ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਪਿਛਲੇ ਦਿਨੀਂ ਹੀ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਗੈਂਗਸਟਰਾਂ ਦੇ ਵੱਲੋਂ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਤੇ ਜਿਸ ਦੇ ਸੋਗ ਦੀ ਲਹਿਰ ਪੂਰੀ ਦੁਨੀਆਂ ਦੇ ਵਿੱਚ ਛਾਈ ਹੋਈ ਹੈ ਅਤੇ ਇਸ ਕਤਲ ਕਾਂਡ ਵਿਚ ਸਭ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਦੇ ਗਿਰੋਹ ਦਾ ਨਾਮ ਸਾਹਮਣੇ ਆਇਆ ਹੈ ਅਤੇ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਗੈਂਗਸਟਰਾਂ ਦੇ ਵੱਲੋਂ ਆਏ ਦਿਨ ਹੀ ਲੋਕਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਨਾਲ ਹੀ ਉਨ੍ਹਾਂ ਤੋਂ ਫਿਰੌਤੀ ਦੀ ਮੰਗ ਵੀ ਕੀਤੀ ਜਾ ਰਹੀ ਹੈ
ਅਤੇ ਜੋ ਲੋਕ ਹਨ ਉਹ ਗੈਂਗਸਟਰਾਂ ਦਾ ਨਾਮ ਇਸਤੇਮਾਲ ਕਰ ਕੇ ਕਈ ਲੋਕਾਂ ਤੋਂ ਫਿਰੌਤੀਆਂ ਮੰਗ ਰਹੇ ਹਨ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦੇ ਰਹੇ ਹਨ ਅਤੇ ਬਿਨਾਂ ਕਿਸੇ ਖੌਫ ਤੋਂ ਹਰ ਇੱਕ ਵੱਡੇ ਸ਼ਖ਼ਸ ਨੂੰ ਜੋ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਜਿਹੀ ਇਕ ਤਾਜ਼ਾ ਖ਼ਬਰ ਸਾਹਮਣੇ ਆਈ ਹੈ ਜਾਣਕਾਰੀ ਮੁਤਾਬਕ ਕਾਂਗਰਸ ਸਰਕਾਰ ਸਮੇਂ ਡਿਪਟੀ ਕਮਿਸ਼ਨਰ ਰਹੇ ਓਮ ਪ੍ਰਕਾਸ਼ ਸੋਨੀ ਨੂੰ ਵੀ ਫੋਨ ਤੇ ਗੈਂਗਸਟਰਾਂ ਦੇ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ ਅਤੇ ਵੀਹ ਲੱਖ ਰੁਪਏ ਦੀ ਫਿਰੌਤੀ ਵੀ ਮੰਗੀ ਹੈ
ਓਮ ਪ੍ਰਕਾਸ਼ ਸੋਨੀ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਓਪੀ ਸੋਨੀ ਨੂੰ ਧਮਕੀ ਭਰੀ call ਆਈ ਸੀ ਜਿਸ ਤੋਂ ਬਾਅਦ ਉਨ੍ਹਾਂ ਕੋਲੋਂ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੋ ਓਮ ਸੋਨੀ ਹਨ ਉਹ ਬਾਹਰ ਹਨ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਮੈਨੂੰ ਇਕ ਧਮਕੀ ਭਰੀ call ਆਈ ਹੈ ਅਤੇ ਅਸੀਂ ਨੇ ਪੁਲਿਸ ਦੇ ਵਿਚ ਡੀਸੀਪੀ ਸਾਹਿਬ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ ਅਤੇ ਜਿਸ ਨੰਬਰ ਤੋਂ ਉਨ੍ਹਾਂ ਨੂੰ callਆਈ ਹੈ ਉਹ ਇੰਡੀਅਨ ਨੰਬਰ ਹੈ ਅਤੇ ਪੁਲੀਸ ਹਾਲੇ ਉਨ੍ਹਾਂ ਨੂੰ ਟ੍ਰੇਸ ਨਹੀਂ ਕਰ ਪਾ ਰਹੀ ਹੈ
ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਨੇ ਓਪੀ ਸੋਨੀ ਨੂੰ ਵੀ ਧਮਕੀ ਦਿੱਤੀ ਹੈ ਜਾਨੋਂ ਮਾਰਨ ਦੀ ਤੇ ਸਾਡੇ ਪਰਿਵਾਰਕ ਮੈਂਬਰਾਂ ਨੂੰ ਵੀ ਧਮਕੀ ਦਿੱਤੀ ਹੈ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਸੋਨੀ ਸਾਹਿਬ ਪੰਜਾਬ ਦੇ ਡਿਪਟੀ ਕਮਿਸ਼ਨਰ ਰਹੇ ਹਨ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਮੇਰੀ ਪ੍ਰਸ਼ਾਸਨ ਨੂੰ ਇਹ ਮੰਗ ਹੈ ਕਿ ਜੋ ਫੇਕ call ਹਨ ਉਨ੍ਹਾਂ ਨੂੰ ਰੋਕਿਆ ਜਾਵੇ ਉਨ੍ਹਾਂ ਤੇ ਨੱਥ ਪਾਈ ਜਾਵੇ ਅਤੇ ਇਨ੍ਹਾਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ ਤਾਂ ਕਿ ਜੋ ਲੋਕ ਹਨ ਉਹ ਬੇਡਰ ਹੋ ਕੇ ਆਪਣੇ ਘਰਾਂ ਚੋਂ ਬਾਹਰ ਨਿਕਲ ਸਕਣ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ