ਲੱਖਾ ਸਿਧਾਣਾ ਨੇ ਸਿੱਧੂ ਮੂਸੇਵਾਲਾ ਨੇ SYLਗੀਤ ਤੇ ਤੋੜੀ ਚੁੱਪ-ਬੱਬੂ ਮਾਨ ਨੂੰ ਵੀ ਦਿੱਤਾ ਅਜਿਹਾ ਜਵਾਬ !

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਐਸਵਾਈਐਲ ਗੀਤ ਨੂੰ ਲੈ ਕੇ ਬਹੁਤ ਸਾਰੀਆਂ ਅਜਿਹੀਆਂ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਲੱਖਾ ਸਧਾਣਾ ਵੱਲੋਂ ਬੋਲੇ ਗਏ ਅਜਿਹੇ ਬੋਲਾਂ ਨੂੰ ਲੈ ਕੇ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਮੈਲੋਰੀ ਜਿਥੇ ਉਨ੍ਹਾਂ ਵੱਲੋਂ ਕੁਝ ਜਿਹੀਆਂ ਆਪਣੀਆਂ ਚੁੱਕੀਆਂ ਤੋੜੀਆਂ ਗਈਆਂ ਹਨ ਅਤੇ ਚੁੱਪ ਤੋੜ ਕੇ ਕੁਝ ਅਜਿਹੇ ਵੱਡੇ ਬਿਆਨ ਦਿੱਤੇ ਗਹਿਨਤਾ ਕਿਹਾ ਗਿਆ ਹੈ ਕਿ ਇਹ ਸਰਕਾਰਾਂ ਦੀਆਂ ਨੀਤੀਆਂ ਕਰਕੇ ਹੀ ਅੱਜ ਸਿੱਧੂ ਮੂਸੇਵਾਲੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਅਤੇ ਤੁਹਾਨੂੰ ਦੱਸ ਦਈਏ ਕਿ ਅਜਿਹੀਆਂ ਸਰਕਾਰਾਂ ਨੇ ਹੀ ਜਦੋਂ ਐਸਬੀਐਲ ਨਹਿਰ ਦੇ ਪਾਣੀਆਂ ਦੀ ਗੱਲ ਚੱਲੀ ਸੀ ਤਾਂ ਇਨ੍ਹਾਂ

ਸਰਕਾਰਾਂ ਨੇ ਉਨ੍ਹਾਂ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਮਰਵਾ ਦਿੱਤਾ ਸੀ ਅਤੇ ਕਿਉਂਕਿ ਇਨ੍ਹਾਂ ਸਰਕਾਰਾਂ ਦੀਆਂ ਹੀ ਅਜਿਹੀਆਂ ਨੀਤੀਆਂ ਕਰਕੇ ਅੱਜ ਸਾਡੇ ਵਿਚਕਾਰ ਉਹ ਜਿਉਂਦੇ ਨਹੀਂ ਰਹੇ ਜਿਨ੍ਹਾਂ ਨੇ ਇਸ ਨਹਿਰ ਦੇ ਪਾਣੀ ਰੋਕਣ ਦੀਆਂ ਗੱਲਾਂ ਕੀਤੀਆਂ ਸਨ ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਲੱਖਾ ਸਿਧਾਣਾ ਵੱਲੋਂ ਬੋਲੇ ਗਏ ਅਤੇ ਉਨ੍ਹਾਂ ਨਾਲ ਵੀਡੀਓ ਵਿੱਚ ਬੈਠੇ ਭਾਨਾ ਸਿੱਧੂ ਅਤੇ ਹੋਰ ਵੀ ਕੁਝ ਅਜਿਹੀਆਂ ਗੱਲਾਂ ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਕੀਤੀਆਂ ਗਈਆਂ ਅਤੇ ਤੁਹਾਨੂੰ ਦੱਸਦੀਏ ਕਿ

ਬਹੁਤ ਸਾਰੀਆਂ ਅਜਿਹੀਆਂ ਵੀਡੀਓ ਸੋਸ਼ਲ ਮੀਡੀਆ ਉੱਤੇ ਆਏ ਦਿਨ ਹੀ ਚਰਚਾ ਦਾ ਵਿਸ਼ਾ ਬਣਦੀਆਂ ਹਨ ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਲੱਖਾ ਸਿਧਾਣਾ ਵੱਲੋਂ ਕਹੀਆਂ ਗਈਆਂ ਕੁਝ ਜਿਹੀਆਂ ਗੱਲਾਂ ਜੋ ਕਿ ਪੰਜਾਬ ਦੀ ਸਰਕਾਰ ਨੂੰ ਕਹੀਆਂ ਜੂਨਾਂ ਸਰਕਾਰਾਂ ਨੇ ਅੱਜ ਸਾਡੇ ਕੋਲੋਂ ਪੰਜਾਬ ਦੇ ਪਾਣੀ ਖੋਹ ਲਏ ਗਏ ਅਤੇ ਇਨ੍ਹਾਂ ਸਰਕਾਰਾਂ ਦੀਆਂ ਨੀਤੀਆਂ ਕਰਕੇ ਹੀ ਅੱਜ ਸਾਡੇ ਪੰਜਾਬ ਦਾ ਖਜ਼ਾਨਾ ਖਾਲੀ ਹੈ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *