ਹੁਣ ਪੰਜਾਬ ਚ ਇੱਥੇ ਪੰਦਰਾਂ ਲੱਗੇ ਨੇ ਫ਼ਰੀਦਕੋਟ ਜ਼ਿਲ੍ਹੇ ਚ ਮੈਜਿਸਟ੍ਰੇਟ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਲਾਗੂ ਕੀਤੇ ਹਨ ਪੰਜਾਬ ਸਰਕਾਰ ਵਲੋਂ ਜਿਥੇ ਅਧਿਕਾਰੀਆਂ ਨੇ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਦਿੱਤਾ ਗਿਆ ਉਥੇ ਇਸ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲਾ ਮੈਜਿਸਟ੍ਰੇਟ ਫ਼ਰੀਦਕੋਟ ਡਾ ਰੂਹੀ ਦੁੱਗ ਆਈ ਐੱਸ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਆਉਣ ਵਾਲੇ ਸਾਰੇ ਹਸਪਤਾਲਾਂ ਢਾਬਿਆਂ ਹੋਟਲ ਮੈਰਿਜ ਪੈਲਸਾਂ
ਤੇ ਜਨਤਕ ਥਾਵਾਂ ਉੱਪਰ ਤੇ ਭੀੜ ਵਾਲੇ ਇਲਾਕਿਆਂ ਵਿੱਚ ਲੋਕਾਂ ਦੀ ਲਾਇਸੈਂਸੀ ਹਥਿਆਰ ਲੈ ਕੇ ਜਾਣ ਦੇ ਪ੍ਰਦਰਸ਼ਨ ਕਰਨ ਉਪਰ ਪਾਬੰਦੀ ਲਾਉਣ ਦੇ ਹੁਕਮ ਲਾਗੂ ਕੀਤੇ ਗਏ ਕਿਉਂਕਿ ਦੋਸਤ ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਲਾਇਸੰਸੀ ਹਥਿਆਰਾਂ ਕਾਰਨ ਹੋਣ ਵਾਲੀਆਂ ਅਜਿਹੀਆਂ ਦੁਰਘਟਨਾਵਾਂ ਤੋਂ ਬਚਾਉਣ ਲਈ ਸਰਕਾਰ ਵੱਲੋਂ ਹੁਣ ਨਵੇਂ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ ਕਿਉਂਕਿ ਕੁੱਝ ਅਜਿਹੇ ਸਮਾਗਮਾਂ ਵਿੱਚ ਵੱਡੀਆਂ ਦੁਰਘਟਨਾਵਾਂ ਵਾਪਰ ਜਾਂਦੀਆਂ ਹਨ
ਕਿਉਂਕਿ ਉਨ੍ਹਾਂ ਨੂੰ ਪਤਾ ਵੀ ਨਹੀਂ ਹੁੰਦਾ ਕਿ ਉਨ੍ਹਾਂ ਨਾਲ ਕੁਝ ਅਜਿਹੇ ਪਾਣੀ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਗੱਲਾਂ ਨੂੰ ਮੁੱਖ ਰੱਖਦਿਆਂ ਹੋਇਆਂ ਹੁਣ ਪੰਜਾਬ ਦੀ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ ਉਹਦੀ ਲਾਇਸੈਂਸ ਵਾਲਾ ਅਸਲਾ ਕੋਲ ਰੱਖਣ ਵਾਲੇ ਵਿਅਕਤੀ ਪੁਲੀਸ ਨੂੰ ਬੈਲਟ ਵਿਚ ਕਵਰ ਕੀਤਾ ਜਾਣਾ ਲਾਜ਼ਮੀ ਹੈ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਵਾਸਤੇ ਜ਼ਿਲ੍ਹੇ ਦੀ ਹੱਦ ਅੰਦਰ ਗੱਡੀਆਂ ਵਾਲਿਆਂ ਨੂੰ ਰਿਫਲੈਕਟਰ ਵਰਤਣ ਦੇ ਆਦੇਸ਼ ਦਿੱਤੇ ਗਏ ਜਿਸ ਨਾਲ ਹਾਦਸਿਆਂ ਨੂੰ ਰੋਕਿਆ ਜਾ ਸਕੇ ।ਬਾਕੀ ਦੀ ਪੂਰੀ ਜਾਣਕਾਰੀ ਪਿਛਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ