ਦੇਖੋ ਸਰਕਾਰੀ ਸਕੂਲ ਦੇ ਮਾਸਟਰਾਂ ਨੇ ਆਪਣਾ ਹੀ ਆਟੋ ਖ਼ਰੀਦ ਲਿਆ !

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਈ ਐ ਕਿ ਸਰਕਾਰੀ ਸਕੂਲ ਜਿਨ੍ਹਾਂ ਦਾ ਮਾਹੌਲ ਤੁਸੀਂ ਅਕਸਰ ਹੀ ਦੇਖਦੇ ਹਾਂ ਕਿ ਹੁਣ ਸਰਕਾਰਾਂ ਵੱਲੋਂ ਕਿਤਨਾ ਕਿਤੇ ਤੰਦਰੁਸਤੀ ਅਤੇ ਕੁਝ ਅਜਿਹੀਆਂ ਚੀਜ਼ਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਪਰ ਤੁਹਾਨੂੰ ਦੱਸ ਦਈਏ ਕਿ ਕਿ ਤਰਨਤਾਰਨ ਦੇ ਇਕ ਐਲੀਮੈਂਟਰੀ ਸਕੂਲ ਦੀ ਤੁਸੀਂ ਕੁਝ ਅਜਿਹੀਆਂ ਤਸਵੀਰਾਂ ਦੇਖੋਗੇ ਕਿ ਜਿਸ ਨੂੰ ਵੇਖ ਕੇ ਤੁਸੀਂ ਹੈਰਾਨ ਹੋ ਜਾਵੋਗੇ ਅਤੇ ਖੁਸ਼ ਵੀ ਹੋਵੋਗੇ ਕਿ ਇਸ ਸਕੂਲ ਵਿਚ ਪਿੰਡ ਵਾਸੀਆਂ ਦਾ ਪਾਏ ਹੋਏ ਯੋਗਦਾਨ ਨੂੰ ਲੈ ਕੇ ਬਹੁਤ ਸਾਰੀਆਂ ਅਜਿਹੀਆਂ ਆਸਪਾਸ ਦੇ ਇਲਾਕੇ ਵਿੱਚ ਚਰਚਾਵਾਂ ਵਿਸ਼ੇ ਛਿੜੇ ਹੋਏ ਹਨ ਕਿਉਂਕਿ ਦੋਸਤੋ ਤੁਹਾਨੂੰ ਦੱਸ ਦਈਏ ਕਿ ਇਸ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਉੱਥੋਂ ਦੇ ਐਨ ਆਰ ਆਈ ਵੀਰਾਂ ਵੱਲੋਂ ਅਤੇ

ਉਥੋਂ ਦੀ ਅਧਿਆਪਕਾਂ ਵੱਲੋਂ ਬਹੁਤ ਸਾਰੀਆਂ ਅਜਿਹੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਵੱਡੇ ਵੱਡੇ ਫੰਡ ਦਿੱਤੇ ਗਏ ਹਨ ਤਾਂ ਜੋ ਸਕੂਲ ਦੀ ਚੰਗੀ ਇਮਾਰਤ ਬਣ ਸਕੇ ਅਤੇ ਉੱਥੋਂ ਦਾ ਵਾਤਾਵਰਣ ਚੰਗਾ ਅਤੇ ਦਰੁਸਤ ਵਧੀਆ ਕਾਇਮ ਰਹਿ ਸਕੇ ਅਤੇ ਉੱਥੋਂ ਦੇ ਅਧਿਆਪਕਾਂ ਲਈ ਵੀ ਬਹੁਤ ਸਾਰੀਆਂ ਅਜਿਹੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਕਿਉਂਕਿ ਬੱਚਿਆਂ ਨੂੰ ਇੱਕ ਚੰਗੀ ਅਤੇ ਵਧੀਆ ਵਿੱਦਿਆ ਪ੍ਰਾਪਤ ਹੋ ਸਕੇ ਕਿਉਂਕਿ ਦੋਸਤੋ ਪੰਜਾਬ ਸੂਬੇ ਵਿਚ ਤੁਸੀਂ ਅਜਿਹੇ ਅਕਸਰ ਹੀ ਘੱਟ ਸਕੂਲ ਦੇਖੇ ਹੋਣਗੇ ਜੋ ਸਰਕਾਰੀ ਐਲੀਮੈਂਟਰੀ ਸਕੂਲ ਹੁੰਦੇ ਹਨ ਜਿਨ੍ਹਾਂ ਦੀ ਹਾਲਤ ਇੰਨੀ ਜ਼ਿਆਦਾ ਚੰਗੀ ਹੁੰਦੀ ਹੈ ਪਰ ਪੰਜਾਬ ਦਾ ਇਹ ਇਕਲੌਤਾ ਇੱਕ ਅਨੋਖਾ ਸਕੂਲ ਹੈ ਜਿਸ ਸਕੂਲ ਤੇ ਪਿੰਡ ਵਾਸੀਆਂ ਵੱਲੋਂ ਅਤੇ ਉਥੋਂ ਦੀ ਅਧਿਆਪਕਾਂ ਵੱਲੋਂ ਵੱਡੇ ਵੱਡੇ ਫੰਡ ਦਿੱਤੇ ਜਾਂਦੇ ਹਨ ਤਾਂ ਜੋ ਸਕੂਲ ਦੀਆਂ ਵੱਡੀਆਂ ਇਮਾਰਤਾਂ ਖੜ੍ਹੀਆਂ ਕੀਤੀਆਂ ਜਾ ਸਕਣ ਤਾਂ ਜੋ ਸਕੂਲ ਵਿੱਚ ਚੰਗੀ ਅਤੇ ਵਧੀਆ

ਵਿੱਦਿਆ ਮਿਲ ਸਕੇ ਆਉਣ ਵਾਲੀ ਪੀੜ੍ਹੀ ਨੂੰ ਕਿਉਂਕਿ ਦੋਸਤੋ ਇਹ ਪਿੰਡ ਤਾਂ ਸਕੂਲ ਇਕ ਅਨੋਖਾ ਸਕੂਲ ਹੈ ਜਿਸ ਵਿਚ ਬਹੁਤ ਸਾਰੇ ਅਜਿਹੇ ਤਰੀਕੇ ਦੀ ਕੁਝ ਅਜਿਹੀਆਂ ਚੀਜ਼ਾਂ ਬਣੀਆਂ ਹੋਈਆਂ ਹਨ ਤੁਸੀਂ ਉਥੋਂ ਦੇ ਕੁਝ ਅਜਿਹੇ ਬੋਰਡ ਵੀ ਦੇ ਸਕਦੀਆਂ ਹਨ ਜਿਸ ਵਿਚ ਉੱਥੋਂ ਦਾ ਸਾਰਾ ਵੇਰਵਾ ਜੋ ਜਿਨ੍ਹਾਂ ਜਿਨ੍ਹਾਂ ਲੋਕਾਂ ਨੇ ਸਕੂਲ ਲਈ ਫੰਡ ਮੁਹੱਈਆ ਕਰਵਾਏ ਹਨ ਜਿਨ੍ਹਾਂ ਵਿੱਚੋਂ ਬਹੁਤ ਸਾਰੇ ਅਜਿਹੇ ਲੋਕਾਂ ਵੱਲੋਂ ਵੱਡੇ ਵੱਡੇ ਲੱਖਾਂ ਲੱਖਾਂ ਦੇ ਫੰਡ ਦਿੱਤੇ ਗਏ ਹਨ ਤਾਂ ਜੋ ਸਕੂਲ ਲਈ ਚੰਗੀਆਂ ਸਹੂਲਤਾਂ ਪ੍ਰਦਾਨ ਹੋ ਸਕਣ ਬਾਕੀ ਦੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *