ਅਫਗਾਨਿਸਤਾਨ ਦੇ ਕਾਬੁਲ ਸਥਿਤ ਕੁੜਤੀ ਪ੍ਰਵਾਨ ਗੁਰਦੁਆਰਾ ਸਾਹਿਬ ਤੇ ਅੱਜ ਸਵੇਰੇ ਛੇ ਵਜੇ ਅਤਿਵਾਦੀਆਂ ਨੇ ਹਮਲਾ ਕਰ ਦਿੱਤਾ ਕਬਜੇ ਚ ਦੱਸਿਆ ਜਾ ਰਿਹਾ ਫਾਇਰਿੰਗ ਜਾਰੀ ਹੈ ਜਿਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਨੂੰ ਅੱਗ ਲਗਾ ਦਿੱਤੀ ਗਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਬੁਲ ਦੀ ਗੁਰਦੁਆਰਾ ਸਾਹਿਬ ਤੇ ਅਤਿਵਾਦੀਆਂ ਵੱਲੋਂ ਕੀਤੇ ਗਏ ਵਹਿਸ਼ੀ ਅਤੇ ਘਿਨਾਉਣੇ ਹਮਲੇ ਦੀ ਨਿਖੇਧੀ ਕੀਤੀ ਹੈ ਮੁੱਖ ਮੰਤਰੀ ਨੇ ਜਾਰੀ ਇਕ ਬਿਆਨ ਚ ਕਿਹਾ
ਕਿ ਇਕ ਅਣਮਨੁੱਖੀ ਕਾਰਵਾਈ ਹੈ ਤੇ ਮੈਂ ਭਾਰਤ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਕਾਬੁਲ ਚ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕਰਤਾ ਮੁੱਖਮੰਤਰੀ ਨੇ ਕਿਹਾ ਕਿ ਕਰਤੇ ਪਰਵਾਨ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਤੇ ਹਮਲਾ ਦਹਿਸ਼ਤਗਰਦਾਂ ਦੀ ਸ਼ਰਮਨਾਕ ਤੇ ਕਾਇਰਤਾ ਭਰੀ ਕਾਰਵਾਈ ਹੈ ਇਨ੍ਹਾਂ ਪਵਿੱਤਰ ਗੁਰਦੁਆਰਾ ਸਾਹਿਬ ਵਿਖੇ ਬੇਦੋਸ਼ੇ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਮੁੱਦੇ ਨੂੰ ਅਫ਼ਗਾਨਿਸਤਾਨ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ
ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉੱਥੇ ਰਹਿੰਦੇ ਸਿੱਖਾਂ ਨੂੰ ਕੋਈ ਨੁਕਸਾਨ ਨਾ ਪਹੁੰਚੇ ਭਗਵੰਤ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਗੁਰਦੁਆਰਾ ਸਾਹਿਬਾਨ ਵਿਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਚ ਪ੍ਰਧਾਨਮੰਤਰੀ ਨੂੰ ਨਿਰਣਾਇਕ ਅਤੇ ਤੇਜ਼ੀ ਨਾਲ ਕਦਮ ਚੁੱਕਣ ਦੀ ਲੋੜ ਹੈ ਉਨ੍ਹਾਂ ਅਫਸੋਸ ਪ੍ਰਗਟ ਕੀਤਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅਤਿਵਾਦੀਆਂ ਨੇ ਧਾਰਮਿਕ ਅਸਥਾਨਾਂ ਨੂੰ ਵੀ ਅਜਿਹੀਆਂ ਵਹਿਸ਼ੀਆਨਾ ਕਾਰਵਾਈਆਂ ਕਰਨ ਲਈ ਨਹੀਂ ਬਖ਼ਸ਼ਿਆ
ਭਗਵੰਤ ਮਾਨ ਨੇ ਕਿਹਾ ਕਿ ਇਸ ਘਟਨਾ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਅਤਿਵਾਦੀਆਂ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਉਨ੍ਹਾਂ ਦਾ ਇੱਕੋ ਇੱਕ ਮਕਸਦ ਲੋਕਾਂ ਚ ਇਸ ਦਹਿਸ਼ਤ ਫੈਲਾਉਣਾ ਹੁੰਦਾ ਮੁੱਖ ਮੰਤਰੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਜਿਥੇ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਰੋਜ਼ਾਨਾ ਅਰਦਾਸ ਕੀਤੀ ਜਾਂਦੀ ਹੈ ਉਤੇ ਹਮਲਾ ਕਰਨਾ ਕਲਪਨਾ ਤੋਂ ਪਰੇ ਹੈ ਉਨ੍ਹਾਂ ਦੁਹਰਾਇਆ ਕਿਤੇ ਇੱਕ ਘਿਨਾਉਣੀ ਕਾਰਵਾਈ ਹੈ ਜਿਸ ਦੀ ਸਾਰਿਆਂ ਨੂੰ ਨਿੰਦਾ ਕਰਨੀ ਚਾਹੀਦੀ ਹੈ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਕਾਬੁਲ ਚ ਵੱਸਦੇ ਸਮੂਹ ਸਿੱਖਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਦੀ ਅਪੀਲ ਕੀਤੀਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ