ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਦੇ ਜਾਣ ਤੋਂ ਮਗਰੋਂ ਉਸ ਦਾ ਐਸਵਾਈਐਲ ਗੀਤ ਰਿਲੀਜ਼ ਹੋ ਗਿਆ ਹੈ ਜੋ ਕਿ ਪੂਰੀ ਦੁਨੀਆਂ ਦੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਜਿਸਦੇ ਵਿਚ ਸਿੱਧੂ ਮੂਸੇਵਾਲੇ ਨੇ ਪੰਜਾਬ ਦੇ ਪਾਣੀਆਂ ਦੀ ਤੇ ਬੰਦੀ ਸਿੰਘਾਂ ਦੀ ਰਿਹਾੲੀ ਗੱਲ ਕੀਤੀ ਹੈ ਅਤੇ ਉਸ ਨੇ ਇਸ ਗੀਤ ਦੇ ਰਾਹੀਂ ਪੰਜਾਬ ਦਾ ਪਿਛੋਕੜ ਇਤਿਹਾਸ ਸਭ ਕੁਝ ਦੱਸ ਦਿੱਤਾ ਹੈ ਜਿਸ ਦੇ ਕਾਰਨ ਸਾਰੇ ਲੋਕ ਇਸ ਨੂੰ ਗੂਗਲ ਤੇ ਸਰਚ ਕਰ ਕੇ ਦੇਖ ਰਹੇ ਹਨ ਅਤੇ ਇਸ ਗੀਤ ਨੇ ਪੂਰੀ ਦੁਨੀਆਂ ਦੇ ਵਿੱਚ ਉਥਲ ਪੁਥਲ ਮਚਾ ਕੇ ਰੱਖ ਦਿੱਤੀ ਹੈ ਕਈ ਨੌਜਵਾਨਾਂ ਦੇ ਵੱਲੋਂ ਤਾਂ ਇਸ ਗੀਤ ਦੇ ਲਈ ਸੋਸ਼ਲ ਮੀਡੀਆ ਦੇ ਉੱਪਰ ਕਾਫ਼ੀ ਜ਼ਿਆਦਾ ਵੀਡੀਓਜ਼ ਵੀ ਪਾਈਆਂ ਜਾ ਰਹੀਆਂ ਹਨ ਅਤੇ ਜਿਥੇ
ਇਹ ਗੀਤ ਲੋਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਉਥੇ ਹੀ ਕਈ ਲੋਕ ਇਸ ਦਾ ਵਿਰੋਧ ਵੀ ਕਰ ਰਹੇ ਹਨ ਕਿਉਂਕਿ ਇਸ ਗੀਤ ਦੇ ਵਿੱਚ ਬਹੁਤ ਸਾਰੀਆਂ ਸੱਚਾਈਆਂ ਪੇਸ਼ ਕੀਤੀਆਂ ਗਈਆਂ ਹਨ ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਸਰਕਾਰ ਇਸ ਗੀਤ ਨੂੰ ਰਿਲੀਜ਼ ਹੋਣ ਤੋਂ ਪਹਿਲਾਂ ਹੀ ਬੈਨ ਕਰਵਾਉਣਾ ਚਾਹੁੰਦੀ ਸੀ ਕਿਉਂਕਿ ਉਹ ਨਹੀਂ ਚਾਹੁੰਦੀ ਸੀ ਕਿ ਲੋਕਾਂ ਤਕ ਇਹ ਸਾਰੀਆਂ ਸੱਚਾਈਆਂ ਪਹੁੰਚਣ ਅਤੇ ਫਿਰ ਵੀ ਇਹ ਗੀਤ ਰਿਲੀਜ਼ ਹੋ ਗਿਆ ਹੈ ਅਤੇ ਇਸ ਗੀਤ ਦੇ ਨਾਲ ਸੰਬੰਧਿਤ ਹੀ ਇਕ ਤਾਜ਼ਾ ਖਬਰ ਤੁਹਾਨੂੰ ਦੱਸਣ ਜਾ ਰਹੇ ਹਾਂ ਜਿੱਥੇ ਕਿ ਇੱਕ ਪੰਜਾਬੀ ਨੌਜਵਾਨ ਦੇ ਵੱਲੋਂ ਸਿੱਧੂ ਮੂਸੇ ਵਾਲੇ ਦੇ ਗੀਤ ਐਸਵਾਈਐਲ ਦੇ ਨਾਲ ਜੁੜਦਾ ਗੀਤ ਗਾਇਆ ਗਿਆ ਹੈ ਜਿਸ ਨੂੰ ਲੋਕਾਂ ਨੇ syl 2 ਦਾ ਨਾਮ ਦਿੱਤਾ ਹੈ ਇਸ ਦੇ ਵਿੱਚ ਵੀ ਉਹ ਨੌਜਵਾਨ ਇਹੀ ਗੱਲ ਕਰ ਰਿਹਾ ਹੈ ਕਿ ਜੇ ਸੁਧਰਨਾ ਸਰਕਾਰੇ.
ਤਾਂ ਸੁਧਰ ਜਾ ਨਹੀਂ ਤਾਂ ਘਰ ਘਰ ਇਹੋ ਜਿਹੀ ਵੀਰ ਪੈਦਾ ਹੋਣਗੇ ਜੇ ਆਹੀ ਹਾਲ ਰਿਹਾ ਤਾਂ ਖਾਲਿਸਤਾਨ ਦੇ ਨਾਅਰੇ ਲੱਗਣਗੇ ਉਸ ਨੌਜਵਾਨ ਨੇ ਕਿਹਾ ਕਿ ਜੇਕਰ ਇੱਥੇ ਕੋਈ ਹੱਕਾਂ ਦੇ ਲਈ ਬੋਲਦਾ ਹੈ ਤਾਂ ਉਸ ਨੂੰ ਮਰਵਾ ਕੇ ਰੱਖ ਦਿੰਦੀ ਹੈ ਅਤੇ ਜਮ੍ਹਾਂ ਵੀ ਉਸ ਤੇ ਤਰਸ ਨਹੀਂ ਕਰਦੀ ਉਸ ਨੂੰ ਮਾਰ ਕੇ ਛੱਡਦੀ ਹੈ ਜੋ ਗੈਂਗਸਟਰ ਹਨ ਉਹ ਵੀ ਤਾਂ ਤੁਸੀਂ ਨੇ ਹੀ ਪੈਦਾ ਕੀਤੇ ਹਨ ਇਨ੍ਹਾਂ ਮਾੜੀਆਂ ਰਾਜਨੀਤੀਆਂ ਨੇ ਕੀ ਸੁਧਾਰ ਕਰਨਾ ਹੈ ਜੋ 271 ਲੱਖ ਕਰੋੜ ਦਾ ਘਾਟਾ ਹੋਇਆ ਹੈ ਉਹ ਕੌਣ ਪੂਰਾ ਕਰ ਦੇਵੇਗਾ ਅਤੇ ਉਸ ਨੇ ਕਿਹਾ ਕਿ ਅੱਕਿਆ ਹੋਇਆ ਕੋਈ ਸਿੰਘ ਕਾਰਾ ਕਰਕੇ ਰੱਖ ਦੇਵੇਗਾ ਤੇ ਭਿੰਡਰਾਂਵਾਲੇ ਸੰਤਾਂ ਵਾਂਗੂੰ ਦੇਸ ਹਿਲਾ ਕੇ ਰੱਖ ਦੇਵੇਗਾ ਤੁਸੀਂ ਇਸ ਗੀਤ ਨੂੰ ਸੋਸ਼ਲ ਮੀਡੀਆ ਦੇ ਉੱਪਰ ਸੁਣ ਤੇ ਦੇਖ ਸਕਦੇ ਹੋ ਇਹ ਗੀਤ ਬਹੁਤ ਹੀ ਜ਼ਿਆਦਾ ਵਾਇਰਲ ਹੋ ਗਿਆ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ