ਆਪਣੇ ਇੱਕ ਸਾਥੀ ਸਣੇ ਇੱਕ ਹਸਪਤਾਲ ਚ ਜ਼ੇਰੇ ਇਲਾਜ ਜ਼ਖਮੀ ਨੌਜਵਾਨ ਹੈ ਜਿਸ ਨੂੰ ਪਿੰਡ ਵਾਲਿਆਂ ਦੀ ਹਿਮਾਇਤ ਚ ਖੜ੍ਹਾ ਹੋ ਕੇ ਧਾਰਮਿਕ ਸਥਾਨ ਤੇ ਕਬਜ਼ਾ ਕਰਨ ਵਾਲਿਆਂ ਦਾ ਵਿਰੋਧ ਕਰਨਾ ਬੇਹੱਦ ਮਹਿੰਗਾ ਸਾਬਤ ਹੋਇਆ ਜਿਸ ਕਰਕੇ ਕੁਝ ਲੋਕਾਂ ਨੇ ਹਸਪਤਾਲ ਦੇ ਅੰਦਰ ਦਾਖ਼ਲ ਓ ਇਸ ਨੌਜਵਾਨ ਨਾਲ ਇਸ ਦੀ ਘਰਵਾਲੀ ਅਤੇ ਏ ਸੀ ਨੌਂ ਸਾਲ ਦੀ ਬੱਚੀ ਦੇ ਸਾਹਮਣੇ ਹੀ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਉਸ ਨੂੰ ਹਸਪਤਾਲ ਚ ਦਾਖਲ ਮਰੀਜ਼ਾਂ ਤੇ ਹੋਰ ਲੋਕਾਂ ਦੇ ਨਾਲ ਨਾਲ ਮੈਡੀਕਲ ਸਟਾਫ ਅਤੇ ਡਾਕਟਰਾਂ ਚ ਵੀ ਦਹਿਸ਼ਤ ਦਾ ਮਾਹੌਲ ਬਣ ਗਿਆ
ਇਸ ਨੌਜਵਾਨ ਨਾਲ ਉਹੀ ਖੌਫਨਾਕ ਹਰਕਤ ਹਸਪਤਾਲ ਦੇ ਅੰਦਰ ਅਤੇ ਬਾਹਰ ਲੱਗੇ ਸੀ ਸੀ ਟੀ ਵੀ ਕੈਮਰਿਆਂ ਚ ਸਾਫ ਸਾਫ ਕੈਦ ਹੋ ਗਈ ਪਹਿਲਾਂ ਦੇਖੋ ਵੀਡੀਓ ਤੇ ਤੁਹਾਨੂੰ ਦੱਸਦੇ ਹਾਂ ਪੂਰਾ ਮਾਮਲਾ ਇੱਥੇ ਸਿਵਲ ਹਸਪਤਾਲ ਜੀਤ ਜਗਜੀਤ ਸਿੰਘ ਜੱਗੀ ਨਾਂ ਦਾ ਹੀ ਨੌਜਵਾਨ ਜ਼ਖਮੀ ਹਾਲਤ ਚ ਜ਼ੇਰੇ ਇਲਾਜ ਹੈ ਪੀਡ਼ਤ ਜਗਜੀਤ ਸਿੰਘ ਜੋ ਕਿ ਇਕ ਮਾਰਬਲ ਹਾਊਸ ਚ ਸੇਲਜ਼ ਮੈਨੇਜਰ ਵਜੋਂ ਕੰਮ ਕਰਦਾ ਹੈ ਸੁਣੋ ਉਸ ਦੀ ਘਰਵਾਲੀ ਦੇ ਦੋਸਤੋ ਪ੍ਰਾਪਤ ਜਾਣਕਾਰੀ ਅਨੁਸਾਰ ਹਨ ਦੱਸਦੀ ਕਿ ਉਸ ਪੀਡ਼ਤ ਵਿਅਕਤੀ ਵੱਲੋਂ ਬਿਆਨ ਦਿੱਤੇ ਗਏ ਹਨ
ਕਿ ਮੇਰੇ ਦੋਸਤੋ ਪਰ ਕੁਝ ਅਜਿਹੇ ਇਲਜ਼ਾਮ ਇਨ੍ਹਾਂ ਵੱਲੋਂ ਲਗਾਏ ਜਾ ਰਹੇ ਸਨ ਤੇ ਮੈਂ ਉਸ ਦਾ ਸਾਥ ਦਿੱਤਾ ਪਰ ਤਾਂ ਉਹਨੂੰ ਦੱਸਦੀ ਕਿ ਇਨ੍ਹਾਂ ਨੇ ਕੁਝ ਅਜਿਹੇ ਬਹੁਤ ਜ਼ਿਆਦਾ ਬੰਦੇ ਲਿਆ ਕਿ ਉਨ੍ਹਾਂ ਨੇ ਇਕਦਮ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ ਅਤੇ ਉਸ ਪੀਡ਼ਤ ਵਿਅਕਤੀ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਵਿਅਕਤੀਆਂ ਵੱਲੋਂ ਉਸ ਦੀ ਗੱਡੀ ਉੱਤੇ ਵੀ ਪੱਥਰਾਂ ਨਾਲ ਹਮਲਾ ਕੀਤਾ ਗਿਆ ਤੁਹਾਨੂੰ ਦੱਸਦੀ ਕਿ ਉਨ੍ਹਾਂ ਨੇ ਹਸਪਤਾਲ ਵਿਚ ਵੜ ਕੇ ਵੀ ਇਸ ਪੀਡ਼ਤ ਵਿਅਕਤੀ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਇਸ ਵਿਅਕਤੀ ਉਪਰ ਇਨ੍ਹਾਂ ਨੇ ਇਸ ਕਰਕੇ ਹਮਲਾ ਕੀਤਾ ਗਿਆ ਕਿ ਇਹ ਜੋ ਵੀ ਵਿਅਕਤੀ ਸਨ ਇਕੱਠੇ ਹੋ ਕੇ ਚਿੱਟੇ ਦਾ ਕਾਰੋਬਾਰ ਉਸ ਵਿਅਕਤੀ ਦੇ ਮੁਹੱਲੇ ਵਿਚ ਹੀ ਕਰਦੇ ਸਨ ਅਤੇ ਉਨ੍ਹਾਂ ਨੂੰ ਇਹ ਸੀ ਕਿ ਇਸ ਵਿਅਕਤੀ ਵੱਲੋਂ ਹੀ ਪੁਲੀਸ ਨੂੰ ਇਨ੍ਹਾਂ ਦੇ ਅਜਿਹੇ ਗ਼ੈਰਕਾਨੂੰਨੀ ਕਾਰੋਬਾਰ ਬਾਰੇ ਦੱਸਿਆ ਗਿਆ ਹੈ ਇਸਦਾ ਕਾਰਨ ਇਹ ਸੀ ਕਿ ਇਨ੍ਹਾਂ ਨੇ ਇਸ ਉੱਪਰ ਹਮਲਾ ਕਰ ਦਿੱਤਾ ਪਰ ਇਸ ਵਿਅਕਤੀ ਨੇ ਦੱਸਿਆ ਕਿ ਮੈਨੂੰ ਇਸ ਬਾਰੇ ਕੁਝ ਅਤਾ ਪਤਾ ਨਹੀਂ ਹੈ ਇਨ੍ਹਾਂ ਨੇ ਮੇਰੇ ਉੱਪਰ ਇਕਦਮ ਹੀ ਹਮਲਾ ਕਰ ਦਿੱਤਾਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ