ਜਿਵੇਂ ਕਿ ਤੁਹਾਨੂੰ ਪਤੈ ਦੋਸਤੋ ਸਿੱਧੂ ਮੂਸੇਵਾਲੇ ਦੇ ਇਸ ਦੁਨੀਆ ਦੇ ਜਾਣ ਮਗਰੋਂ ਉਸਦਾ ਐੱਸਵਾਈਐੱਲ ਗੀਤ ਰਿਲੀਜ਼ ਹੋਇਆ ਹੈ ਤੇ ਇਹ ਗੀਤ ਪੂਰੀ ਦੁਨੀਆਂ ਦੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਇਸ ਨੇ ਪੂਰੀ ਦੁਨੀਆਂ ਦੇ ਵਿੱਚ ਉਥਲ ਪੁਥਲ ਮਚਾ ਦਿੱਤੀ ਹੈ ਇਸ ਗੀਤ ਦੇ ਨਾਲ ਲੋਕਾਂ ਨੂੰ ਆਪਣੇ ਪੰਜਾਬ ਦੇ ਪਿਛੋਕੜ ਇਤਿਹਾਸ ਬਾਰੇ ਸਭ ਕੁਝ ਪਤਾ ਲੱਗ ਗਿਆ ਹੈ ਅਤੇ ਲੋਕ ਐਸਵਾਈਐਲ ਤੇ ਜੋ ਸਿੱਧੂ ਮੂਸੇਵਾਲੇ ਨੇ ਇਸਦੇ ਵਿੱਚ ਮਹਾਨ ਸ਼ਖ਼ਸੀਅਤ ਦਾ ਨਾਮ ਬਲਵਿੰਦਰ ਸਿੰਘ ਜਟਾਣਾ ਦਾ ਲਿਆ ਹੈ ਉਸ ਦੇ ਉੱਪਰ ਸਰਚ ਕਰਕੇ ਦੇਖ ਰਹੇ ਹਨ ਇਸ ਗੀਤ ਦੇ ਵਿੱਚ ਸਿੱਧੂ ਮੂਸੇਵਾਲੇ ਨੇ ਦੋਗਲੀਆਂ ਸਰਕਾਰਾਂ ਅਤੇ ਹੋਰ ਕਈ ਲੋਕਾਂ ਨੂੰ ਕਰਾਰਾ ਜਵਾਬ ਦਿੱਤਾ ਹੈ ਅਤੇ ਇਹ ਗੀਤ ਗਲੋਬਲ ਚਾਟ ਤੇ ਛਾ
ਗਿਆ ਹੈ ਅਤੇ ਜਿਸ ਦੇ ਕਈ ਸਾਰੇ ਸਕ੍ਰੀਨ ਸ਼ਾਟ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਹਨ ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਸਰਕਾਰ ਇਸ ਗੀਤ ਨੂੰ ਰਿਲੀਜ਼ ਹੋਣ ਤੋਂ ਪਹਿਲਾਂ ਹੀ ਬੈਨ ਕਰਵਾਉਣਾ ਚਾਹੁੰਦੀ ਸੀ ਪਰ ਫਿਰ ਵੀ ਰਿਲੀਜ਼ ਹੋ ਗਿਆ ਅਤੇ ਹੁਣ ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਇਹ ਖ਼ਬਰ ਆਈ ਹੈ ਕਿ ਜੋ ਸਿੱਧੂ ਮੂਸੇਵਾਲੇ ਦਾ ਐਸਵਾਈਐਲ ਗੀਤ ਹੈ ਉਸ ਨੂੰ ਸਿੱਧੂ ਮੂਸੇ ਵਾਲੇ ਦੇ ਆਫੀਸ਼ੀਅਲ ਅਕਾਊਂਟ ਤੋਂ ਹਟਾ ਦਿੱਤਾ ਗਿਆ ਹੈ ਅਤੇ ਹੁਣ ਇਕ ਅਜਿਹੀ ਤਾਜ਼ਾ ਖ਼ਬਰ ਸਾਹਮਣੇ ਇਹ ਤਾਂ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਦੀਏ ਕਿ ਐੱਸਵਾਈਐੱਲ ਗੀਤ ਤੋਂ ਬਾਅਦ ਸਿੱਧੂ
ਮੂਸੇਵਾਲੇ ਦੇ ਸੋਸ਼ਲ ਮੀਡੀਆ ਤੇ ਪੰਜ ਗੀਤ ਹੋਰ ਲੀਕ ਹੋ ਗਏ ਹਨ ਅਤੇ ਇਹ ਸੋਸ਼ਲ ਮੀਡੀਆ ਤੇ ਬਹੁਤ ਹੀ ਜਿਆਦਾ ਵਾਇਰਲ ਹੋ ਰਹੇ ਹਨ ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਦੇ ਵੱਲੋਂ ਹੱਥ ਜੋੜ ਕੇ ਬੇਨਤੀ ਕੀਤੀ ਗਈ ਸੀ ਕਿ ਜਿਨ੍ਹਾਂ ਦੇ ਕੋਲ ਵੀ ਸਿੱਧੂ ਮੂਸੇਵਾਲੇ ਦੇ ਗੀਤ ਰਿਕਾਰਡ ਕਰ ਕੇ ਰੱਖੇ ਹੋਏ ਹਨ ਉਹ ਸਾਨੂੰ ਵਾਪਸ ਦੇ ਦਿਓ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ