ਆਧਾਰ ਕਾਰਡ ਅਤੇ ਪੈਨ ਕਾਰਡ ਵਰਤਣ ਵਾਲਿਆਂ ਲਈ ਆਈ ਵੱਡੀ ਖ਼ਬਰ!

Latest Update

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਪਿੱਛੇ ਜੇ ਹੀ ਕੇਂਦਰੀ ਸਰਕਾਰ ਨੇ ਆਧਾਰ ਕਾਰਡ ਅਤੇ ਪੈਨ ਕਾਰਡ ਨੂੰ ਲੈ ਕੇ ਇਕ ਆਦੇਸ਼ ਜਾਰੀ ਕੀਤਾ ਸੀ ਜਿਸ ਦੇ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਆਪਣੇ ਆਧਾਰ ਕਾਰਡ ਨੂੰ ਆਪਣੇ ਪੈਨ ਕਾਰਡ ਦੇ ਨਾਲ ਲਿੰਕ ਕਰਵਾਉਣਾ ਜ਼ਰੂਰੀ ਹੈ ਜੇਕਰ ਕੋਈ ਵਿਅਕਤੀ ਇਨ੍ਹਾਂ ਦੋਹਾਂ ਨੂੰ ਲਿੰਕ ਨਹੀਂ ਕਰਵਾਏਗਾ ਤਾਂ ਉਨ੍ਹਾਂ ਨੂੰ ਭਾਰੀ ਜੁਰਮਾਨਾ ਦੇਣਾ ਪਵੇਗਾ ਕੇਂਦਰੀ ਸਰਕਾਰ ਨੇ ਆਧਾਰ ਕਾਰਡ ਨੂੰ ਪੈਨ ਕਾਰਡ ਦੇ ਨਾਲ ਲਿੰਕ ਕਰਨ ਦੀ ਮਿਤੀ ਇਕੱਤੀ ਮਾਰਚ ਦੋ ਹਜਾਰ ਬਾਈ ਦੱਸੀ ਸੀ

ਅਤੇ ਜਿਸ ਦੇ ਮੁਤਾਬਕ ਕੁਝ ਲੋਕਾਂ ਨੇ ਇਸ ਨੂੰ ਲਿੰਕ ਕਰਵਾ ਲਿਆ ਸੀ ਪਰ ਕੁਝ ਲੋਕਾਂ ਨੇ ਇਨ੍ਹਾਂ ਦੋਵਾਂ ਨੂੰ ਲਿੰਕ ਨਹੀਂ ਕਰਵਾਇਆ ਸੀ ਅਤੇ ਫਿਰ ਹੁਣ ਕੇਂਦਰੀ ਸਰਕਾਰ ਦੇ ਵੱਲੋਂ ਇਹ ਆਦੇਸ਼ ਜਾਰੀ ਕੀਤੇ ਗਏ ਹਨ ਕਿ ਜਿਨ੍ਹਾਂ ਲੋਕਾਂ ਨੇ ਆਧਾਰ ਕਾਰਡ ਨੂੰ ਪੈਨ ਕਾਰਡ ਨਾਲ ਲਿੰਕ ਨਹੀਂ ਕਰਵਾਇਆ ਹੈ ਉਹ ਇਨ੍ਹਾਂ ਨੂੰ ਜਲਦ ਹੀ ਲਿੰਕ ਕਰਵਾ ਲੈਣਾ ਹੁਣ ਇਸ ਦੀ ਆਖ਼ਰੀ ਮਿਤੀ 30 ਜੂਨ ਤਕ ਸੀਮਤ ਕੀਤੀ ਗਈ ਹੈ ਜੇਕਰ ਸਾਰੇ ਲੋਕਾਂ ਨੇ ਇਸ ਤੋਂ ਪਹਿਲਾਂ ਪਹਿਲਾਂ ਲਿੰਕ ਕਰਵਾ ਲਿਆ ਤਾਂ ਉਨ੍ਹਾਂ ਦਾ ਇਹ ਪੈਨ ਕਾਰਡ ਲਿੰਕ ਹੋ ਜਾਵੇਗਾ

ਪਰ ਜੇ ਕਿਸੇ ਨੇ ਇਸ ਮਿਤੀ ਤੋਂ ਬਾਅਦ ਲਿੰਕ ਕਰਵਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦਾ ਆਧਾਰ ਕਾਰਡ ਤੇ ਪੈਨ ਕਾਰਡ ਲਿੰਕ ਨਹੀਂ ਹੋਵੇਗਾ ਅਤੇ ਉਨ੍ਹਾਂ ਨੂੰ ਪੰਜ ਸੌ ਰੁਪਏ ਜੁਰਮਾਨਾ ਜੋ ਸਰਕਾਰ ਨੂੰ ਦੇਣਾ ਪਵੇਗਾ ਇਸ ਦੇ ਲਈ ਦੋਸਤੋ ਤੁਹਾਨੂੰ ਦੱਸ ਰਹੇ ਹਾਂ ਕਿ ਆਪਣੇ ਆਧਾਰ ਕਾਰਡ ਨੂੰ ਆਪਣੇ ਪੈਨ ਕਾਰਡ ਦੇ ਨਾਲ ਜਲਦ ਤੋਂ ਜਲਦ ਲਿੰਕ ਕਰਵਾ ਲਓ ਤਾਂ ਕਿ ਤੁਹਾਨੂੰ ਇਹ ਜੁਰਮਾਨਾ ਨਾ ਭਰਨਾ ਪਵੇ ਕਿਉਂ ਕੀ ਤੁਹਾਨੂੰ ਪਤਾ ਹੀ ਹੈ ਜੋ ਅੱਜਕੱਲ੍ਹ ਸਾਰੇ ਕੰਮ ਜੋ ਹੁੰਦੇ ਹਨ ਉਹ ਸਾਡੇ ਆਧਾਰ ਕਾਰਡ ਅਤੇ ਪੈਨ ਕਾਰਡ ਦੇ ਨਾਲ ਹੀ ਹੁੰਦੇ ਹਨ

ਜੋ ਕਿ ਦੋਨੋਂ ਹੀ ਸਾਡੇ ਲਈ ਬਹੁਤ ਜ਼ਰੂਰੀ ਹਨ ਅਤੇ ਜੇਕਰ ਤੁਸੀਂ ਇਸ ਮਿਤੀ ਤੋਂ ਬਾਅਦ ਆਪਣਾ ਆਧਾਰ ਕਾਰਡ ਨੂੰ ਆਪਣੇ ਪੈੱਨ ਕਾਰਡ ਦੇ ਨਾਲ ਲਿੰਕ ਕਰਵਾਉਂਦੇ ਹਾ ਤਾਂ ਤੁਹਾਨੂੰ 1000 ਰੁਪਏ ਦੇ ਕੇ ਇਨ੍ਹਾਂ ਦੋਨਾਂ ਨੂੰ ਲਿੰਕ ਕਰਵਾਉਣਾ ਪਵੇਗਾ ਕਿਉਂਕਿ ਜੂਨ ਤੋਂ ਬਾਅਦ ਇਸ ਦਾ ਜੁਰਮਾਨਾ ਹੋਰ ਵਧ ਜਾਵੇਗਾ ਇਸ ਲਈ ਦੋਸਤੋ ਤੁਹਾਨੂੰ ਜਲਦ ਤੋਂ ਜਲਦ ਹੀ ਆਪਣਾ ਆਧਾਰ ਕਾਰਡ ਤੇ ਪੈਨ ਕਾਰਡ ਨੂੰ ਲਿੰਕ ਕਰਵਾ ਲਓ ਤਾਂ ਕਿ ਤੁਹਾਨੂੰ ਇਸ ਜੁਰਮਾਨੇ ਨੂੰ ਨਾ ਭਰਨਾ ਪਵੇ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *