ਸਟੇਜ ਤੇ ਚੜ੍ਹ ਲੱਖਾ ਸਿਧਾਣਾ ਹੋ ਗਿਆ ਗਰਮ !

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਈ ਐ ਕਿ ਲੱਖਾ ਸਧਾਣਾ ਆਏ ਦਿਨ ਹੀ ਸਰਗਰਮੀਆਂ ਵਿੱਚ ਬਣੇ ਰਹਿੰਦੇ ਹਨ ਉਨ੍ਹਾਂ ਵੱਲੋਂ ਆਪਣੇ ਸੋਸ਼ਲ ਅਕਾਉਂਟਾਂ ਉੱਤੋਂ ਵੀ ਕੁਝ ਅਜਿਹੀਆਂ ਨਵੀਆਂ ਤੋਂ ਨਵੀਆਂ ਵੀਡਿਓ ਪਾਈਆਂ ਜਾਂਦੀਆਂ ਹਨ ਜਿੱਥੇ ਉਨ੍ਹਾਂ ਵੱਲੋਂ ਕੁਝ ਪੰਜਾਬ ਦੇ ਮਾਹੌਲ ਨੂੰ ਲੈ ਕੇ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਕੁਝ ਅਜਿਹੇ ਚਰਚੇ ਵਿਸ਼ਾ ਕੀਤੇ ਜਾਂਦੇ ਹਨ ਅਤੇ ਹੁਣ ਜਿਵੇਂ ਤੁਹਾਨੂੰ ਦੱਸਦੀਏ ਕਿ ਸੰਗਰੂਰ ਜ਼ਿਮਨੀ ਚੋਣਾਂ ਵਿਚ ਵੀ ਹੋਣਾ ਲੱਖਾ ਸਿਧਾਣਾ ਦੇਖਣ ਨੂੰ ਮਿਲ ਰਹੇ ਹਨ

ਕਿਉਂਕਿ ਉਨ੍ਹਾਂ ਵੱਲੋਂ ਸਿਮਰਜੀਤ ਸਿੰਘ ਮਾਨ ਨਾਲ ਮਿਣ ਕੇ ਮਿਲ ਕੇ ਕੁਝ ਅਜਿਹੇ ਪ੍ਰਚਾਰ ਦਿੱਤੇ ਜਾ ਰਹੇ ਹਨ ਦੋਸਤੋ ਤੁਹਾਨੂੰ ਦੱਸ ਦਈਏ ਕਿ ਹੁਣ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਇਕ ਸਟੇਜ ਉੱਤੇ ਸਪੀਚ ਦਿੰਦੇ ਹੋਏ ਲੱਖਾ ਸਿਧਾਣਾ ਵੱਲੋਂ ਪੰਜਾਬ ਅਤੇ ਪੰਜਾਬੀਅਤ ਦੀ ਗੱਲ ਕਰਦਿਆਂ ਹੋਇਆਂ ਕੁਝ ਅਜਿਹੀਆਂ ਗੱਲਾਂ ਕਹੀਆਂ ਗਈਆਂ ਹਨ ਜਿੱਥੇ ਉਨ੍ਹਾਂ ਨੇ ਕਿਹਾ ਹੈ ਕਿ ਇਨ੍ਹਾਂ ਸਰਕਾਰਾਂ ਨੇ ਸਾਡੇ ਪੰਜਾਬ ਨੂੰ ਲੁੱਟ ਕੇ ਖਾ ਲਿਆ ਹੈ

ਅਤੇ ਇਨ੍ਹਾਂ ਸਰਕਾਰਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਆਏ ਦਿਨ ਹੀ ਖ਼ਰਾਬ ਕੀਤਾ ਜਾ ਰਿਹਾ ਹੈ ਕਿਉਂਕਿ ਲੱਖਾਂ ਸੁਣਨ ਆਏ ਦਿਨ ਹੀ ਪੰਜਾਬ ਦੇ ਲੋਕਾਂ ਨੂੰ ਪੰਜਾਬੀਅਤ ਨੂੰ ਕਾਇਮ ਰੱਖਣ ਲਈ ਆਏ ਦਿਨ ਹੀ ਅਜਿਹੀਆਂ ਗੱਲਾਂ ਕਰਦੇ ਰਹਿੰਦੇ ਹਨ ਅਤੇ ਲੱਖਾਂ ਜਾਨਾਂ ਸਟੇਜ ਉੱਤੇ ਗਰਮ ਇਸ ਕਾਰਨਾਂ ਕਰਕੇ ਹੋਈ ਕਿ ਪੰਜਾਬ ਵਿੱਚ ਹੁਣ ਮਾਹੌਲ ਪਹਿਲਾਂ ਵਰਗਾ ਨਹੀਂ ਰਿਹਾ ਸ਼ਰ੍ਹੇਆਮ ਹੀ ਇੱਥੇ ਕਤਲਕਾਂਡ ਕੀਤੇ ਜਾ ਰਹੇ ਹਨ ਅਤੇ ਸਰਕਾਰਾਂ

ਇਨ੍ਹਾਂ ਖ਼ਿਲਾਫ਼ ਕੋਈ ਵੀ ਅਜਿਹੀ ਕਾਰਵਾਈ ਨਹੀਂ ਕਰ ਰਹੀ ਕਿਉਂਕਿ ਦੋਸਤੋ ਲੱਖਾ ਸਿਧਾਣਾ ਨੇ ਪੰਜਾਬੀ ਮਾਂ ਬੋਲੀ ਲਈ ਵੀ ਅਤੇ ਹੋਰ ਗੱਲਾਂ ਲਈ ਵੀ ਆਏ ਦਿਨ ਹੀ ਵੱਡੇ ਵੱਡੇ ਸਵਾਲ ਕੀਤੇ ਹਨ ਸਰਕਾਰਾਂ ਨੂੰ ਅਤੇ ਸਰਕਾਰਾਂ ਤੋਂ ਕੁਝ ਅਜਿਹੇ ਸਵਾਲ ਮੰਗੇ ਹਨ ਕਿ ਸਾਡੀ ਪੰਜਾਬੀ ਬੋਲੀ ਨੂੰ ਕਿਵੇਂ ਖ਼ਤਮ ਕੀਤਾ ਜਾ ਰਿਹਾ ਹੈ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਬਾਕੀ ਦੀ ਪੂਰੀ ਜਾਣਕਾਰੀ ਤੋਂ ਵੀ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *