ਲਓ ਜੀ ਲਾਰੈਂਸ ਨੇ ਖੋਲ੍ਹ ਦਿੱਤੇ ਵੱਡੇ ਰਾਜ ਹੁਣ ਤਕ ਦਾ ਸਭ ਤੋਂ ਵੱਡਾ ਕਬੂਲਨਾਮਾ!

Latest Update

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਦੇ ਉਣੱਤੀ ਮਈ ਦੋ ਹਜਾਰ ਬਾਈ ਨੂੰ ਗੈਂਗਸਟਰਾਂ ਦੇ ਵੱਲੋਂ ਬੜੀ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਜਾਂਦਾ ਹੈ ਅਤੇ ਜਿਸਦੇ ਸੋਗ ਦੀ ਲਹਿਰ ਪੂਰੀ ਦੁਨੀਆਂ ਦੇ ਵਿੱਚ ਛਾਈ ਹੋਈ ਹੈ ਅਤੇ ਇਸ ਦਾ ਪੂਰੀ ਦੁਨੀਆਂ ਨੂੰ ਬਹੁਤ ਦੁੱਖ ਹੋਇਆ ਅਤੇ ਉਸ ਦੇ ਚਾਹੁਣ ਵਾਲਿਆਂ ਨੂੰ ਇਸ ਗੱਲ ਦਾ ਇੰਤਜ਼ਾਰ ਹੈ ਕਿ ਕਿਸ ਵੇਲੇ ਉਸ ਦੇ ਕਾਤਲਾਂ ਨੂੰ ਸਜ਼ਾ ਦਿੱਤੀ ਜਾਵੇਗੀ ਜਿਵੇਂ ਕਿ ਤੁਹਾਨੂੰ ਪਤਾ ਹੈ ਸਿੱਧੂ ਮੂਸੇਵਾਲੇ ਦੇ ਕਤਲ ਕਾਂਡ ਵਿੱਚ ਸਭ ਤੋਂ ਪਹਿਲਾਂ ਨਾਮ ਲਾਰੈਂਸ ਬਿਸ਼ਨੋਈ ਦੇ ਗਰੋਹ ਦਾ ਆਇਆ ਹੈ

ਜਿਸਦੇ ਵਿੱਚੋਂ ਲਾਰੈਂਸ ਬਿਸ਼ਨੋਈ ਨੇ ਬਹੁਤ ਹੀ ਸਾਰੇ ਖੁਲਾਸੇ ਕੀਤੇ ਹਨ ਲਾਰੈਂਸ ਬਿਸ਼ਨੋਈ ਉਸ ਸਮੇਂ ਹੀ ਪੁਲੀਸ ਦੀ ਨਜ਼ਰ ਦੇ ਵਿਚ ਅਤੇ ਲੋਕਾਂ ਦੀ ਨਜ਼ਰ ਵਿੱਚ ਆ ਗਿਆ ਸੀ ਜਿਸ ਸਮੇਂ ਉਸ ਨੇ ਪੋਸਟ ਪਾ ਕੇ ਇਸਦੀ ਮੂਸੇਵਾਲੇ ਦੇ ਕਤਲ ਦੀ ਜ਼ਿੰਮੇਵਾਰੀ ਖ਼ੁਦ ਤੇ ਲਈ ਸੀ ਅਤੇ ਉਸ ਤੋਂ ਬਾਅਦ ਪੁਲੀਸ ਦੇ ਵੱਲੋਂ ਰਾਜੇਸ਼ ਬਿਸ਼ਨੋਈ ਕੋਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਸਦੇ ਵਿੱਚ ਲਾਰੈਂਸ ਬਿਸ਼ਨੋਈ ਨੇ ਬਹੁਤ ਸਾਰੇ ਖੁਲਾਸੇ ਕੀਤੇ ਹਨ ਲਾਰੈਂਸ ਬਿਸ਼ਨੋਈ ਨੇ ਦੱਸਿਆ ਹੈ ਕਿ ਇਸ ਵਿਚ ਦੋ ਪੰਜਾਬੀ ਗਾਇਕਾਂ ਅਤੇ ਇੱਕ ਮਿਊਜ਼ਿਕ ਕੰਪਨੀ ਦਾ ਨਾਮ ਵੀ ਲਿਆ ਗਿਆ ਹੈ

ਅਤੇ ਉਸ ਨੇ ਇਹ ਵੀ ਦੱਸਿਆ ਕਿ ਮੇਰੇ ਨਾਲ ਗੋਲਡੀ ਬਰਾੜ ਨੇ ਵੀ ਇਸ ਕਤਲ ਕਾਂਡ ਵਿੱਚ ਸਾਥ ਦਿੱਤਾ ਸੀ ਅਤੇ ਹੁਣ ਅਤੇ ਜੋ ਗੋਲਡੀ ਬਰਾੜ ਹੈ ਉਸ ਨੂੰ ਵੀ ਲਗਾਤਾਰ ਪੁਲੀਸ ਪੰਜਾਬ ਲਿਅਾੳੁਣ ਦੀ ਕੋਸ਼ਿਸ਼ ਕਰ ਰਹੀ ਹੈ ਹੁਣ ਇਕ ਅਜਿਹੀ ਤਾਜ਼ਾ ਖ਼ਬਰ ਸਾਹਮਣੇ ਆਈ ਹੈ ਜਾਣਕਾਰੀ ਮੁਤਾਬਕ ਲਾਰੈਂਸ ਬਿਸ਼ਨੋਈ ਦੇ ਵੱਲੋਂ ਹੋਰ ਵੀ ਕਈ ਖੁਲਾਸੇ ਕੀਤੇ ਜਾ ਰਹੇ ਹਨ ਅਤੇ ਲਾਰੈਂਸ ਬਿਸ਼ਨੋਈ ਨੇ ਇਕ ਕਬੂਲਨਾਮਾ ਦਿੱਤਾ ਹੈ ਜਿਸਦੇ ਵਿਚ ਉਸ ਨੇ ਕਹਿ ਕੇ ਸਿੱਧੂ ਮੂਸੇਵਾਲੇ ਨੂੰ ਮਾਰਨ ਲਈ ਜੋ ਹਥਿਆਰ ਮੰਗਵਾਏ ਗਏ ਸਨ ਉਹ ਪਾਕਿਸਤਾਨ ਤੋਂ ਸਪਲਾਈ ਕਰਵਾਏ ਗਏ ਸਨ

ਅਤੇ ਹਥਿਆਰ ਡਰੋਨ ਦੇ ਨਾਲ ਇੱਥੇ ਆਉਂਦੇ ਹਨ ਅਤੇ ਇਸ ਤੋਂ ਬਾਅਦ ਉਨ੍ਹਾਂ ਹਥਿਆਰਾਂ ਨੂੰ ਕਾਬੂ ਕਰ ਕੇ ਇਨ੍ਹਾਂ ਗੈਂਗਸਟਰਾਂ ਦੇ ਵੱਲੋਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਦਿੱਲੀ ਪੁਲੀਸ ਦੀ ਵੀ ਜੇ ਗੱਲ ਕਰੀਏ ਤਾਂ ਦਿੱਲੀ ਪੁਲੀਸ ਨੇ ਵੀ ਲਾਰੈਂਸ ਬਿਸ਼ਨੋਈ ਦੇ ਕੋਲੋਂ ਬਹੁਤ ਸਾਰੇ ਖੁਲਾਸੇ ਕਰਵਾਏ ਸਨ ਅਤੇ ਹੁਣ ਪੰਜਾਬ ਪੁਲੀਸ ਵੱਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਅਤੇ ਪੰਜਾਬ ਪੁਲੀਸ ਵੀ ਬਹੁਤ ਸਾਰੇ ਵੱਡੇ ਖੁਲਾਸੇ ਕਰ ਰਹੀ ਹੈ ਅਤੇ ਨਾਲ ਹੀ ਤੁਹਾਨੂੰ ਦੱਸ ਦਿਆਂ ਕਿ ਜੋ ਐਂਟੀ ਟਾਸਕ ਫੋਰਸ ਉਸਦੇ ਵੱਲੋਂ ਵੀ ਕਾਫ਼ੀ ਸਾਰੇ ਖੁਲਾਸੇ ਕਰਵਾਏ ਜਾ ਰਹੇ ਹਨ ਅਤੇ ਅੱਜ ਸ਼ਾਮ ਪੰਜ ਵਜੇ ਇਕ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ

ਉਸ ਪ੍ਰੈੱਸ ਕਾਨਫ਼ਰੰਸ ਦੇ ਵਿੱਚ ਵੱਡੇ ਖੁਲਾਸੇ ਹੋਣਗੇ ਅਤੇ ਉਹ ਜਾਣਕਾਰੀ ਲੋਕਾਂ ਤੱਕ ਪਹੁੰਚਾਈ ਜਾਵੇਗੀ ਅਤੇ ਲਾਰੈਂਸ ਬਿਸ਼ਨੋਈ ਨੂੰ ਜੋ ਸੱਤ ਦਿਨਾਂ ਦੀ ਰਿਮਾਂਡ ਦਿੱਤੀ ਗਈ ਸੀ ਅਤੇ ਉਸ ਦਾ ਰਿਮਾਂਡ ਦੇ ਵਿੱਚ ਉਸ ਨੇ ਪੁਲੀਸ ਦੀ ਪੁੱਛਗਿੱਛ ਅਨੁਸਾਰ ਕਈ ਖੁਲਾਸੇ ਕੀਤੇ ਹਨ ਸਿੱਧੂ ਮੂਸੇ ਵਾਲੇ ਦੇ ਖਿਲਾਫ਼ ਉਨ੍ਹਾਂ ਸਾਰੀ ਗੱਲਾਂ ਦੀ ਜਾਣਕਾਰੀ ਤੁਹਾਡੇ ਤਕ ਪਹੁੰਚਾਈ ਜਾਵੇਗੀ ਜੋ ਪ੍ਰੈੱਸ ਕਾਨਫਰੰਸ ਹੋਵੇਗੀ ਉਸਦੇ ਵਿਚ ਜੋ ਲਾਰੈਂਸ ਬਿਸ਼ਨੋਈ ਦੇ ਵੱਲੋਂ ਸਾਰੇ ਵੱਡੇ ਖੁਲਾਸੇ ਕੀਤੇ ਗਏ ਹਨ ਦੱਸਿਆ ਜਾਵੇਗਾ ਅਤੇ ਜੋ ਅਹਿਮ ਖੁਲਾਸੇ ਹੋਣਗੇ ਅਤੇ ਜੋ ਪੰਜ ਵਜੇ ਪ੍ਰੈੱਸ ਕਾਨਫ਼ਰੰਸ ਹੋਣੀ ਹੈ ਉਸ ਤੇ ਵੀ ਨਜ਼ਰਾਂ ਜੋ ਲੋਕਾਂ ਦੀਆਂ ਬਣੀਆਂ ਹੋਈਆਂ ਹਨ ਅਤੇ ਲਾਰੈਂਸ ਬਿਸ਼ਨੋਈ ਦੇ ਵੱਲੋਂ ਇਹ ਵੱਡਾ ਅਹਿਮ ਕਬੂਲਨਾਮਾ ਹੈ ਕਿ ਜੋ ਹਥਿਆਰ ਹਨ ਉਹ ਪਾਕਿਸਤਾਨ ਦੇ ਵਿੱਚ ਸਪਲਾਈ ਕਰਵਾਏ ਜਾਂਦੇ ਹਨ ਅਤੇ ਜਿਸ ਦੇ ਨਾਲ ਵੱਡੇ ਹਾਦਸਿਆਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *