ ਪਿਤਾ ਜੀ ਨਾਲ ਉਨ੍ਹਾਂ ਦੀ ਦੁਕਾਨ ਤੇ ਆਉਂਦਾ ਸੀ ਅਤੇ ਉਨ੍ਹਾਂ ਕੋਲ ਜ਼ਿੱਦ ਕਰਦਾ ਸੀ ਵੀ ਮੈਂ ਏਦਾਂ ਦਾ ਕੁੜਤਾ ਪਜਾਮਾ ਸਿਲਾਈ ਕਰਵਾਉਣਾ ਹੈ ਅਤੇ ਫਿਰ ਉਹ ਜਦੋਂ ਵੱਡੇ ਹੋ ਗਏ ਤਾਂ ਉਹ ਕੈਨੇਡਾ ਚਲੇ ਗਏ ਪਰ ਕੈਨੇਡਾ ਜਾ ਕੇ ਵੀ ਉਨ੍ਹਾਂ ਨੇ ਮੈਥੋਂ ਬਹੁਤ ਕੱਪੜੇ ਸਿਲਾਈ ਕਰਵਾਏ ਅਤੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ

ਜੋ ਗਾਣੇ ਗਾਉਂਦਾ ਸੀ ਉਹ ਅੱਜਕੱਲ੍ਹ ਦੇ ਜਿਵੇਂ ਨੌਜਵਾਨਾਂ ਨੂੰ ਪਸੰਦ ਹਨ ਓਦਾਂ ਦੇ ਹੀ ਗਾਉਂਦਾ ਸੀ ਪਰ ਕਿੱਦਾਂ ਦੇ ਵੀ ਗਾਣੇ ਸਨ ਉਹ ਸਾਰਿਆਂ ਨੂੰ ਪਸੰਦ ਆਉਂਦੇ ਸਨ ਅਤੇ ਨਾਲ ਇਹ ਵੀ ਕਿਹਾ ਕਿ ਉਹ ਬਹੁਤ ਹੀ ਚੰਗੇ ਦਿਲ ਦਾ ਇਨਸਾਨ ਸੀ ਅਤੇ ਉਹ ਜਦੋਂ ਵੀ ਮਾਨਸਾ ਆਉਂਦਾ ਸੀ ਮੈਨੂੰ ਹਰ ਵਾਰ ਮਿਲ ਕੇ ਜਾਂਦਾ ਸੀ ਅਤੇ ਉਨ੍ਹਾਂ ਵਲੋਂ ਇਹ ਵੀ ਕਿਹਾ ਗਿਆ ਕਿ ਉਨ੍ਹਾਂ ਨੂੰ ਆਪਣੇ ਪਿੰਡ ਤੇ ਆਪਣੇ ਮਾਨਸਾ ਏਰੀਏ ਦੇ ਨਾਲ ਬਹੁਤ ਹੀ ਜ਼ਿਆਦਾ ਪਿਆਰ ਸੀ

ਪਰ ਉਨ੍ਹਾਂ ਨੂੰ ਇਹ ਨਹੀਂ ਸੀ ਪਤਾ ਕਿ ਮੇਰੇ ਨਾਲ ਇੰਜ ਘਟਨਾ ਵਾਪਰ ਜਾਵੇਗੀ ਉਨ੍ਹਾਂ ਨੇ ਕਿਹਾ ਉਹ ਜਦੋਂ ਵੀ ਮਾਨਸਾ ਆਉਂਦੇ ਸੀ ਤਾਂ ਮੇਰੇ ਕੋਲ ਬੈਠ ਕੇ ਜਾਂਦਾ ਸੀ ਤੇ ਮੇਰੇ ਨਾਲ ਪੁਰਾਣੀਆਂ ਗੱਲਾਂ ਬਾਤਾਂ ਕਰਕੇ ਜਾਂਦਾ ਸੀ ਮੈਨੂੰ ਤੇ ਸਾਰੀ ਦੁਨੀਆਂ ਨੂੰ ਇਸ ਗੱਲ ਦਾ ਬੜਾ ਹੀ ਜ਼ਿਆਦਾ ਦੁੱਖ ਹੋਇਆ ਹੈ ਕਿ ਅੱਜ ਸਾਡੇ ਚੋਂ ਬਹੁਤ ਹੀ ਨੇਕ ਦਿਲ ਇਨਸਾਨ ਚਲਾ ਗਿਆ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *