ਜਿਵੇਂ ਕਿ ਦੋਸਤ ਹਨ ਅਤੇ ਗਰਮੀ ਦੀਆਂ ਛੁੱਟੀਆਂ ਚੱਲ ਰਹੀਆਂ ਹਨ ਅਤੇ ਪੰਜਾਬ ਦੇ ਸਾਰੇ ਹੀ ਨਿੱਜੀ ਤੇ ਸਰਕਾਰੀ ਸਕੂਲ ਇਸ ਵਕਤ ਬੰਦ ਪਏ ਹਨ ਸੋ ਹੁਣ ਇੱਕ ਅਚਾਨਕ ਵੱਡੀ ਖਬਰ ਸਾਹਮਣੇ ਆਈ ਹੈ ਪੰਜਾਬ ਦੇ ਸਾਰੇ ਨਿੱਜੀ ਤੇ ਸਰਕਾਰੀ ਸਕੂਲਾਂ ਚ ਗਰਮੀ ਦੀਆਂ ਛੁੱਟੀਆਂ ਚੱਲ ਰਹੀਆਂ ਸਨ ਅੱਜ ਇੱਕੀ ਜੂਨ ਨੂੰ ਯੋਗ ਦਿਵਸ ਹੈ ਇਸੇ ਦਰਮਿਆਨ ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਉਹ ਪੱਤਰ ਜਾਰੀ ਕਰਕੇ ਯੋਗ ਦਿਵਸ ਮੌਕੇ ਇਕ ਦਿਨ ਲਈ ਸਕੂਲ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ
ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਪਿਛਲੇ ਦੋ ਸਾਲਾਂ ਦੇ ਦੌਰਾਨ ਕੋਰੋਨਾ ਵਾਇਰਸ ਦੇ ਕਾਰਨ ਸਿਰਫ਼ ਆਨਲਾਈਨ ਹੀ ਮਨਾਇਆ ਜਾਂਦਾ ਰਿਹਾ ਪਰ ਹੁਣ ਜਦੋਂ ਕਿ ਸਕੂਲ ਪੂਰੀ ਤਰ੍ਹਾਂ ਤੋਂ ਖੁੱਲ੍ਹ ਗਏ ਹਨ ਇਸ ਲਈ ਸਮੂਹ ਸਕੂਲ ਮੁਖੀਆਂ ਨੂੰ ਲਿਖਿਆ ਜਾਂਦਾ ਹੈ ਕਿ ਉਹ ਆਪਣੇ ਸਕੂਲਾਂ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕੋਵਿੰਦ ਨਾਈਨਟੀਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਯੋਗ ਦਿਵਸ ਮਨਾਉਣਾ ਯਕੀਨੀ ਬਣਾਉਣ
ਕਿ ਉਹ ਆਪਣੇ ਸਕੂਲਾਂ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕੋਵਿੰਦ ਨਾਈਨਟੀਨ ਦੇ ਅਦਾਲਤਾਂ ਪਾਲਣ ਹਦਾਇਤਾਂ ਦੀ ਪਾਲਣ ਕਰਕੇ ਯੋਗ ਦਿਵਸ ਮਨਾਉਣ ਰਿਹਾ ਸਾਨੂੰ ਸਭ ਨੂੰ ਪਤੈ ਕਿ ਕਰੋਨਾ ਦੇ ਕਾਰਨ ਬਹੁਤ ਜ਼ਿਆਦਾ ਨੁਕਸਾਨ ਹੋਇਆ ਬੱਚਿਆਂ ਦੀ ਪੜ੍ਹਾਈ ਦਾ ਜਿਹਾ ਉਸੇ ਨੁਕਸਾਨ ਦੀ ਭਰਪਾਈ ਕਰਨ ਵਾਸਤੇ ਇਹ ਚੀਜ਼ਾਂ ਕੀਤੀਆਂ ਜਾਣ ਤਾਂ ਜੋ ਬੱਚਿਆਂ ਵਿੱਚ ਬਚਨ ਪਤਾ ਲੱਗ ਸਕੇ ਬੱਚੇ ਯਾਦ ਰੱਖ ਸਕਣ ਕਿ ਯੋਗ ਦਿਵਸ ਚੁੱਕੇ ਹੁੰਦੈ ਤੇ ਯੋਗ ਦਿਵਸ ਕਦੋਂ ਮਨਾਇਆ ਜਾਂਦਾ ਹੈ ਬਾਕੀ ਦੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ