ਤੂੰ ਤਾਂ ਕੱਲ੍ਹ ਦਾ ਸਿੱਧੂ ਮੂਸੇਵਾਲੇ ਮਹੀਨਾ ਐਸਵਾਈਐਲ ਗਾਣਾ ਉਸ ਤੋਂ ਬਾਅਦ ਮੋਦੀ ਭਗਤਾਂ ਨੇ ਸਿੱਧੂ ਮੂਸੇ ਆਲੇ ਨੂੰ ਗਲਤ ਠਹਿਰਾਉਣ ਵਾਸਤੇ ਹਰਿਆਣੇ ਤੇ ਹਿਮਾਚਲ ਦੇ ਵਿਚ ਪੂਰਾ ਜ਼ੋਰ ਲਾਇਆ ਹੋਇਆ ਕੁਝ ਸਿੱਧੂ ਮੂਸੇਵਾਲਾ ਹਰਿਆਣੇ ਨੂੰ ਪਾਣੀ ਦੇਣ ਦੇ ਹੱਕ ਵਿਚ ਨਹੀਂ ਹੈ ਜਿਸ ਵਿੱਚ ਇਸ ਵੀਰ ਵੱਲੋਂ ਕਿਹਾ ਗਿਆ ਹੈ ਕਿ ਤੁਸੀਂ ਉਸ ਗਾਣੇ ਦੀ ਪਹਿਲੀ ਲੈਣ ਹੀ ਸੁਣ ਲਓ ਅਤੇ ਉਸ ਸਟਾਰਟਿੰਗ ਵਿੱਚ ਹਰਿਆਣਾ ਦੇ ਪੱਖ ਵਿੱਚ ਕੁਝ ਅਜਿਹੀਆਂ ਗੱਲਾਂ ਕਹੀਆਂ ਗਈਆਂ ਹਨ ਤੇ ਉਸ ਵੱਲੋਂ ਕਿਹਾ ਗਿਆ ਹੈ ਕਿ ਸਾਨੂੰ ਮੋੜ ਦਿਓ ਕਿਉਂਕਿ ਹਰਿਆਣੇ ਨਾਲ ਭਾਈਬੰਦੀ ਰੱਖਦੇ ਹੋਏ ਪੰਜਾਬ ਵੱਲੋਂ ਤੇ ਪੰਜਾਬ ਦੇ ਲੋਕਾਂ ਵੱਲੋਂ ਕਿਉਂਕਿ ਹਰਿਆਣਾ ਪੰਜਾਬ ਅਤੇ ਹਿਮਾਚਲ ਇਕੱਠੇ ਕਰਨ ਦੀ ਕੁਝ ਅਜਿਹੀਆਂ ਗੱਲਾਂ ਕੀਤੀਆਂ
ਗਈਆਂ ਹਨ ਤੁਹਾਨੂੰ ਦੱਸ ਦਈਏ ਕਿ ਹਰਿਅਾਣਾ ਸਾਡਾ ਪਿਛੋਕੜ ਹੈ ਅਤੇ ਸਾਡਾ ਲਾਣਾ ਹੈ ਕਿਉਂਕਿ ਤੁਹਾਨੂੰ ਦੱਸ ਦਈਏ ਕਿ ਗੁਆਂਢੀ ਲਗਦਾ ਸੂਬਾ ਹਰਿਆਣਾ ਸਾਡੇ ਨਾਲ ਪਹਿਲਾਂ ਤੋਂ ਹੀ ਕੁਝ ਅਜਿਹੇ ਤਾਲਮੇਲ ਬਣਾਈ ਰੱਖਦਾ ਹੈ ਦੋਸਤੋ ਹੋਰ ਵੀ ਕੁਝ ਅਜਿਹੀਆਂ ਗਤੀਵਿਧੀਆਂ ਸਾਹਮਣੇ ਆਈਆਂ ਹਨ ਜਿਹੜੀ ਕੀ ਸੋਸ਼ਲ ਮੀਡੀਅਾ ੳੁੱਤੇ ਚਰਚਾ ਦਾ ਵਿਸ਼ਾ ਬਣੀਆਂ ਹਨ ।ਅਤੇ ਸਿੱਧੂ ਮੂਸੇਵਾਲਾ ਦੇ ਐਸਵਾਈਐਲ ਗੀਤ ਵਿੱਚ ਪਰਿਵਾਰਵਾਦ ਇਕੱਠਾ ਕਰਨ ਦੀਆਂ ਕੁਝ ਅਜਿਹੀਆਂ ਗੱਲਾਂ ਕਹੀਆਂ ਗਈਆਂ ਹਨ ਕਿਉਂਕਿ ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਇਨ੍ਹਾਂ ਸਰਕਾਰਾਂ
ਦੀਆਂ ਕੁਝ ਅਜਿਹੀਆਂ ਗ਼ਲਤ ਨੀਤੀਆਂ ਕਰਕੇ ਜਮੀਅਤ ਹੁਣ ਦੱਸਦੀ ਹੈ ਕਿ ਸਾਡਾ ਪਿਛੋਕੜ ਸਾਥੋਂ ਖੋਹਿਆ ਗਿਆ ਹਰਿਆਣਾ ਸਾਡੀ ਤੋਂ ਖੋਹਿਆ ਗਿਆ ਅਤੇ ਹਰਿਆਣਾ ਪੰਜਾਬ ਹਿਮਾਚਲ ਵਿਚ ਕੁਝ ਅਜਿਹੇ ਵਿਵਾਦ ਖੜ੍ਹੇ ਕੀਤੇ ਗਏ ਇਨ੍ਹਾਂ ਸਰਕਾਰਾਂ ਵੱਲੋਂ ਪਾਣੀਆਂ ਨੂੰ ਲੈ ਤਾਂ ਜੋ ਅੱਜ ਤਕ ਅਜਿਹੀਆਂ ਸਮੱਸਿਆਵਾਂ ਦਾ ਪੰਜਾਬ ਹਰਿਆਣਾ ਅਤੇ ਹਿਮਾਚਲ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
https://youtu.be/rgh5a7_WpKM
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ