ਮੈਂ ਭਾਈ ਬਲਵਿੰਦਰ ਜਟਾਣਾ ਨਾਲ ਰਿਹਾ ਸਿੱਧੂ ਮੂਸੇਵਾਲਾ ਨੇ SYL ਗੀਤ ਵਿੱਚ ਜੋ ਬੋਲਿਆ ਉਸ ਤੇ ਖਾੜਕੂ ਸਿੰਘ ਦਾ ਜਵਾਬ !

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲੇ ਦਾ ਕੱਲ ਐਸਵਾਈਐਲ ਗੀਤ ਰਿਲੀਜ਼ ਹੋ ਚੁੱਕਾ ਹੈ ਪਰ ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਸਰਕਾਰਾਂ ਵੱਲੋਂ ਸਿੱਧੂ ਮੂਸੇ ਵਾਲੇ ਦੇ ਗੀਤ ਰਿਲੀਜ਼ ਨਾ ਕਰਨ ਦੀਆਂ ਬਹੁਤ ਸਾਰੀਆਂ ਅਜਿਹੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਪਰ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਵੱਲੋਂ ਬਹੁਤ ਸਾਰੇ ਅਜਿਹੇ ਟਵੀਟ ਕੀਤੇ ਜਾਂਦੇ ਸਨ ਕਿ ਸਿੱਧੂ ਮੂਸੇਵਾਲਾ ਦੇ ਗੀਤ ਨੂੰ ਰਿਲੀਜ਼ ਕੀਤਾ ਜਾਵੇ ਅਤੇ ਆਖਿਰ ਵਿਚ ਸਿੱਧੂ ਮੂਸੇਵਾਲੇ ਦਾ ਜੋ ਐਸਵਾਈਐਲ ਗੀਤ ਰਿਲੀਜ਼ ਹੋਇਆ ਉਸ ਵਿੱਚ ਸਾਰਾ ਕੁੱਝ ਅਜਿਹਾ ਬਿਆਨ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਪੰਜਾਬ ਦੇ ਐਸਵਾਈਐਲ ਨਹਿਰ ਨੂੰ ਲੈ ਕੇ ਵੱਡੇ ਮੁੱਦੇ ਉੱਠੇ ਜੈਨ ਅਤੇ ਉਸ

ਵਿਚ ਪੰਜਾਬ ਦੇ ਪਾਣੀਆਂ ਦੀ ਗੱਲ ਹੋਈ ਹੈ ਬੰਦੀ ਸਿੰਘਾਂ ਦੀ ਗੱਲ ਹੋਈ ਹੈ ਜਿਨ੍ਹਾਂ ਨੇ ਸਾਡੇ ਪਾਣੀਆਂ ਨੂੰ ਬਚਾਉਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ ਹਨ ਕਿਉਂਕਿ ਬਹੁਤ ਸਾਰੀਆਂ ਅਜਿਹੀਆਂ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ ਅਤੇ ਬਹੁਤ ਸਾਰੇ ਅਜਿਹੇ ਮੁੱਦੇ ਉੱਠ ਰਹੇ ਹਨ ਪਰ ਤੁਹਾਨੂੰ ਦੱਸਦੀਏ ਕਿ ਜਿਨ੍ਹਾਂ ਵੱਲੋਂ ਇੱਕ ਸੋਸ਼ਲ ਮੀਡੀਆ ਉੱਤੇ ਆਪਣੀ ਵੀਡੀਓ ਪਾਈ ਗਈ ਹੈ ਖਾੜਕੂ ਸਿੰਘਾਂ ਵਲੋਂ ਉਨ੍ਹਾਂ ਵਲੋਂ ਕਿਹਾ ਗਿਆ ਹੈ ਕਿ ਜਿਨ੍ਹਾਂ ਦਾ ਜ਼ਿਕਰ ਭਾਈ ਜਟਾਣਾ ਜੀਹਦਾ ਕੀਤਾ ਗਿਆ ਹੈ ਮੈਂ ਉਨ੍ਹਾਂ ਨਾਲ ਰਿਹਾ ਹਾਂ ਅਤੇ ਉਨ੍ਹਾਂ ਨਾਲ ਮੈਂ ਬਹੁਤ ਸਾਰੇ ਅਜਿਹੇ ਨੇਕੀ ਦੇ ਕੰਮ ਕੀਤੇ ਹਨ ਸਿੱਧੂ ਮੂਸੇਵਾਲਾ ਨੇ ਇਹ ਸਾਰੀਆਂ ਗੱਲਾਂ ਸਹੀ ਗੲੀਅਾਂ ਹਨ ਸਰਕਾਰਾਂ ਨੇ ਸ਼ਰ੍ਹੇਆਮ ਧੱਕਾ ਕੀਤਾ ਹੈ ਪੰਜਾਬ ਦੇ ਪਾਣੀਆਂ ਨਾਲ ਜੋ ਐਸਵਾਈਐਲ ਨਹਿਰ ਬਣਾਈ ਗਈ ਹੈ ਉਸ ਵਿਚ ਸਰਾਸਰ ਪੰਜਾਬ ਨਾਲ ਧੱਕਾ ਹੋਇਆ ਹੈ ਕਿਉਂਕਿ ਦੋਸਤੋ

ਪੰਜਾਬ ਸਰਕਾਰ ਦੀਆਂ ਕੁਝ ਅਜਿਹੀਆਂ ਗਲਤ ਨੀਤੀਆਂ ਦੇ ਕਰਕੇ ਬਹੁਤ ਸਾਰੇ ਅਜਿਹੇ ਮੁੱਦੇ ਭਖ ਰਹੇ ਹਨ।ਅਤੇ ਓਸ ਖਾੜਕੂ ਸਿੰਘ ਦੇ ਬਹੁਤ ਸਾਰੇ ਅਜਿਹੇ ਸੋਸ਼ਲ ਮੀਡੀਆ ਉੱਤੇ ਬਿਆਨ ਆਏ ਹਨ ਜਦੋਂ ਵੀ ਪੰਜਾਬ ਦੀਆਂ ਕੁਝ ਅਜਿਹੀਆਂ ਗੱਲਾਂ ਉੱਤੇ ਚਰਚਾ ਵਿਸ਼ਾ ਬਣਦਾ ਹੈ ਤਾਂ ਸਰਕਾਰਾਂ ਵੱਲੋਂ ਅਜਿਹੇ ਮੁੱਦੇ ਉਠਾਏ ਜਾਂਦੇ ਹਨ ਅਤੇ ਉਨ੍ਹਾਂ ਲੋਕਾਂ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਅਾਂ ਹਨ ਦੋਸਤੋ ਤੁਹਾਨੂੰ ਦੱਸ ਦਈਏ ਕਿ ਜਦੋਂ ਹੀ ਭਾਈ ਬਲਵਿੰਦਰ ਜਟਾਣਾ ਜੀ ਵੱਲੋਂ ਇਹ ਵੱਡੇ ਕਦਮ ਚੁੱਕੇ ਗਏ ਪਾਣੀਆਂ ਨੂੰ ਲੈ ਕੇ ਤਾਂ ਉਨ੍ਹਾਂ ਨਾਲ ਵੀ ਬਹੁਤ ਸਾਰਾ ਸਰਕਾਰਾਂ ਵੱਲੋਂ ਧੱਕਾ ਕੀਤਾ ਗਿਆ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

https://youtu.be/Gnezj2bQktA

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *