ਜਾਣੋਂ ਕਿਸ ਗਾਇਕ ਨੇ ਕੀਤਾ ਸਿੱਧੂ ਮੂਸੇਵਾਲੇ ਤੇ ਐਸ ਵਾਈ ਐਲ ਗੀਤ ਦਾ ਵਿਰੋਧ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਇਉਂ ਗੇਂਦਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਪਿਛਲੇ ਦਿਨੀਂ ਸਿੱਧੂ ਮੂਸੇਵਾਲੇ ਦਾ ਇੱਕ ਗੀਤ ਤਾਂ ਐੱਸਵਾਈਐੱਲ ਰਿਲੀਜ਼ ਹੋਇਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਇਸ ਗੀਤ ਨੂੰ ਬਹੁਤ ਵੱਡੇ ਪੱਧਰ ਤੇ ਬਹੁਤ ਪਸੰਦ ਕੀਤਾ ਜਾ ਰਿਹਾ ਅਤੇ ਲੋਕਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਦੀ ਬਹੁਤ ਤਾਰੀਫ਼ ਕੀਤੀ ਅਤੇ ਉਸ ਨੂੰ ਯਾਦ ਕੀਤਾ ਜਾ ਰਿਹਾ ਹੈ ਪਰ ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਹਰਿਆਣੇ ਤੋਂ

ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਦੇ ਇਕ ਗਾਇਕ ਦੇ ਵੱਲੋਂ ਇਸ ਗੀਤਾ ਵਿਰੁੱਧ ਵਿਰੋਧ ਕੀਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਹੇ ਇਸ ਗਾਇਕ ਦਾ ਕਹਿਣਾ ਹੈ ਕਿ ਇਸ ਗੀਤ ਨੂੰ ਉਸ ਦੇ ਮਾਪਿਆਂ ਅਤੇ ਉਸ ਦੀ ਟੀਮ ਦੇ ਵੱਲੋਂ ਰਿਲੀਜ਼ ਨਹੀਂ ਕੀਤਾ ਜਾਣਾ ਚਾਹੀਦਾ ਸੀ ਕਿਉਂਕਿ ਇਸ ਗੀਤ ਦੇ ਬੋਲ ਕੁਝ ਅਜਿਹੇ ਹਨ ਜਿਸਦੇ ਨਾਲ ਪੰਜਾਬ ਅਤੇ ਹਰਿਆਣੇ ਦਾ ਭਾਈਚਾਰਕ ਸਾਂਝ ਖ਼ਰਾਬ ਹੋ ਸਕਦੀ ਹੈ ਜਿਸ ਤੋਂ ਬਾਅਦ ਇਸ ਵਿਅਕਤੀ ਦਾ ਕਹਿਣਾ ਹੈ ਕਿ ਇਨ੍ਹਾਂ ਦੇ

ਵੱਲੋਂ ਪੰਜਾਬ ਦੇ ਇਸ ਗੀਤ ਦੇ ਵਿਰੁੱਧ ਆਪਣਾ ਇੱਕ ਗੀਤ ਕੱਢਿਆ ਜਾਵੇਗਾ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰਧਾਰਾ ਅਤੇ ਬਹੁਤ ਲੋਕਾਂ ਨੇ ਪੁਲੀਸ ਦੀ ਨਿੰਦਾ ਵੀ ਕੀਤੀ ਜਾ ਰਹੀ ਹਾਂ ਕਿਉਂਕਿ ਇਸ ਵਿਅਕਤੀ ਦੇ ਵਲੋਂ ਸਿੱਧੂ ਮੁਸੇਵਾਲਾ ਦੇ ਖਿਲਾਫ਼ ਬੋਲਿਆ ਗਿਆ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *