ਹਾਂ ਜੀ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਆਏ ਦਿਨ ਨਵੇਂ ਤੋਂ ਨਵੇਂ ਨਿਯਮ ਲਾਗੂ ਕਰਦੀ ਹੈ ਅਤੇ ਵੱਖੋ ਵੱਖਰੇ ਤਰੀਕਿਆਂ ਨਾਲ ਦੇਸ਼ ਨੂੰ ਉੱਚਾ ਉਠਾਉਣ ਦੇ ਲਈ ਯਤਨ ਕਰਦੀ ਰਹਿੰਦੀ ਹੈ। ਅਤੇ ਆਏ ਦਿਨ ਨਵੇਂ ਤੋਂ ਨਵੇਂ ਕਾਨੂੰਨਾਂ ਨੂੰ ਲਾਗੂ ਕਰਦੀ ਹੈ। ਇਸੇ ਤਰ੍ਹਾਂ ਹੀ ਹੁਣ ਜਿਵੇਂ ਕਿ ਦਸ ਸਾਲਾਂ ਤੋਂ ਪੁਰਾਣੀਆਂ ਗੱਡੀਆਂ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਗਈ ਹੈ ।
ਵਧ ਰਹੇ ਪ੍ਰਦੂਸ਼ਣ ਕਾਰਨ ਇਨ੍ਹਾਂ ਸਾਰੀਆਂ ਮੁਸ਼ਕਲਾਂ ਨੂੰ ਦੇਖ ਕੇ ਸਰਕਾਰ ਨੇ ਇਹ ਫ਼ੈਸਲਾ ਕੀਤਾ ਹੈ ਕਿ ਜਿਹੜੀਆਂ ਵੀ ਦਸ ਸਾਲ ਤੋਂ ਪੁਰਾਣੀਆਂ ਗੱਡੀਆਂ ਹਨ ਉਨ੍ਹਾਂ ਦੀ ਰਜਿਸਟ੍ਰੇਸ਼ਨ ਬੰਦ ਕਰ ਦਿੱਤੀ ਜਾਵੇਗੀ । ਅਤੇ ਜ਼ਰੀਆ ਵੀ ਪੈਟਰੋਲ ਗੱਡੀਆਂ ਹਨ ਉਨ੍ਹਾਂ ਦੀ ਪੰਦਰਾਂ ਸਾਲ ਤੋਂ ਜ਼ਿਆਦਾ ਵਾਲੀਆਂ ਗੱਡੀਆਂ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਜਾਵੇਗੀ ਤਾਂ ਕਿ ਪ੍ਰਦੂਸ਼ਣ ਨੂੰ ਨੱਥ ਪਾ
ਸਕੇ ਅਤੇ ਦਿੱਲੀ ਵਿੱਚ ਜਿਵੇਂ ਕਿ ਆਪਣਾ ਪਤਾ ਏ ਕਿ ਆਵਾਜਾਈ ਬਹੁਤ ਹੀ ਜ਼ਿਆਦਾ ਹੈ ਉੱਥੇ ਇਨ੍ਹਾਂ ਗੱਡੀਆਂ ਤੇ ਖਾਸ ਤੌਰ ਤੇ ਰੋਕ ਲਾਈ ਹੈ ਜਿਹੜੀਆਂ ਗੱਡੀਆਂ ਦਸ ਸਾਲਾਂ ਤੋਂ ਪੁਰਾਣੀਆਂ ਹਨ ਉਨ੍ਹਾਂ ਤੇ ਰੋਕ ਲਾਈ ਗਈ ਹੈ ਉਹ ਬਹੁਤ ਹੀ ਜ਼ਿਆਦਾ ਪ੍ਰਦੂਸ਼ਣ ਕਰਦੀਅਾਂ ਹਨ ਅਤੇ ਵਾਤਾਵਰਣ ਨੂੰ ਦੂਸ਼ਿਤ ਕਰਦੀਆਂ ਹਨ। ਵਾਤਾਵਰਨ ਨੂੰ ਸੁਰੱਖਿਅਤ ਰੱਖਣ ਦੇ ਲਈ ਸਰ ਕਾਰ
ਨੇ ਇਹ ਅਹਿਮ ਕਦਮ ਚੁੱਕਿਆ ਹੈ ਤਾਂ ਕਿ ਹੋਣ ਵਾਲੇ ਕੁਦਰਤੀ ਹਾਦਸਿਆਂ ਤੋਂ ਵੀ ਰਾਹਤ ਮਿਲੇ। ਇਸ ਤਰ੍ਹਾਂ ਸਰ ਕਾਰ ਨੇ ਸਾਰੇ ਪਾਸੇ ਇਹ ਐਲਾਨ ਕੀਤਾ ਕਿ ਜੋ ਵੀ ਗੱਡੀ ਦਸ ਸਾਲਾਂ ਤੋਂ ਪੁਰਾਣੀਆਂ ਜਾਂ ਪੰਦਰਾਂ ਸਾਲਾਂ ਦੇ ਵਿੱਚ ਹੋਣਗੀਆਂ ਉਨ੍ਹਾਂ ਤੇ ਰੋਕ ਲਾਈ ਜਾਵੇਗੀ ਅਤੇ ਉਸ ਨੂੰ ਜੇਕਰ ਕੋਈ ਵਿਅਕਤੀ ਜਿਸ ਦੀ ਵਰਤੋਂ ਕਰੇਗਾ ਤਾਂ ਉਸ ਨੂੰ ਜੁਰਮਾਨਾ ਵੀ ਕੀਤਾ ਜਾਵੇਗਾ।
ਸਰਕਾਰ ਨੇ ਵਾਤਾਵਰਨ ਨੂੰ ਦੇਖਦਿਆਂ ਇਹ ਸਖ਼ਤ ਕਦਮ ਚੁੱਕਿਆ ਹੈ ਤਾਂ ਕਿ ਸਾਡਾ ਦੇਸ਼ ਵੀ ਹਰਿਆ ਭਰਿਆ ਦੂਜੇ ਦੇਸ਼ਾਂ ਵਾਂਗ ਲੱਗੇ। ਸਰਕਾਰ ਨੇ ਕਿਹਾ ਹੈ ਕਿ ਵਧ ਰਿਹਾ ਪ੍ਰਦੂਸ਼ਣ ਵੀ ਆਮ ਲੋਕਾਂ ਦੀ ਸਿਹਤ ਅਤੇ ਬਹੁਤ ਹੀ ਜ਼ਿਆਦਾ ਪ੍ਰਭਾਵ ਪਾਉਂਦਾ ਹੈ ਜਿਸ ਕਰਕੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਬਿਮਾਰੀਆਂ ਵੀ ਫੈਲਦੀਆਂ ਹਨ। ਜੇਕਰ ਤੁਹਾਡੇ ਕੋਲ ਵੀ
ਗੱਡੀ ਕੋਈ ਦੱਸ ਸਾਲਾਂ ਤੋਂ ਜਾਂ ਪੰਦਰਾਂ ਸਾਲਾਂ ਤੋਂ ਪੁਰਾਣੀ ਹੈ ਤਾਂ ਤੁਸੀਂ ਵੀ ਇਸ ਦੀ ਵਰਤੋਂ ਨਾ ਕਰੋ ਅਤੇ ਕਿਉਂਕਿ ਇਹਦੀਆਂ ਰਜਿਸਟ੍ਰੇਸ਼ਨ ਰੱਦ ਕਰ ਦਿੱਤੀਆਂ ਹਨ। ਕਿਉਂਕਿ ਇਹ ਗੱਡੀਆਂ ਜ਼ਿਆਦਾ ਪ੍ਰਦੂਸ਼ਣ ਫੈਲਾਉਂਦੀਆਂ ਹਨ ਕਿਉਂਕਿ ਉਹ ਬਹੁਤ ਹੀ ਜ਼ਿਆਦਾ ਪੁਰਾਣੀਆਂ ਹੋ ਗਈਆਂ ਹਨ। ਪੰਜ ਦੋਸਤ ਤੁਹਾਨੂੰ ਸਾਡੀ ਖ਼ਬਰ ਕਿੱਦਾਂ ਦੀ ਲੱਗੀ ਤੁਸੀਂ ਆਪਣੇ ਵਿਚਾਰ ਸਾਡੇ ਕੁਮੈਂਟ ਇਨ ਬਾਕਸ ਵਿਚ ਦੇ ਸਕਦੇ ਹੋ ਅਤੇ ਆਪਣੇ ਵਿਚਾਰ ਸਾਨੂੰ ਤੁਸੀਂ ਦੱਸ ਸਕਦੇ ਹੋ।