ਪੰਜਾਬੀ ਫ਼ਿਲਮਾਂ ਚ ਗੁੰਡੇ ਦਾ ਰੋਲ ਕਰਨ ਵਾਲਾ Naginder Gakhar ਕਿੱਥੇ ਅੱਜਕੱਲ੍ਹ ਕਿਵੇਂ ਗੁਜ਼ਰ ਰਹੀ ਜ਼ਿੰਦਗੀ

Latest Update

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਪਿਛਲੇ ਦਿਨੀਂ ਹੀ ਬੜੀ ਹੀ ਬੇਰਹਿਮੀ ਨਾਲ ਗੈਂਗਸਟਰਾਂ ਵਲੋਂ ਕਤਲ ਕਰ ਦਿੱਤਾ ਗਿਆ ਜਿਸ ਚ ਸੋਗ ਦੀ ਲਹਿਰ ਪੂਰੀ ਦੁਨੀਆਂ ਦੇ ਵਿੱਚ ਛਾਈ ਹੋਈ ਅਤੇ ਇਸ ਦਾ ਪੂਰੀ ਦੁਨੀਆਂ ਨੂੰ ਬਹੁਤ ਦੁੱਖ ਹੋਇਆ ਹੈ ਅਤੇ ਪੂਰੀ ਦੁਨੀਆਂ ਨੂੰ ਇਸ ਗੱਲ ਦਾ ਇੰਤਜ਼ਾਰ ਹੈ ਕਿ ਉਸ ਦੇ ਕਾਤਲਾ ਨੂੰ ਕਦੋਂ ਸਜ਼ਾ ਮਿਲੇਗੀ ਅਤੇ ਜੋ ਉਸ ਦੇ ਖ਼ਾਸ ਚਾਹੁਣ ਵਾਲੇ ਹਨ ਜਾਂ ਫਿਰ ਜਿਨ੍ਹਾਂ ਨੇ ਉਸ ਦੇ ਨਾਲ ਕੰਮ ਕੀਤਾ ਹੈ ਉਨ੍ਹਾਂ ਬਾਰੇ ਆਏ ਦਿਨੀਂ ਕੋਈ ਨਾ ਕੋਈ ਗੱਲਾਂ ਹਨ

ਜੋ ਸਿੱਧੂ ਮੂਸੇਵਾਲੇ ਵਾਰੇ ਕਹੀਆਂ ਜਾ ਰਹੀਆਂ ਹਨ ਅਜਿਹੀ ਇਕ ਤਾਜ਼ਾ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਪੰਜਾਬੀ ਫ਼ਿਲਮਾਂ ਦੇ ਵਿੱਚ ਗੁੰਡੇ ਦਾ ਰੋਲ ਕਰਨ ਵਾਲੇ ਨਗਿੰਦਰ ਗੱਖੜ ਦੇ ਵੱਲੋਂ ਸਿੱਧੂ ਮੂਸੇ ਬਾਰੇ ਕੁਝ ਬੋਲ ਕਹੇ ਜਾ ਰਹੇ ਹਨ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਅੱਜ ਵੀ ਉਸ ਨੂੰ ਯਾਦ ਕਰਕੇ ਮਨ ਭਰ ਆਉਂਦਾ ਹੈ ਕਿਉਂਕਿ ਮੈਂ ਉਨ੍ਹਾਂ ਦੇ ਨਾਲ ਬੈਠਾ ਹਾਂ ਕੰਮ ਕੀਤਾ ਹੈ ਵਿਚਰਿਆ ਹਾਂ ਮੈਂ ਉਨ੍ਹਾਂ ਨੂੰ ਬਹੁਤ ਹੀ ਚੰਗੀ ਤਰ੍ਹਾਂ ਨਾਲ ਜਾਣਦਾ ਸੀ ਅਤੇ ਉਨ੍ਹਾਂ ਦੇ ਨਾਲ ਕੈਨੇਡਾ ਦੇ ਵਿੱਚ ਇੱਕ ਸ਼ੂਟ ਵੀ ਕੀਤਾ ਸੀ

ਅਤੇ ਮੈਂ ਅਕਸਰ ਹੀ ਕਹਿੰਦਾ ਹੁੰਦਾ ਸੀ ਕਿ ਸਿੱਧੂ, ਸਿੱਧੂ ਨਹੀਂ ਸਿੱਧਾ ਬੰਦਾ ਹੈ ਉਹ ਇੱਕ ਦਰਵੇਸ਼ ਅਤੇ ਸਾਊ ਜਿਹਾ ਇਨਸਾਨ ਸੀ ਅਤੇ ਉਨ੍ਹਾਂ ਦੇ ਵਲੋਂ ਕਿਹਾ ਗਿਆ ਕਿ ਮੈਂ ਸ਼ੂਟਿੰਗ ਦੇ ਦੌਰਾਨ ਮੇਕਅੱਪ ਕਰਵਾ ਰਿਹਾ ਸੀ ਅਤੇ ਉਹ ਮੇਰੇ ਪਿੱਛੋਂ ਦੀ ਆ ਕੇ ਮੇਰੇ ਮੋਢੇ ਫੜ ਕੇ ਖੜ੍ਹ ਗਿਆ ਜਦੋਂ ਮੈਂ ਪਿੱਛੇ ਮੁੜ ਕੇ ਦੇਖਿਆ ਤਾਂ ਮੈਂ ਆਖਿਆ ਸਿੱਧੂ ਬਾਈ ਜੀ ਸਾਸਰੀ ਕਾਲ ਤਾਂ ਉਸ ਨੇ ਮੈਨੂੰ ਮੋੜ ਕੇ ਕਿਹਾ ਕਿ ਬਾਈ ਜੀ ਮੈਂ ਤੁਹਾਡਾ ਬੱਚਾ ਹਾਂ ਉਨ੍ਹਾਂ ਵੱਲੋਂ ਵੀ ਕਿਹਾ ਗਿਆ ਕਿ ਸੁਭਦੀਪ ਪੰਜਾਹ ਕਿਲੋਮੀਟਰ ਦੂਰ ਵਾਲੀਬਾਲ ਖੇਡ ਰਿਹਾ ਸੀ

ਅਤੇ ਜਦੋਂ ਉਸ ਨੂੰ ਪਤਾ ਚੱਲਿਆ ਕਿ ਬਾਈ ਜੀ ਸਾਹਮਣੇ ਆ ਰਹੇ ਹਨ ਤਾਂ ਉਸ ਨੇ ਇੱਕ ਹੀ ਕਿੱਕ ਮਾਰੀ ਅਤੇ ਭੱਜ ਕੇ ਮੇਰੇ ਵੱਲ ਨੂੰ ਆ ਗਿਆ ਅਤੇ ਮੈਨੂੰ ਭੱਜ ਕੇ ਆ ਕੇ ਜੱਫੀ ਪਾ ਲਈ ਅਤੇ ਨਾਲ ਹੀ ਮੇਰੇ ਪੈਰਾਂ ਨੂੰ ਹੱਥ ਲਾ ਕੇ ਕਿਹਾ ਕਿ ਹਾਂਜੀ ਭਾਜੀ ਅਤੇ ਮੈਂ ਉਸ ਨੂੰ ਕਿਹਾ ਕਿ ਮੇਰਾ ਮੁੰਡਾ ਤੁਹਾਡਾ ਬਹੁਤ ਵੱਡਾ ਫੈਨ ਹੈ ਉਸਨੇ ਫੋਟੋ ਖਿਚਵਾਉਣੀ ਹੈ ਤਾਂ ਉਸ ਨੇ ਉਸ ਨੂੰ ਲਵੇ ਬੁਲਾਇਆ ਅਤੇ ਉਸ ਨੂੰ ਘੁੱਟ ਕੇ ਜੱਫੀ ਪਾ ਕੇ ਫੋਟੋ ਖਿਚਵਾਈ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਇਹ ਹੁੰਦੀ ਹੈ ਗੱਲ ਜੋ ਇੱਕ ਨੇਕ ਇਨਸਾਨ ਦੇ ਵਿੱਚ ਹੁੰਦੀ ਹੈ ਜੋ ਕਿ ਇਹ ਨਹੀਂ ਸੀ ਦੇਖਦਾ ਕਿ ਮੈਂ ਇੱਕ ਵੱਡਾ ਸਟਾਰ ਹਾਂ ਇਹ ਮੇਰੇ ਤੋਂ ਛੋਟੇ ਸਟਾਰ ਹਨ ਉਸ ਦੇ ਲਈ ਸਾਰੇ ਇੱਕ ਬਰਾਬਰ ਹੀ ਸਨ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *