ਤੁਹਾਨੂੰ ਪਤਾ ਹੀ ਹੈ ਦੋਸਤੋ ਆਏ ਦਿਨ ਹੀ ਕਈ ਸ਼ਰਾਰਤੀ ਅਨਸਰਾਂ ਦੇ ਵੱਲੋਂ ਹਮਲੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਕਾਰਨ ਲੋਕਾਂ ਦੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਅਤੇ ਇਸ ਦੇ ਨਾਲ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ ਅਜਿਹੀ ਹੀ ਇਕ ਖਬਰ ਸਾਹਮਣੇ ਆਈ ਹੈ ਇਹ ਖ਼ਬਰ ਲੁਧਿਆਣਾ ਤੋਂ ਸਾਹਮਣੇ ਆਈ ਹੈ ਜਿੱਥੇ ਲੁਧਿਆਣਾ ਦੇ ਰੇਲਵੇ ਸਟੇਸ਼ਨ ਤੇ 50 ਨਕਾਬਪੋਸ਼ ਨੌਜਵਾਨਾਂ ਵਲੋਂ ਅਚਾਨਕ ਆ ਕੇ ਰੇਲਵੇ ਸਟੇਸ਼ਨ ਦੇ ਸਾਮਾਨ ਦੀ ਭੰਨਤੋੜ ਕੀਤੀ ਗਈ ਹੈ ਇਹ ਮਾਮਲਾ 11 ਕੁ ਵਜੇ ਦਾ ਹੈ
ਅਤੇ ਇਸ ਜਾਣਕਾਰੀ ਮੁਤਾਬਕ ਇਨ੍ਹਾਂ ਨੌਜਵਾਨਾਂ ਦੇ ਕੋਲ ਹਥਿਆਰ ਵੀ ਸਨ ਤੇ ਇਨ੍ਹਾਂ ਨੇ ਉਨ੍ਹਾਂ ਹਥਿਆਰਾਂ ਦੇ ਨਾਲ ਰੇਲਵੇ ਸਟੇਸ਼ਨ ਦੀ ਭੰਨ ਤੋੜ ਕਰਨੀ ਸ਼ੁਰੂ ਕਰ ਦਿੱਤੀ ਅਤੇ ਫਿਰ ਭੰਨ ਤੋੜ ਕਰ ਕੇ ਇੱਥੋਂ ਇੱਕ ਦਮ ਹੀ ਫ਼ਰਾਰ ਹੋ ਗਏ ਤੁਹਾਨੂੰ ਦੱਸ ਦਈਏ ਕਿ ਸੂਚਨਾ ਮਿਲਣ ਸਾਰ ਹੀ ਉਥੋਂ ਦੇ ਪੁਲੀਸ ਕਰਮਚਾਰੀ ਉੱਥੇ ਪਹੁੰਚ ਗਏ ਅਤੇ ਉਨ੍ਹਾਂ ਵੱਲੋਂ ਅਗਲੀ ਕਾਰਵਾਈ ਹੈ ਜੋ ਸ਼ੁਰੂ ਕੀਤੀ ਗਈ ਹੈ ਪੁਲੀਸ ਕਰਮਚਾਰੀਆਂ ਵੱਲੋਂ ਕਿਹਾ ਗਿਆ
ਕਿ ਉਨ੍ਹਾਂ ਨੇ ਕੁਝ ਅੱਗੇ ਜਾ ਕੇ ਪੱਥਰਬਾਜ਼ੀ ਵੀ ਕੀਤੀ ਹੈ ਤੇ ਉਨ੍ਹਾਂ ਦੇ ਹੱਥਾਂ ਦੇ ਵਿੱਚ ਕੁਝ ਪੋਸਟਰ ਵੀ ਸਨ ਪੁਲੀਸ ਕਰਮਚਾਰੀਆਂ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਉਨ੍ਹਾਂ ਦੀ ਲਗਪਗ ਉਮਰ ਸੀ ਜੋ ਵੀਹ ਤੋਂ ਪੱਚੀ ਦੇ ਵਿਚਕਾਰ ਸੀ ਅਤੇ ਹਾਲ ਦੀ ਘੜੀ ਵਿਚ ਰੇਲਵੇ ਕਰਮਚਾਰੀ ਇਸ ਘਟਨਾ ਬਾਰੇ ਦੱਸਣ ਤੋਂ ਗੁੁਰੇਜ਼ ਕਰ ਰਹੇ ਹਨ ਰੇਲਵੇ ਸਟੇਸ਼ਨ ਦੀ ਐੱਸ ਪੀ ਮੈਡਮ ਅਮਨਦੀਪ ਕੌਰ ਨੇ ਦੱਸਿਆ ਹੈ ਕਿ ਪੁਲੀਸ ਦੇ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਇਸ ਮਾਮਲੇ ਦੀ ਕੋਈ ਟਿੱਪਣੀ ਕੀਤੀ ਜਾ ਸਕਦੀ ਹੈ
ਅਤੇ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਪੁਲੀਸ ਦੇ ਵੱਲੋਂ ਪੂਰੇ ਸਟੇਸ਼ਨ ਨੂੰ ਪੁਲਿਸ ਫੋਰਸ ਦੇ ਨਾਲ ਘੇਰ ਲਿਆ ਗਿਆ ਹੈ ਇਸ ਘਟਨਾ ਦੇ ਕਾਰਨ ਰੇਲਵੇ ਸਟੇਸ਼ਨ ਦੀ ਜੋ ਸਥਿਤੀ ਹੈ ਉਹ ਵੀ ਤਣਾਅਪੂਰਨ ਬਣੀ ਹੋਈ ਹੈ ਅਤੇ ਜੋ ਯਾਤਰੀ ਹਨ ਉਨ੍ਹਾਂ ਦੇ ਵਿਚ ਕਾਫੀ ਡਰ ਦਾ ਮਾਹੌਲ ਪੈਦਾ ਹੋ ਚੁੱਕਾ ਹੈ ਇਸ ਘਟਨਾ ਦੇ ਕਾਰਨ ਰੇਲਵੇ ਸਟੇਸ਼ਨ ਤੇ ਕਾਫ਼ੀ ਹਫੜਾ ਦਫੜੀ ਮੱਚ ਗਈ ਸੀ ਰੇਲਵੇ ਸਟੇਸ਼ਨ ਤੇ ਸਥਿਤ ਯਾਤਰੀਆਂ ਨਾਲ ਵੀ ਗੱਲਬਾਤ ਕਰਦਿਆਂ ਪਤਾ ਚੱਲਿਆ ਹੈ ਕਿ ਉਨ੍ਹਾਂ ਸ਼ਰਾਰਤੀ ਅਨਸਰਾਂ ਵੱਲੋਂ ਰੇਲਵੇ ਸਟੇਸ਼ਨ ਦੇ ਸਾਮਾਨ ਦੀ ਭੰਨ ਤੋੜ ਕੀਤੀ ਗਈ ਅਤੇ ਸਾਰੇ ਯਾਤਰੀਆਂ ਦੇ ਵਿਚ ਪੂਰੀ ਤਰ੍ਹਾਂ ਹਫੜਾ ਦਫੜੀ ਮੱਚ ਗਈ ਸੀ
ਕਿ ਕਿਸ ਤਰ੍ਹਾਂ ਇਸ ਤੋਂ ਬਚਿਆ ਜਾਵੇ ਅਤੇ ਨਾਲ ਹੀ ਉਨ੍ਹਾਂ ਯਾਤਰੀਆਂ ਤੋਂ ਇਹ ਵੀ ਪੁੱਛਿਆ ਗਿਆ ਕਿ ਉਨ੍ਹਾਂ ਨੇ ਕਿਸੇ ਯਾਤਰੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਤਾਂ ਨਹੀ ਗਈ ਤੇ ਯਾਤਰੀਆਂ ਦੇ ਵੱਲੋਂ ਦੱਸਿਆ ਗਿਆ ਕਿ ਨਹੀਂ ਉਨ੍ਹਾਂ ਨੇ ਕਿਸੇ ਵੀ ਯਾਤਰੀ ਨੂੰ ਕੋਈ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਪਹੁੰਚਾਇਆ ਹੈ ਸਿਰਫ਼ ਉਨ੍ਹਾਂ ਨੇ ਰੇਲਵੇ ਸਟੇਸ਼ਨ ਦੇ ਸਾਮਾਨ ਦੀ ਹੀ ਭੰਨਤੋੜ ਕੀਤੀ ਹੈ ਪੁਲਿਸ ਫੋਰਸ ਹੁਣ ਇਸ ਮਾਮਲੇ ਦੀ ਚੰਗੀ ਤਰ੍ਹਾਂ ਪੜਤਾਲ ਕਰ ਰਹੀ ਹੈ ਅਤੇ ਉਹ ਜਲਦ ਤੋਂ ਜਲਦ ਇਸ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰੇਗੀ ਅਤੇ ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਜਲਦੀ ਹੀ ਸਾਹਮਣੇ ਲੈ ਕੇ ਆਵੇਗੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ