ਪੰਜਾਬ ਹੁਣ ਹਾਦਸੇ ਤੇ ਘਟਨਾਵਾਂ ਦਾ ਗੜ੍ਹ ਬਣਦਾ ਜਾ ਰਿਹਾ ਹੈ ਪੰਜਾਬ ਦੇ ਅੰਦਰ ਹਰ ਰੋਜ਼ ਇੱਕ ਨਵੀਂ ਘਟਨਾ ਦੇਖਣ ਨੂੰ ਮਿਲਦੀ ਹੈ ਕੁਝ ਲੋਕਾਂ ਵੱਲੋਂ ਅਜਿਹੀਆ ਘਟਨਾਵਾਂ ਕੀਤੀਆਂ ਜਾਂਦੀਆਂ ਹਨ ਜੋ ਬਹੁਤ ਜ਼ਿਆਦਾ ਸ਼ਰਮਨਾਕ ਹੁੰਦੀਆਂ ਹਨ ਜੋ ਸੋਸ਼ਲ ਮੀਡੀਆ ਤੇ ਕੁਝ ਜਿਹੀਆਂ ਵੀਡੀਓ ਹਨ ਜੋ ਪੰਜਾਬ ਦੇ ਅੰਦਰ ਗੁਰਦੁਆਰਾ ਦੇ ਵਿਚ ਬੇਅਦਬੀ ਦੇ ਮਾਮਲਿਆਂ ਦੀਆਂ ਹਨ ਪੰਜਾਬ ਦੇ ਅੰਦਰ ਬੇਅਦਬੀ ਦੇ ਮਾਮਲੇ
ਬਹੁਤ ਜ਼ਿਆਦਾ ਵਧ ਰਹੇ ਹਨ ਹਰ ਰੋਜ਼ ਪੰਜਾਬ ਦੇ ਅੰਦਰ ਇਕ ਨਵਾਂ ਮਾਮਲਾ ਦੇਖਣ ਨੂੰ ਮਿਲਦਾ ਹੈ ਲੋਕ ਇੰਨੀ ਜ਼ਿਆਦਾ ਘਿਰ ਚੁੱਕੇ ਹਨ ਕਿ ਹੁਣ ਗੁਰਦੁਆਰਿਆਂ ਨੂੰ ਵੀ ਨਹੀਂ ਛੱਡ ਰਹੇ ਇਸ ਤਰ੍ਹਾਂ ਦਾ ਇਕ ਹੋਰ ਮਾਮਲਾ ਹੁਣ ਪੰਜਾਬ ਤੋਂ ਆ ਰਿਹਾ ਹੈ ਜਿਸ ਦਾ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਇਹ ਵੀਡੀਓ ਅੰਮ੍ਰਿਤਸਰ ਦਾ ਹੈ ਹੁਣੇ ਇੱਕ ਘਟਨਾ ਹਰਿਮੰਦਰ ਸਾਹਿਬ ਵਿਚ
ਵਾਪਰੀ ਹੈ ਇਸ ਵੀਡੀਓ ਵਿਚ ਤੁਸੀਂ ਦੇਖ ਸਕਦੇ ਹੋ ਕਿ ਇਕ ਵਿਅਕਤੀ ਦੇ ਵੱਲੋਂ ਹਰਿਮੰਦਰ ਸਾਹਿਬ ਦੇ ਅੰਦਰ ਜਾ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਇਹ ਸਾਰੀ ਘਟਨਾ ਹਰਿਮੰਦਰ ਸਾਹਿਬ ਦੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ ਜਦੋਂ ਇਹ ਵਿਅਕਤੀ ਹਰਿਮੰਦਰ ਸਾਹਿਬ ਦੇ ਵਿੱਚ ਬੇਅਦਬੀ ਕਰਨ ਜਾ ਰਿਹਾ ਸੀ ਤਾਂ ਇਸ ਨੂੰ ਉਥੋਂ ਦੇ ਸ਼ਰਧਾਲੂਆਂ ਵੱਲੋਂ ਫੜਿਆ ਗਿਆ ਹਾਲੇ
ਉਹ ਵਿਅਕਤੀ ਬੇਅਦਬੀ ਕਰਨ ਜਾ ਹੀ ਰਿਹਾ ਸੀ ਕਿ ਉੱਥੋਂ ਦੇ ਸ਼ਰਧਾਲੂਆਂ ਨੇ ਉਸ ਨੂੰ ਫੜ ਕੇ ਹਰਿਮੰਦਰ ਸਾਹਿਬ ਤੋਂ ਬਾਹਰ ਲੈ ਗਏ ਉਸ ਨੂੰ ਬਾਹਰ ਲਿਜਾ ਕੇ ਕੁਝ ਸਿੱਖ ਨੌਜਵਾਨਾਂ ਵੱਲੋਂ ਉਸ ਨੂੰ ਕੁੱਟਿਆ ਮਾਰਿਆ ਵੀ ਗਿਆ ਉਸ ਤੋਂ ਉਹ ਸਿੱਖ ਨੌਜਵਾਨ ਪੁੱਛ ਰਹੇ ਸਨ ਕਿ ਤੈਨੂੰ ਕਿਸ ਨੇ ਭੇਜਿਆ ਹੈ ਉਸ ਤੋਂ ਵੱਧ ਉਸ ਵਿਅਕਤੀ ਨੂੰ ਗੁਰਦੁਆਰਾ ਸ਼੍ਰੋਮਣੀ ਕਮੇਟੀ ਵਿੱਚ ਲਿਜਾ ਕੇ ਉਸ ਤੋਂ ਪੁੱਛ ਗਿੱਛ ਕੀਤੀ ਗਈ
ਉਸ ਵਿਅਕਤੀ ਤੋਂ ਪੂਰਾ ਅੱਧਾ ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੁਣ ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਤੇ ਲੋਕ ਇਸ ਦੇ ਤਰ੍ਹਾਂ ਤਰ੍ਹਾਂ ਦੇ ਕੁਮੈਂਟ ਵੀ ਕਰ ਰਹੇ ਹਨ ਤੇ ਲੋਕ ਇਹ ਵੀ ਕਹਿ ਰਹੇ ਹਨ ਕਿ ਇਸ ਵਿਅਕਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਅੰਦਰ ਗੁਰਦੁਆਰਿਆਂ ਦੇ ਵਿੱਚ ਬੇਅਦਬੀ ਦੇ ਮਾਮਲੇ ਬਹੁਤ
ਜ਼ਿਆਦਾ ਵਧ ਗਏ ਹਨ ਇਨ੍ਹਾਂ ਨੂੰ ਰੋਕਣ ਦੇ ਲਈ ਇਸ ਤਰ੍ਹਾਂ ਦੇ ਵਿਅਕਤੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓਜ਼ ਹਨ ਜੋ ਅਕਸਰ ਹੀ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਏਦਾਂ ਦੇ ਮਾਮਲਿਆਂ ਦੇ ਉੱਤੇ ਠੱਲ੍ਹ ਪਾਈ ਜਾਵੇ ਤਾਂ ਜੋ ਪੰਜਾਬ ਦੇ ਅੰਦਰ ਸ਼ਾਂਤੀ ਦਾ ਮਾਹੌਲ ਬਣਿਆ ਰਹੇ ਇੱਥੇ ਦੋਸ਼ੀਆਂ ਨੂੰ ਫੜ ਕੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ ਅਸੀਂ ਇਸ ਤਰ੍ਹਾਂ ਦੀਆਂ ਹੋਰ ਵੀ ਵੀਡੀਓਜ਼ ਅਤੇ ਜਾਣਕਾਰੀ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਤੇ ਕੁਮੈਂਟ ਜ਼ਰੂਰ ਕਰੋ ਧੰਨਵਾਦ