ਦੋਸਤੋ ਜਿਵੇਂ ਧੌਣ ਦੱਸਦੀ ਹੈ ਕਿ ਅੱਜਕੱਲ੍ਹ ਸੋਸ਼ਲ ਮੀਡੀਅਾ ੳੁਤੇ ਆਇਦ ਨਹੀਂ ਕੁਝ ਨਾ ਕੁਝ ਅਜਿਹੀਆਂ ਗੁੰਡਾਗਰਦੀ ਦੀਆਂ ਵੀਡੀਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹੜੀਆਂ ਕਿ ਵੱਢੀ ਚਰਚਾ ਦਾ ਵਿਸ਼ਾ ਬਣਦੀਆਂ ਹਨ ਉੱਥੇ ਹੀ ਤੁਹਾਨੂੰ ਦੱਸਦੀ ਕਿ ਇਕ ਸੋਸ਼ਲ ਮੀਡੀਅਾ ੳੁਤੇ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿੱਥੇ ਦੋ ਗੁੱਟਾਂ ਵਿਚਾਲੇ ਆਹਮੋ ਸਾਹਮਣੇ ਲੜਾਈ ਹੋ ਜਾਂਦੀ ਹੈ ਤੁਹਾਨੂੰ ਦੱਸ ਦਈਏ ਕਿ ਗੁੰਡਾਗਰਦੀ ਦਾ ਏਨਾ ਜ਼ਿਆਦਾ ਭਿਆਨਕ ਨਾਚ ਦਿਖਾਇਆ ਜਾਂਦਾ ਹੈ ਹੋਰ ਵੀ ਕੁਝ ਅਜਿਹੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ
ਜਿਥੇ ਤਾਂ ਉਦਾਸੀ ਜੈਕੀ ਰਾਤ ਵੇਲੇ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਦੇ ਦੌਰਾਨ ਉੱਥੋਂ ਦੇ ਮੁਹੱਲੇ ਵਿੱਚ ਇੱਕ ਭਿਆਨਕ ਰੂਪ ਲੈ ਲਿਆ ਦੋਸਤੋ ਤੁਹਾਨੂੰ ਦੱਸ ਦਈਏ ਕਿ ਇਹ ਲੜਾਈ ਇੰਨੀ ਜ਼ਿਆਦਾ ਭਿਆਨਕ ਸੀ ਕਿ ਬਹੁਤ ਸਾਰੀਆਂ ਅਜਿਹੀਆਂ ਲੋਕਾਂ ਦੇ ਸੱਟਾਂ ਫੇਟਾਂ ਵੀ ਵੱਜੀਆਂ ਅਤੇ ਤੁਹਾਨੂੰ ਦੱਸ ਦਈਏ ਕਿ ਮੁਹੱਲੇ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਦੀ ਤੋੜ ਫੋੜ ਵੀ ਕੀਤੀ ਕਿ ਵੀਡੀਓ ਵਿੱਚ ਥ੍ਰੀ ਸਾਫ ਸਾਫ ਦੇਖ ਸਕਦੇ ਹਾਂ
ਕਿ ਵਿਅਕਤੀਆਂ ਵੱਲੋਂ ਇਕ ਗੱਡੀ ਖਡ਼੍ਹੀ ਉੱਤੇ ਵੀ ਡਾਂਗਾਂ ਸੋਟੀਆਂ ਮਾਰੀਆਂ ਜਾਂਦੀਆਂ ਹਨ ਅਤੇ ਇੱਟਾਂ ਵੀ ਚਲਾਈਆਂ ਜਾਂਦੀਆਂ ਹਨਅਤੇ ਓਸ ਖਡ਼੍ਹੀ ਗੱਡੀ ਦੇ ਸ਼ੀਸ਼ੇ ਵੀ ਚਕਨਾਚੂਰ ਕਰ ਦਿੱਤੇ ਜਾਂਦੇ ਹਨ ਇਹ ਵੀਡੀਓ ਸਾਹਮਣੇ ਨਿਕਲ ਕੇ ਆਈ ਹੈ ਫਗਵਾੜਾ ਦੇ ਇਕ ਮੁਹੱਲੇ ਵਿੱਚੋਂ ਜਿੱਥੇ ਦੋ ਗੁੱਟਾਂ ਵਿਚਾਲੇ ਹੋਈ ਆਹਮੋ ਸਾਹਮਣੀ ਲੜਾਈ ਦੌਰਾਨ ਇਹ ਭਿਆਨਕ ਹਾਦਸੇ ਵਾਪਰੇ ਅਤੇ ਬਹੁਤ ਸਾਰੇ ਸਾਮਾਨ ਦੀ ਭੰਨਤੋੜ ਵੀ ਕੀਤੀ ਕਿ ਇਨ੍ਹਾਂ ਦੋ ਗੁੱਟਾਂ ਵਿਚਾਲੇ
ਕਿਉਂਕਿ ਇਹ ਲੜਾਈ ਇੰਨੀ ਜ਼ਿਆਦਾ ਭੈੜੀ ਸਿੱਕੀ ਕੋਈ ਛੁਡਾਉਣ ਵਾਲਾ ਵੀ ਨਹੀਂ ਸੀ ਸਾਡੇ ਸਮਾਜ ਵਿੱਚ ਮਿਲ ਕੇ ਰਹਿਣ ਦੀ ਬਜਾਇ ਆਏ ਦਿਨ ਹੀ ਗੁੰਡਾਗਰਦੀ ਦੇ ਨਾਚ ਦਿਖਾਏ ਜਾਂਦੇ ਹਨ ਅਤੇ ਪ੍ਰਸ਼ਾਸਨ ਵੱਲੋਂ ਅਜਿਹਾ ਨੂੰ ਨਜਿੱਠ ਪਾਉਣ ਲਈ ਅਪੀਲ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਅਤੇ ਤੁਹਾਨੂੰ ਦੱਸਦੀਏ ਕਿ ਇਨ੍ਹਾਂ ਲੋਕਾਂ ਨੂੰ ਨੱਥ ਪਾਉਣ ਲਈ ਜੋ ਗੁੰਡਾਗਰਦੀ ਦਾ ਸ਼ਰ੍ਹੇਆਮ ਨਾਚ ਦਿਖਾਉਂਦੇ ਹਨ ਕਿਉਂਕਿ ਇਨ੍ਹਾਂ ਨਾਲ ਕਿਸੇ ਬੇਕਸੂਰ ਵਿਅਕਤੀ ਦੇ ਵੀ ਸੱਟਾਂ ਵੱਜਣ ਦੇ ਖ਼ਾਸੇ ਸਾਹਮਣੇ ਆ ਹੀ ਜਾਂਦੇ ਹਨਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ