ਪੈੱਨ ਕਾਰਡ ਰੱਖਣ ਵਾਲਿਆਂ ਲਈ ਆਈ ਜਰੂਰੀ ਖਬਰ!

Latest Update

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਆਧਾਰ ਕਾਰਡ ਅਤੇ ਪੈਨ ਕਾਰਡ ਸਾਡੇ ਅਜਿਹੇ ਦੋ ਦਸਤਾਵੇਜ਼ ਹਨ ਜਿਨ੍ਹਾਂ ਦੇ ਨਾਲ ਸਾਡੇ ਸਾਰੇ ਕੰਮ ਹੁੰਦੇ ਹਨ ਫਿਰ ਚਾਹੇ ਉਹ ਬੈਂਕ ਖਾਤਾ ਹੋਵੇ ਜਾਂ ਕੋਈ ਪਾਸਪੋਰਟ ਜਾਂ ਸਰਟੀਫਿਕੇਟ ਕੁਝ ਵੀ ਅਸੀਂ ਨੇ ਬਣਵਾਉਣਾ ਹੋਵੇ ਉਹ ਇਨ੍ਹਾਂ ਦੋ ਦਸਤਾਵੇਜ਼ਾਂ ਤੋਂ ਬਿਨਾਂ ਨਹੀਂ ਬਣਦੇ ਹਨ ਅਤੇ ਇਹ ਦਸਤਾਵੇਜ਼ ਸਾਡੇ ਕੋਲ ਹੋਣੇ ਬਹੁਤ ਹੀ ਜ਼ਰੂਰੀ ਹਨ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਜੋ ਸਾਡੇ ਇਹ ਦਸਤਾਵੇਜ਼ ਹਨ ਉਹ ਸਾਡੇ ਬੈਂਕ ਖਾਤਿਆਂ ਦੇ ਨਾਲ ਲਿੰਕ ਹਨ ਜਿਨ੍ਹਾਂ ਦੇ ਕਾਰਨ ਅਸੀਂ ਆਪਣੇ ਖਾਤਿਆਂ ਦੇ ਵਿਚੋਂ ਬਿਨਾਂ ਬੈਂਕ ਕਾਪੀ ਤੋਂ ਪੈਸੇ ਕਢਵਾ ਸਕਦੇ ਹਾਂ ਅਤੇ ਸਾਨੂੰ ਇਸ ਦੇ ਕਾਰਨ ਕੋਈ ਵੀ ਪਰੇਸ਼ਾਨੀ ਦਾ ਸਾਹਮਣਾ ਵੀ ਨਹੀਂ ਕਰਨਾ ਪੈਂਦਾ ਹੈ ਕਿਉਂਕਿ ਜਦੋਂ ਵੀ ਸਾਨੂੰ ਪੈਸਿਆਂ ਦੀ ਲੋੜ ਹੋਵੇ ਅਤੇ ਸਾਡੇ ਕੋਲ

ਸਾਡੇ ਇਹ ਦਸਤਾਵੇਜ਼ ਤਾਂ ਹਮੇਸ਼ਾਂ ਹੁੰਦੇ ਹੀ ਹਨ ਤਾਂ ਕਰਕੇ ਅਸੀਂ ਇਨ੍ਹਾਂ ਦੇ ਜ਼ਰੀਏ ਆਪਣੇ ਖਾਤਿਆਂ ਵਿੱਚੋਂ ਪੈਸੇ ਘਟਾ ਸਕਦੇ ਹਾਂ ਕਿਉਂਕਿ ਹਰ ਸਮੇਂ ਤਾਂ ਅਸੀਂ ਆਪਣੀ ਬੈਂਕ ਖਾਤਾ ਕਾਪੀ ਨਾਲ ਲੈ ਕੇ ਨਹੀਂ ਘੁੰਮ ਸਕਦੇ ਜਿਸ ਦੇ ਕਾਰਨ ਇਹ ਨਵਾਂ ਰੂਲ ਬਣਾਇਆ ਗਿਆ ਸੀ ਕਿ ਆਧਾਰ ਕਾਰਡ ਨੂੰ ਬੈਂਕ ਖਾਤੇ ਨਾਲ ਲਿੰਕ ਕਰਵਾਇਆ ਗਿਆ ਸੀ ਅਤੇ ਹੁਣ ਆਧਾਰ ਕਾਰਡ ਅਤੇ ਪੈਨ ਕਾਰਡ ਨੂੰ ਵੀ ਇੱਕ ਦੂਸਰੇ ਦੇ ਨਾਲ ਲਿੰਕ ਕਰਵਾਉਣਾ ਜ਼ਰੂਰੀ ਹੋ ਗਿਆ ਹੈ ਅਤੇ ਹੁਣ ਤੁਹਾਨੂੰ ਪੈੱਨ ਕਾਰਡ ਦੇ ਨਾਲ ਸੰਬੰਧਿਤ ਵੱਡੀ ਤਾਜ਼ਾ ਖ਼ਬਰ ਦੱਸਣ ਜਾ ਰਹੇ ਹਾਂ ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ

ਦਈਏ ਕਿ ਇਸ ਪੈੱਨ ਕਾਰਡ ਦੇ ਕਾਰਨ ਤੁਹਾਨੂੰ ਬਹੁਤ ਹੀ ਵੱਡਾ ਜੁਰਮਾਨਾ ਭਰਨਾ ਪੈ ਸਕਦਾ ਹੈ ਕਿਉਂਕਿ ਕਈ ਵਾਰ ਹੁੰਦਾ ਹੈ ਕਿ ਜਦੋਂ ਆਪਣਾ ਇਕ ਦਸਤਾਵੇਜ਼ ਗੁੰਮ ਹੋ ਜਾਂਦਾ ਹੈ ਤਾਂ ਅਸੀਂ ਦੂਸਰਾ ਦਸਤਾਵੇਜ਼ ਅਪਲਾਈ ਕਰ ਦਿੰਦੇ ਹਾਂ ਅਤੇ ਇਸ ਤੋਂ ਬਾਅਦ ਸਾਨੂੰ ਜੋ ਸਾਡਾ ਦਸਤਾਵੇਜ਼ ਘੁੰਮ ਹੋਇਆ ਹੁੰਦਾ ਹੈ ਉਹ ਕਈ ਵਾਰੀ ਮਿਲ ਜਾਂਦਾ ਹੈ ਜਿਸ ਦੇ ਕਾਰਨ ਸਾਡੇ ਕੋਲ ਦੋ ਦਸਤਾਵੇਜ਼ ਹੋ ਜਾਂਦੇ ਹਨ ਹੁਣ ਤੁਹਾਨੂੰ ਦੱਸ ਦਈਏ ਕਿ ਜੇਕਰ ਕਿਸੇ ਦੇ ਕੋਲ ਦੋ ਪੈੱਨ ਕਾਰਡ ਹਨ ਤਾਂ ਆਪਣੇ ਇਕ ਪੈਨ ਕਾਰਡ ਨੂੰ ਜਲਦ ਹੀ ਸਿਲੰਡਰ ਕਰ ਦਿਓ ਨਹੀਂ ਤਾਂ ਤੁਹਾਨੂੰ 10,000 ਰੁਪਏ ਦਾ ਜ਼ੁਰਮਾਨਾ ਭਰਨਾ ਪੈ

ਸਕਦਾ ਹੈ ਅਤੇ ਇਸ ਤੋਂ ਇਲਾਵਾ ਤੁਹਾਡਾ ਬੈਂਕ ਖਾਤਾ ਵੀ ਫਰੀਜ਼ ਕੀਤਾ ਜਾਵੇਗਾ ਅਤੇ ਭਾਵ ਤੁਹਾਡਾ ਬੈਂਕ ਖਾਤਾ ਬੰਦ ਕੀਤਾ ਜਾ ਸਕਦਾ ਹੈ ਤੇ ਇਸਦੇ ਲਈ ਸਮੇਂ ਸਿਰ ਤੁਸੀਂ ਵਿਭਾਗ ਨੂੰ ਆਪਣਾ ਪੈੱਨ ਕਾਰਡ ਜਮ੍ਹਾ ਕਰਵਾ ਦਿਓ ਇਸ ਤੋਂ ਇਲਾਵਾ ਇਨਕਮ ਟੈਕਸ 1961 ਦੀ ਧਾਰਾ 272 ਵੀਹ ਵਿੱਚ ਇਹ ਵਿਵਸਥਾ ਹੈ ਕਿ ਦੋ ਪੈੱਨ ਕਾਰਡ ਰੱਖਣ ਵਾਲਿਆਂ ਨੂੰ 10,000 ਰੁਪਏ ਦਾ ਜ਼ੁਰਮਾਨਾ ਲੱਗੇਗਾ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *