ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਬਹੁਤ ਸਮੇਂ ਬਾਅਦ ਸਿਮਰਨਜੀਤ ਮਾਨ ਨੂੰ ਵੱਡੀ ਜਿੱਤ ਹਾਸਲ ਹੋਈ ਹੈ ਜਿਸ ਦੀ ਖ਼ੁਸ਼ੀ ਪੰਜਾਬ ਦੇ ਲੋਕਾਂ ਨੂੰ ਬਹੁਤੀ ਜ਼ਿਆਦਾ ਹੋਈ ਹੈ ਇਸ ਦੇ ਨਾਲ ਸਬੰਧਿਤ ਇੱਕ ਅਜਿਹੀ ਤਾਜ਼ਾ ਖ਼ਬਰ ਸਾਹਮਣੇ ਆਈ ਹੈ ਤੁਹਾਨੂੰ ਦੱਸ ਦਈਏ ਕਿ ਦੀਪ ਸਿੱਧੂ ਦੇ ਭਰਾ ਦੇ ਵੱਲੋਂ ਸੋਸ਼ਲ ਮੀਡੀਆ ਤੇ ਲਾਈਵ ਹੋਏ ਹਨ ਅਤੇ ਉਨ੍ਹਾਂ ਦੇ ਵੱਲੋਂ ਸਿਮਰਨਜੀਤ ਮਾਨ ਦੀ ਜਿੱਤ ਬਾਰੇ ਕੁਝ ਗੱਲਾਂ ਕਹੀਆਂ ਜਾ ਰਹੀਆਂ ਹਨ ਜਿਨ੍ਹਾਂ ਦੇ ਵਜੋਂ ਕਹਿ ਰਹੇ ਹਨ ਕਿ ਅੱਜ ਪੰਜਾਬ ਦਾ ਇਤਿਹਾਸਕ ਦਿਨ ਹੈ ਕਿਉਂਕਿ ਅੱਜ ਪੰਜਾਬ ਦੇ ਜਰਨੈਲ ਸਿੰਘ ਸਰਦਾਰ ਸਿਮਰਨਜੀਤ ਸਿੰਘ ਮਾਨ ਪਿਛਲੇ 40 ਸਾਲਾਂ ਤੋਂ ਸਿੱਖੀ ਦੀ ਅਣਖ ਦੇ ਲਈ ਸਿੱਖੀ ਦੀਆਂ ਕਦਰਾਂ ਕੀਮਤਾਂ ਦੀ ਖ਼ਾਤਰ ਸਮੇਂ ਦੀਆਂ ਜ਼ਾਲਿਮ ਸਰਕਾਰਾਂ
ਦੇ ਨਾਲ ਲੜਦੇ ਆਏ ਹਨ ਉਨ੍ਹਾਂ ਨੂੰ ਪੰਜਾਬ ਦੀ ਜਾਗਦੀ ਜ਼ਮੀਰ ਵਾਲਿਆਂ ਨੇ ਆਪਣਾ ਕੀਮਤੀ ਵੋਟ ਪਾ ਕੇ ਮੁੱਖ ਵਿਰੋਧੀ ਦਿੱਲੀ ਦੀ ਸੋਚ ਰੱਖਣ ਵਾਲੇ ਨੂੰ ਹਰਾ ਕੇ ਉਨ੍ਹਾਂ ਨੂੰ ਜਿੱਤ ਹਾਸਿਲ ਕਰਵਾਈ ਹੈ ਉਸ ਦੇ ਲਈ ਪੰਜਾਬ ਦੇ ਲੋਕ ਅਤੇ ਖ਼ਾਸ ਕਰਕੇ ਸੰਗਰੂਰ ਦੇ ਅਣਖੀ ਲੋਕ ਵਧਾਈ ਦੇ ਪਾਤਰ ਹਨ ਅੱਜ ਇਸ ਗੱਲ ਦੀ ਖੁਸ਼ੀ ਵੀ ਹੈ ਕਿ ਦੀਪ ਬਾਈ ਦੀ ਸੋਚ ਨੂੰ ਖ਼ਾਸ ਕਰਕੇ ਸੰਗਰੂਰ ਵਾਸੀਆਂ ਨੇ ਉਸ ਦੀ ਅਣਖੀ ਸੋਚ ਨੂੰ ਅੱਗੇ ਵਧਾ ਕੇ ਸਰਦਾਰ ਸਿਮਰਨਜੀਤ ਸਿੰਘ ਮਾਨ ਨੂੰ ਜਿਤਾਇਆ ਹੈ ਅਤੇ ਅੱਗੇ ਤੋਂ ਵੀ ਇਹੀ ਆਸ ਕਰਦਾ ਹਾਂ ਕਿ ਇਹ ਹਵਾ ਸਾਡੇ ਸਾਰੇ ਪੰਜਾਬ ਦੇ ਵਿੱਚ ਚੱਲੇ ਤਾਂ ਕਿ ਜੋ ਅਸੀਂ ਪੰਜਾਬ ਦੇ ਹੱਕਾਂ ਦੀ ਮੰਗ ਕਰ ਸਕੀਏ ਅਤੇ ਜੋ ਆਪਣੇ ਹੱਕ ਹਨ ਉਹ ਸਰਕਾਰ ਤੋਂ ਲੈ ਸਕੀਏ ਕਿਉਂਕਿ ਪੰਜਾਬ ਦੇ ਹੱਕਾਂ ਦੀ ਗੱਲ ਕਰਨੀ ਬਹੁਤ ਜ਼ਰੂਰੀ ਹੈ ਅਤੇ ਹੁਣ ਆਪਣਾ ਇੱਕ ਨੁਮਾਇੰਦਾ
ਮਿਲ ਗਿਆ ਹੈ ਜੋ ਕਿ ਸੈਂਟਰ ਦੇ ਵਿਚ ਪੰਜਾਬ ਦੇ ਹੱਕਾਂ ਦੀ ਗੱਲ ਕਰ ਸਕੇਗਾ ਪੰਜਾਬ ਦੇ ਹੱਕਾਂ ਨੂੰ ਦਬਾਉਣ ਦੀ ਗੱਲ ਕਰ ਸਕਨਗੇ ਅਤੇ ਬਾਈ ਦੀਪ ਵੀ ਇਹੀ ਚਾਹੁੰਦਾ ਸੀ ਜਿਸ ਨੇ ਝਿੰਗ ਲਾਈ ਸੀ ਕਿ ਆਪਣੇ ਆਪ ਨੂੰ ਆਪਣੇ ਹੱਕਾਂ ਦੀ ਗੱਲ ਕਰਨੀ ਚਾਹੀਦੀ ਹੈ ਸੈਂਟਰ ਦੇ ਵਿੱਚ ਅਤੇ ਦਿੱਲੀ ਜਿਸ ਹੱਕ ਦੀ ਗੱਲ ਕਰ ਰਿਹਾ ਹੈ ਉਸ ਦਾ ਆਪਾਂ ਨੂੰ ਵਿਰੋਧ ਕਰਨਾ ਚਾਹੀਦਾ ਹੈ ਆਪਾਂ ਨੂੰ ਆਪਣੇ ਪੰਜਾਬ ਦੀ ਇਕ ਸਰਕਾਰ ਚਾਹੀਦੀ ਹੈ ਪੰਜਾਬ ਦੇ ਨੁਮਾਇੰਦੇ ਚਾਹੀਦੇ ਹਨ ਜੋ ਕਿ ਆਪਣੇ ਪੰਜਾਬ ਦੇ ਹੱਕਾਂ ਦੀ ਗੱਲ ਕਰ ਸਕਣ ਅਤੇ ਆਪਣੇ ਵਿਰੋਧੀਆਂ ਦੇ ਮੂੰਹ ਤੋੜ ਸਕਣ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ