ਅਫ਼ਗਾਨਿਸਤਾਨ ਗੁਰਦੁਆਰਾ ਸਾਹਿਬ ਤੇ ਹੋਏ ਹਮਲੇ ਦਾ ਮਾਮਲਾ ਮੌਕੇ ਤੇ ਮੌਜੂਦ ਸਿੱਖ ਨੇ ਦਿੱਤੀ ਘਟਨਾ ਦੀ ਜਾਣਕਾਰੀ

Latest Update

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਅਫ਼ਗਾਨਿਸਤਾਨ ਦੇ ਵਿੱਚ ਆਏ ਦਿਨ ਅਤਿਵਾਦੀਆਂ ਦੇ ਵੱਲੋਂ ਹਮਲੇ ਕੀਤੇ ਜਾਦੇ ਹਨ ਜਿਨ੍ਹਾਂ ਕਾਰਨ ਉਥੇ ਰਹਿ ਰਹੇ ਲੋਕਾਂ ਨੂੰ ਬਹੁਤ ਹੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਈ ਲੋਕਾਂ ਨੂੰ ਤਾਂ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਵੀ ਖੋਹਣਾ ਪਿਆ ਹੈ ਕਿਉਂਕਿ ਉਥੇ ਹਰ ਰੋਜ਼ ਅਤਿਵਾਦੀ ਹਮਲੇ ਹੁੰਦੇ ਰਹਿੰਦੇ ਹਨ ਜਿਸ ਦੇ ਕਾਰਨ ਉਥੇ ਰਹਿ ਰਹੇ ਲੋਕ ਆਏ ਦਿਨ ਉਨ੍ਹਾਂ ਹਮਲਿਆਂ ਦਾ ਸ਼ਿਕਾਰ ਹੁੰਦੇ ਰਹਿੰਦੇ ਹਨ ਅੱਜ ਇਕ ਅਜਿਹੀ ਹੀ ਤਾਜ਼ਾ

ਖ਼ਬਰ ਸਾਹਮਣੇ ਆਈ ਹੈ ਜਿਸ ਵਿੱਚ ਅਫਗਾਨਿਸਤਾਨ ਦੇ ਕਾਬੁਲ ਸ਼ਹਿਰ ਦੇ ਗੁਰਦੁਆਰਾ ਸਾਹਿਬ ਦੇ ਉਪਰ ਅਤਿਵਾਦੀਆਂ ਨੇ ਹਮਲਾ ਕਰ ਦਿੱਤਾ ਹੈ ਜਿਸ ਹਮਲੇ ਦੌਰਾਨ ਗੁਰਦੁਆਰਾ ਸਾਹਿਬ ਵਿਚ ਸੇਵਾ ਕਰਦੀ ਸੰਗਤ ਕਾਫੀ ਜ਼ਖਮੀ ਦੱਸੀ ਜਾ ਰਹੀ ਹੈ ਤੁਹਾਨੂੰ ਦੱਸਦੀਏ ਦੋਸਤੋ ਕੇ ਉੱਥੋਂ ਦੇ ਸਿੱਖਾਂ ਦੇ ਵੱਲੋਂ ਸਭ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਨੂੰ ਸੁਰੱਖਿਅਤ ਸਥਾਨ ਤੇ ਪਹੁੰਚਾਇਆ ਗਿਆ ਜੋ ਉਨ੍ਹਾਂ ਦੇ ਮੌਕੇ ਦੀ ਵੀਡੀਓ ਕਾਫੀ ਜ਼ਿਆਦਾ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਅਤੇ ਜੋ ਅਸੀਂ ਤੁਹਾਨੂੰ ਦਿਖਾਉਣ ਜਾ ਰਹੇ ਹਾਂ

ਜਿਸ ਵੀਡੀਓ ਵਿੱਚ ਸਿੱਖ ਨੰਗੇ ਪੈਰੀਂ ਵਾਹਿਗੁਰੂ ਵਾਹਿਗੁਰੂ ਦਾ ਜਾਪ ਕਰਦੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣੇ ਸਿਰ ਦੇ ਉੱਪਰ ਲੈ ਕੇ ਜਾਂਦੇ ਨਜ਼ਰ ਆ ਰਹੇ ਹਨ ਜਿੱਥੇ ਉਹ ਬੜੀ ਮੁਸ਼ਕਿਲ ਦੇ ਨਾਲ ਨੰਗੇ ਪੈਰੀਂ ਏਨੀ ਗਰਮੀ ਤੇ ਧੁੱਪ ਦੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲੈ ਕੇ ਜਾ ਰਹੇ ਹਨ ਅਤੇ ਨਾਲ ਨਾਲ ਸਤਿਨਾਮ ਸ੍ਰੀ ਵਾਹਿਗੁਰੂ ਜੀ ਦਾ ਜਾਪ ਕਰਦੇ ਜਾ ਰਹੇ ਹਨ ਅਤੇ ਉਨ੍ਹਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੁਰੱਖਿਅਤ ਅਸਥਾਨ ਤੇ ਲਿਆ ਕੇ ਸਥਾਪਿਤ ਕੀਤਾ ਗਿਆ ਹੈ

ਉਨ੍ਹਾਂ ਲੋਕਾਂ ਵੱਲੋਂ ਕਿਹਾ ਗਿਆ ਹੈ ਕਿ ਸਾਡਾ ਗੁਰੂਘਰ ਛੀਨੇਆ ਗਿਆ ਨਹੀਂ ਹੈ ਬਲਕਿ ਸ਼ਹੀਦ ਹੋਇਆ ਹੈ ਅਤੇ ਸਾਨੂੰ ਇਸ ਗੱਲ ਦਾ ਬਹੁਤ ਹੀ ਜ਼ਿਆਦਾ ਦੁੱਖ ਹੋਇਆ ਹੈ ਅਤੇ ਉਨ੍ਹਾਂ ਲੋਕਾਂ ਵੱਲੋਂ ਉਨ੍ਹਾਂ ਲੋਕਾਂ ਲਈ ਅਰਦਾਸ ਕੀਤੀ ਜਾ ਰਹੀ ਹੈ ਜੋ ਉਸ ਗੁਰਦੁਆਰਾ ਸਾਹਿਬ ਵਿਚ ਸੇਵਾ ਕਰ ਰਹੇ ਸਨ ਤੇ ਅਤਿਵਾਦ ਦੇ ਸਮੇਂ ਜ਼ਖ਼ਮੀ ਹੋ ਗਏ ਹਨ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *