ਰਿਸ਼ਵਤ ਲੈਂਦੇ ਕਾਨੂੰਗੋ ਨੂੰ ਆਪ ਵਿਧਾਇਕ ਨੇ ਰੰਗੇ ਹੱਥੀਂ ਫੜਿਆ, ਸਟਿੰਗ ਅਪਰੇਸ਼ਨ ਕਰਕੇ ਕੀਤੇ ਪਰਦਾਫਾਸ਼!

Latest Update

ਤੁਹਾਨੂੰ ਸਭ ਨੂੰ ਪਤਾ ਹੀ ਹੇੈ ਦੋਸਤੋ ਆਮ ਆਦਮੀ ਪਾਰਟੀ ਦੇ ਵੱਲੋਂ ਕਈ ਜਗ੍ਹਾ ਤੇ ਛਾਪੇ ਮਾਰੇ ਜਾ ਰਹੇ ਹਨ ਅਤੇ ਅਜਿਹੀ ਹੀ ਇੱਕ ਵੱਡੀ ਤਾਜ਼ਾ ਖ਼ਬਰ ਸਾਹਮਣੇ ਆਈ ਹੈ ਜੋ ਕੇ ਸਮਰਾਲਾ ਤੋਂ ਆਈ ਹੈ ਜਿਥੇ ਆਪ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਮਾਛੀਵਾੜਾ ਸਾਹਿਬ ਦੇ ਸਾਬਕ ਤਹਿਸੀਲ ਵਿੱਚ ਇੱਕ ਕੰਨਗੋ ਨੂੰ ਪੰਦਰਾਂ ਹਜਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਫੜਿਆ ਹੈ ਜਿੱਥੇ ਆਪ ਦੇ ਵਿਧਾਇਕਾਂ ਦੇ ਵੱਲੋਂ ਇੱਕ ਸਟਰਿੰਗ ਆਪਰੇਸ਼ਨ ਕੀਤਾ ਗਿਆ ਅਤੇ ਇਸ ਆਪ੍ਰੇਸ਼ਨ ਦੇ ਦੌਰਾਨ ਉਨ੍ਹਾਂ ਨੇ ਰੰਗੇ ਹੱਥੀਂ ਇੱਕ ਕਾਨੂੰਗੋ ਨੂੰ ਪੰਦਰਾਂ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਫੜਿਆ

ਤੁਹਾਨੂੰ ਦੱਸ ਦਈਏ ਕਿ ਕਾਨੂੰਗੋ ਨੇ ਇੱਕ ਵਿਅਕਤੀ ਦੇ ਕੋਲੋਂ ਮਹਿਕਮੇ ਦਾ ਕੰਮ ਕਰਨ ਲਈ ਪੰਦਰਾਂ ਹਜਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਹ ਰਿਸ਼ਵਤ ਲੈ ਕੇ ਕਾਨੂੰਗੋ ਨੇ ਆਪਣੇ ਪਿੱਛੇ ਦਰਾਜ ਵਿੱਚ ਰੱਖ ਲਈ ਅਤੇ ਵਿਧਾਇਕ ਨੇ ਛਾਪਾ ਮਾਰ ਕੇ ਇਹ ਰਕਮ ਬਰਾਮਦ ਕਰ ਲਈ ਤੁਹਾਨੂੰ ਦੱਸ ਦਈਏ ਕਿ ਰਿਸ਼ਵਤ ਦੇ ਨੋਟਾਂ ਦੀ ਪਹਿਲਾਂ ਹੀ ਫੋਟੋ ਸਟੇਟ ਕਰਵਾਈ ਹੋਈ ਸੀ ਮੌਕੇ ਤੇ ਮਾਛੀਵਾੜਾ ਦੇ ਪੁਲੀਸ ਅਫ਼ਸਰਾਂ ਨੂੰ ਬੁਲਾ ਕੇ ਕੰਨਗੋ ਨੂੰ ਗ੍ਰਿਫ਼ਤਾਰ ਵੀ ਕਰਵਾਇਆ ਗਿਆ

ਕਿਉਂਕਿ ਰਿਸ਼ਵਤ ਲੈਣਾ ਅਤੇ ਦੇਣਾ ਦੋਨੋਂ ਹੀ ਕਾਨੂੰਨ ਦੇ ਖਿਲਾਫ ਹਨ ਜੋ ਰਿਸ਼ਵਤ ਲਵੇਗਾ ਉਸ ਨੂੰ ਵੀ ਕਾਨੂੰਨੀ ਸਜ਼ਾ ਦਿੱਤੀ ਜਾਵੇਗੀ ਅਤੇ ਜੋ ਰਿਸ਼ਵਤ ਦੇਵੇਗਾ ਉਸ ਨੂੰ ਵੀ ਕਾਨੂੰਨੀ ਸਜ਼ਾ ਦਿੱਤੀ ਜਾਵੇਗੀ ਅਜਿਹੇ ਹੀ ਕਈ ਹੋਰ ਵੀ ਆਫਿਸਰ ਹਨ ਜੋ ਕਿ ਰਿਸ਼ਵਤ ਲੈਂਦੇ ਹਨ ਅਤੇ ਉਨ੍ਹਾਂ ਨੂੰ ਜਲਦ ਹੀ ਆਪ ਵਿਧਾਇਕਾਂ ਦੇ ਮੈਂਬਰ ਫੜਨਗੇ ਅਤੇ ਉਨ੍ਹਾਂ ਨੂੰ ਸਜ਼ਾ ਦਿਵਾਉਣਗੇ ਰਿਸ਼ਵਤ ਲੈਣਾ ਇੱਕ ਬਹੁਤ ਹੀ ਵੱਡਾ ਅਪਰਾਧ ਹੈ ਕਿਉਂਕਿ ਸਰਕਾਰੀ ਅਫ਼ਸਰਾਂ ਦਾ ਫ਼ਰਜ਼ ਹੁੰਦਾ ਹੈ

ਕਿ ਉਹ ਲੋਕਾਂ ਦੀ ਮੱਦਦ ਕਰਨ ਨਾ ਕਿ ਉਨ੍ਹਾਂ ਤੋਂ ਰਿਸ਼ਵਤ ਲੈ ਕੇ ਉਨ੍ਹਾਂ ਦੇ ਕੰਮ ਕਰਨੇ ਕਿਉਂਕਿ ਸਰਕਾਰ ਇਨ੍ਹਾਂ ਸਰਕਾਰੀ ਅਫ਼ਸਰਾਂ ਨੂੰ ਪਹਿਲਾਂ ਹੀ ਬਹੁਤ ਜ਼ਿਆਦਾ ਤਨਖਾਹ ਦਿੰਦੀ ਹੈ ਅਤੇ ਫਿਰ ਵੀ ਇਹ ਆਪਣੇ ਫ਼ਾਇਦੇ ਲਈ ਲੋਕਾਂ ਤੋਂ ਰਿਸ਼ਵਤ ਲੈਂਦੇ ਹਨ ਅਤੇ ਲੋਕ ਆਪਣਾ ਕੰਮ ਕਰਵਾਉਣ ਵਾਸਤੇ ਇਨ੍ਹਾਂ ਨੂੰ ਰਿਸ਼ਵਤ ਦੇਣ ਦੇ ਲਈ ਤਿਆਰ ਹੋ ਜਾਂਦੇ ਹਨ ਕਿਉਂਕਿ ਉਨ੍ਹਾਂ ਦੇ ਕੋਲ ਕੋਈ ਹੋਰ ਚਾਰਾ ਨਹੀਂ ਹੁੰਦਾ ਹੈ ਜੇਕਰ ਉਹ ਇਨ੍ਹਾਂ ਨੂੰ ਰਿਸ਼ਵਤ ਨਹੀਂ ਦੇਣਗੇ ਤਾਂ ਇਹ ਉਨ੍ਹਾਂ ਦਾ ਕੰਮ ਨਹੀਂ ਕਰਨਗੇ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *