ਹੁਣੇ ਹੁਣੇ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਬਾਰੇ ਆਈ ਮਾੜੀ ਖ਼ਬਰ !

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਆਏ ਦਿਨ ਹੀ ਕੁਝ ਨਾ ਕੁਝ ਨਵੀਂਆਂ ਅਪਡੇਟਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹੜੀ ਕਿ ਵੱਡੀ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਵਰਣਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ ਅਤੇ ਇਸ ਵੇਲੇ ਦੀ ਵੱਡੀ ਖ਼ਬਰ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਬਾਰੇ ਸਾਹਮਣੇ ਨਿਕਲ ਕੇ ਆਈ ਹੈ

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀ ਕੀ ਸਿੱਖ ਧਰਮ ਦੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨਾਲ ਜੁੜੀ ਖਬਰ ਸਾਹਮਣੇ ਕੈਨੇਡਾ ਦੇ ਬਰੈਂਪਟਨ ਦੇ ਵਿੱਚ ਫਾਈਨ ਜੀਤ ਸਿੰਘ ਢੱਡਰੀਆਂਵਾਲੇ ਦੇ ਧਾਰਮਿਕ ਸਮਾਗਮ ਦਾ ਵਿਰੋਧ ਕੀਤਾ ਗਿਆ ਪ੍ਰਦਰਸ਼ਨ ਦੌਰਾਨ ਕੁਝ ਨੌਜਵਾਨਾਂ ਦੀ ਕੁੱਟਮਾਰ ਦੀ ਖ਼ਬਰ ਵੀ ਸਾਹਮਣੇ ਆਏ ਦੱਸ ਦੇਈਏ ਕਿ ਪਿਛਲੇ ਵੀਹ ਪੱਚੀ ਦਿਨਾਂ ਤੋਂ ਭਾਈ ਸਾਹਿਬ ਕੈਨੇਡਾ ਟੂਰ ਤੇ ਹਨ ਇਸ ਟੂਰ ਦੌਰਾਨ ਉਨ੍ਹਾਂ ਵੱਲੋਂ ਕੈਨੇਡਾ ਦੇ ਸ਼ਹਿਰ ਟੋਰਾਂਟੋ ਸਣੇ ਹੋਰ ਕਈ ਥਾਵਾਂ ਤੇ ਧਾਰਮਿਕ ਦੀਵਾਨ ਵੀ ਸਜਾਏ ਗਏ

ਤੇ ਜਦੋਂ ਉਹ ਧੱਗਾ ਬ੍ਰਦਰਜ਼ ਦੇ ਘਰ ਦੇ ਯਾਰਡ ਵਿਚ ਕਰਵਾਏ ਗਏ ਧਾਰਮਿਕ ਸਮਾਗਮ ਕਰ ਰਹੇ ਸਨ ਤਾਂ ਇਸੇ ਦੌਰਾਨ ਕੁਝ ਲੋਕਾਂ ਵੱਲ ਇਸ ਦਾ ਵਿਰੋਧ ਕੀਤਾ ਗਿਆ ਇਸ ਦੌਰਾਨ ਪ੍ਰਬੰਧਕਾਂ ਕੁਝ ਨੌਜਵਾਨਾਂ ਵਿਚਾਲੇ ਝਡ਼ਪ ਹੋ ਗਈ ਇਸ ਸਬੰਧੀ ਕੁੱਝ ਤਸਵੀਰਾਂ ਵੀ ਸਾਹਮਣੇ ਸਿਟੀ ਬ੍ਰਹਮਟਨ ਦੀ ਇੱਕ ਨਿੱਜੀ ਘਰ ਦੀ ਯਾਦ ਵਿੱਚ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਰੱਖਿਆ ਇਸ ਦੇ ਸੁਭਾਅ ਦਾ ਵਿਰੋਧ ਕਰਨ ਵਾਲੇ

ਅਤੇ ਪ੍ਰਬੰਧਕ ਦੇ ਵਿਚਾਲੇ ਝੜੱਪ ਹੋ ਗਈ ਦਰਅਸਲ ਇਸ ਵਿਰੋਧ ਕਾਰਨ ਕਈ ਨੌਜਵਾਨ ਦਾ ਕਹਿਣਾ ਹੈ ਕਿ ਉਹ ਇੱਥੇ ਕਿਤੇ ਵੀ ਭਾਈ ਸਾਹਿਬ ਦਾ ਧਾਰਮਿਕ ਸਮਾਗਮ ਨਹੀਂ ਹੋਣ ਦੇਣਗੇ ਕਿਉਂਕਿ ਦੋਸਤੋ ਜਿਵੇਂ ਤੁਹਾਨੂੰ ਦੱਸਦੀ ਕਿ ਕੁਝ ਅਜਿਹੇ ਗਲਤ ਅਨਸਰਾਂ ਵੱਲੋਂ ਆਏ ਦਿਨ ਹੀ ਦੇਸ਼ ਦੇ ਮਾਹੌਲ ਨੂੰ ਖ਼ਰਾਬ ਕਰਨ ਦੀਆਂ ਰੰਜਸ਼ਾਂ ਰਚੀਆਂ ਜਾ ਰਹੀਆਂ ਹਨ ਅਜਿਹੀ ਹੀ ਇਹ ਖ਼ਬਰ ਇੱਕ ਕੈਨੇਡਾ ਤੋਂ ਸਾਹਮਣੇ ਨਿਕਲ ਕੇ ਆਈ ਹੈਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *