ਇੱਕ ਮਹਿਲਾ ਨਾਲ 15 ਲੱਖ ਦੀ ਧੋਖਾਧੜੀ ਕਰਨ ਵਾਲਾ ਚੜ੍ਹਿਆ ਪੁਲਿਸ ਅੜਿੱਕੇ!

Latest Update

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਅੱਜਕੱਲ੍ਹ ਦੁਨੀਆਂ ਦੇ ਉੱਪਰ ਧੋਖਾਧੜੀ ਦੇ ਕਿੰਨੇ ਮਾਮਲੇ ਸਾਹਮਣੇ ਆ ਰਹੇ ਹਨ ਆਏ ਦਿਨ ਹੀ ਕਈ ਲੋਕਾਂ ਦੇ ਵੱਲੋਂ ਪੁਲਿਸ ਦੇ ਵਿਚ ਧੋਖਾਧੜੀ ਦੇ ਮਾਮਲਿਆਂ ਨਾਲ ਸੰਬੰਧਿਤ ਐਫ ਆਈ ਆਰ ਦਰਜ ਕਰਵਾਈਆਂ ਜਾ ਰਹੀਆਂ ਹਨ ਅਤੇ ਜੋ ਧੋਖਾਧੜੀ ਦੇ ਮਾਮਲੇ ਹਨ ਬਹੁਤ ਹੀ ਜ਼ਿਆਦਾ ਵਧ ਗਏ ਹਨ ਜਿਵੇਂ ਕਿ ਕਈ ਲੋਕ ਬਾਹਰ ਵਿਦੇਸ਼ਾਂ ਵਿੱਚ ਭੇਜਣ ਦੇ ਨਾਂ ਤੇ ਲੋਕਾਂ ਤੋਂ ਪੈਸੇ ਠੱਗ ਰਹੇ ਹਨ ਅਤੇ ਜਾਂ ਫਿਰ ਕੋਈ ਵੀ ਕਿਸੇ ਨੇ ਪਲਾਂਟ ਵੇਚਦਾ ਹੈ ਉਨ੍ਹਾਂ ਤੋਂ ਪੈਸੇ ਲੈ ਕੇ ਉਨ੍ਹਾਂ ਨੂੰ ਠੱਗਿਆ ਜਾ ਰਿਹਾ ਹੈ

ਅਜਿਹੀ ਇਕ ਤਾਜ਼ਾ ਖਬਰ ਸਾਹਮਣੇ ਆਈ ਹੈ ਇਹ ਖ਼ਬਰ ਗੁਰਦਾਸਪੁਰ ਤੋਂ ਸਾਹਮਣੇ ਆਈ ਹੈ ਜਿਸ ਵਿੱਚ ਇਕ ਪਲਾਂਟ ਤੇ ਵੱਖ ਵੱਖ ਬੈਂਕਾਂ ਦੇ ਕੋਲੋਂ ਤਿੰਨ ਥਾਈਂ ਕਰਜ਼ਾ ਲੈ ਕੇ ਪਲਾਟ ਵੇਚਣ ਦੇ ਬਦਲੇ ਔਰਤ ਦੇ ਕੋਲੋਂ ਪੰਦਰਾਂ ਲੱਖ ਦੀ ਧੋਖਾਧੜੀ ਕਰਨ ਦੇ ਮਾਮਲੇ ਦੇ ਵਿੱਚ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਇਸ ਪੂਰੇ ਮਾਮਲੇ ਦੇ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਕੀ ਕਹਿਣਾ ਸੀ ਉਸ ਪੀਡ਼ਤ ਅੌਰਤ ਦਾ ਉਸ ਪੀਡ਼ਤ ਅੌਰਤ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਸ ਵਿਅਕਤੀ ਨੇ ਮੇਰੇ ਤੋਂ ਪੰਦਰਾਂ ਲੱਖ ਰੁਪਿਆ ਲਿਆ ਹੈ ਆਪਣਾ ਪਲਾਂਟ ਮੈਨੂੰ ਦੇਣ ਲਈ

ਪਰ ਉਸ ਵਿਅਕਤੀ ਨੇ ਪਹਿਲਾਂ ਹੀ ਆਪਣੇ ਪਲਾਂਟ ਦੇ ਉਪਰ ਬੈਂਕ ਤੋਂ ਕਈ ਲੋਨ ਲਏ ਹੋਏ ਸਨ ਅਤੇ ਉਸ ਵਿਅਕਤੀ ਨੇ ਉਨ੍ਹਾਂ ਲੋਨ ਦੀਆਂ ਕਿਸ਼ਤਾਂ ਨਹੀਂ ਭਰੀਆਂ ਸੀ ਅਤੇ ਉਸ ਨੇ ਆਪਣੇ ਪਲਾਂਟ ਦੇ ਨਾਂ ਤੇ ਉਸ ਔਰਤ ਨਾਲ ਠੱਗੀ ਮਾਰੀ ਹੈ ਪੁਲਿਸ ਦਾ ਕਹਿਣਾ ਹੈ ਕਿ ਉਸ ਦੇ ਉੱਪਰ ਮੁਕੱਦਮਾ ਹੈ ਜੋ ਦਰਜ ਕਰ ਲਿਆ ਗਿਆ ਹੈ ਅਤੇ ਜੋ ਅੌਰਤ ਹੈ ਉਸ ਨੂੰ ਵੀ ਪੂਰਾ ਇਨਸਾਫ਼ ਦਿੱਤਾ ਗਿਆ ਹੈ ਅਤੇ ਉਸ ਨੂੰ ਉਸ ਦੇ ਜੋ ਪੈਸੇ ਹਨ ਉਹ ਵਾਪਸ ਕੀਤੇ ਗਏ ਹਨ ਪੁਲੀਸ ਨੇ ਇਹ ਵੀ ਕਿਹਾ ਹੈ ਕਿ ਇਸ ਵਿਅਕਤੀ ਦੇ ਉਪਰ ਪਹਿਲਾਂ ਵੀ ਠੱਗੀ ਦੇ ਮਾਮਲੇ ਦਰਜ ਹਨ

ਜੋ ਇਸ ਨੇ ਬੈਂਕਾਂ ਦੇ ਨਾਲ ਕੀਤੇ ਹਨ ਅਤੇ ਪੁਲੀਸ ਦੇ ਵੱਲੋਂ ਕਿਹਾ ਗਿਆ ਕਿ ਹੁਣ ਇਹ ਪੁਲੀਸ ਦੀ ਗਿਰਫਤ ਦੇ ਵਿਚ ਹੈ ਅਤੇ ਇਸ ਤੋਂ ਹੋਰ ਵੀ ਪਤਾ ਚੱਲੇਗਾ ਕਿ ਇਸ ਨੇ ਹੋਰ ਕਿੱਥੇ ਕਿੱਥੇ ਠੱਗੀ ਮਾਰੀ ਸੀ ਅਤੇ ਕਿੰਨੇ ਪੈਸਿਆਂ ਦੀ ਠੱਗੀ ਮਾਰੀ ਸੀ ਅਤੇ ਇਸ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ ਪੁਲੀਸ ਪ੍ਰਸ਼ਾਸਨ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਅਸੀਂ ਇਨ੍ਹਾਂ ਧੋਖਾਧੜੀ ਦੇ ਮਾਮਲਿਆਂ ਦੇ ਉੱਪਰ ਕਸ ਪਾਉਣ ਦੀ ਪੂਰੀ ਕਾਰਵਾਈ ਕਰਾਂਗੇ ਅਤੇ ਜਿੰਨੇ ਵੀ ਧੋਖਾਧੜੀ ਲੋਕ ਕਰ ਰਹੇ ਹਨ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਾਂਗੇ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *