ਪੰਜਾਬ ਚ 24 ਤੋਂ ਲੈ ਕੇ 26 ਜੂਨ ਤੱਕ ਇਨ੍ਹਾਂ ਦੁਕਾਨਦਾਰਾਂ ਵੱਲੋਂ ਦੁਕਾਨਾਂ ਬੰਦ ਕਰਨ ਦਾ ਲਿਆ ਫੈਸਲਾ !

Latest Update

ਦੋਸਤੋ ਜਾਣਕਾਰੀ ਦੇ ਮੁਤਾਬਕ ਤੁਹਾਨੂੰ ਦੱਸਦੀ ਹੈ ਕਿ ਬਹੁਤ ਸਾਰੀਆਂ ਅਜਿਹੀਆਂ ਵੀਡਿਓ ਸਾਹਮਣੇ ਆਉਂਦੀਆਂ ਹਨ ਜਿਹੜੀਆਂ ਕਿ ਵੱਢੀ ਚਰਚਾ ਦਾ ਵਿਸ਼ਾ ਬਣਦੀਆਂ ਹਨ ਅਜਿਹੀ ਹੀ ਇੱਕ ਵੀਡੀਓ ਸਾਹਮਣੇ ਨਿਕਲ ਕੇ ੲਿਹ ਜਾਣਕਾਰੀ ਦੇ ਮੁਤਾਬਕ ਤੁਹਾਨੂੰ ਦੱਸ ਦਈਏ ਕਿ ਇਸ ਵਾਰ ਪੈਣ ਵਾਲੀ ਗਰਮੀ ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋਡ਼ ਦਿੱਤੇ ਨੇ ਉੱਥੇ ਹੀ ਸਰਕਾਰ ਵੱਲੋਂ ਗਰਮੀ ਦੇ ਵੱਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਸਕੂਲਾਂ ਵਿੱਚ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ

ਗਰਮੀ ਦੇ ਚੱਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਕਣੀਆਂ ਦਾ ਸਾਹਮਣਾ ਕਰਨਾ ਪਿਆ ਗਰਮੀ ਦੇ ਕਾਰਨ ਬਾਜ਼ਾਰਾਂ ਚ ਵੀ ਨੁਕਸ ਸੁੰਨਸਾਨ ਪਸਰੀ ਹੋਈ ਹੈ ਉਥੇ ਗਰਮੀ ਤੋਂ ਰਾਹਤ ਪਾਉਣ ਵਾਸਤੇ ਲੋਕਾਂ ਵੱਲੋਂ ਵੱਖੋ ਵੱਖਰੇ ਤਰੀਕਿਆਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਹਾਲਾਂਕਿ ਪਿਛਲੇ ਦਿਨੀਂ ਪਏ ਮੀਂਹ ਨੇ ਕੁਝ ਰਾਹਤ ਤਾਂ ਦਿੱਤੀ ਹੈ ਹੁਣ ਪੰਜਾਬ ਚ ਚੌਵੀ ਜੂਨ ਤੋਂ ਲੈ ਕੇ ਛੱਬੀ ਜੂਨ ਤੱਕ ਦੁਕਾਨਦਾਰਾਂ ਵੱਲੋਂ ਦੁਕਾਨਾਂ ਨੂੰ ਬੰਦ ਕਰਨ ਦਾ ਫ਼ੈਸਲਾ ਲਿਆ ਹੈ

ਪ੍ਰਾਪਤ ਜਾਣਕਾਰੀ ਅਨੁਸਾਰ ਗਰਮੀ ਨੂੰ ਮੱਦੇਨਜ਼ਰ ਰੱਖਦੇ ਹੋਏ ਸਮਰਾਲਾ ਤੋਂ ਇਕ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਆਉਣ ਵਾਲੇ ਤਿੰਨ ਦਿਨਾ ਕਰਵਾਉਣਾ ਰੈਡੀਮੇਟ ਤੇ ਮੁਨਿਆਰੀ ਦੀਆਂ ਦੁਕਾਨਾਂ ਇਸ ਦੀ ਜਾਣਕਾਰੀ ਸਮਰਾਲਾ ਵਿੱਚ ਹੀ ਸਥਾਨਕ ਰੈਡੀਮੇਡ ਅਤੇ ਮੁਨਿਆਰੀ ਐਸੋਸੀਏਸ਼ਨ ਦੇ ਪ੍ਰਧਾਨ ਦੀਪਕ ਰਾਏ ਵੱਲੋਂ ਦਿੱਤੀ ਹੈ ਉਨ੍ਹਾਂ ਦੱਸਿਆ ਕਿ ਵੱਧ ਰਹੀ ਗਰਮੀ ਨੂੰ ਧਿਆਨ ਚ ਰੱਖਦੇ ਹੋਏ

ਸਥਾਨਕ ਦੁਕਾਨਦਾਰਾਂ ਵੱਲੋਂ ਆਪਸੀ ਸਹਿਮਤੀ ਨਾਲ ਇਹ ਫ਼ੈਸਲਾ ਕੀਤਾ ਹੈਜਿਨ੍ਹਾਂ ਵੱਲੋਂ ਦਿਨੋਂ ਦਿਨ ਵਧ ਰਹੀ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ ਜਿਥੇ ਹੁਣ ਸਮਰਾਲਾ ਦੇ ਬਾਜ਼ਾਰਾਂ ਬਾਜ਼ਾਰ ਜਿਹੜੇ ਚੌਵੀ ਜੂਨ ਤੋਂ ਛੱਬੀ ਜੂਨ ਤੱਕ ਬੰਦ ਰਹਿਣਗੇਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਬਾਕੀ ਦੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *