ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇ ਵਾਲੇ ਨੂੰ ਜਾਨੋਂ ਮਾਰ ਦਿੱਤਾ ਗਿਆ ਸੀ ਇਸ ਦੌਰਾਨ ਬਹੁਤ ਸਾਰੇ ਲੋਕਾਂ ਦੇ ਦਿਲ ਨੂੰ ਠੇਸ ਪਹੁੰਚੀ ਬਹੁਤ ਸਾਰੇ ਲੋਕ ਭਾਵੁਕ ਹੋ ਗਏ ਸਿੱਧੂ ਮੂਸੇ ਵਾਲੇ ਦੇ ਮਾਂ ਬਾਪ ਵੱਲ ਵੇਖ ਕੇ ਲੋਕਾਂ ਦੇ ਹੰਝੂ ਨਹੀਂ ਰੁਕੇ ਕਿ ਕਿਸ ਤਰੀਕੇ ਦੇ ਨਾਲ ਉਨ੍ਹਾਂ ਦੇ ਮਾਂ ਬਾਪ ਆਪਣੀ ਜ਼ਿੰਦਗੀ ਦੇ ਵਿੱਚ ਅੱਗੇ ਵਧਣਗੇ ਪਰ ਉੱਥੇ ਹੀ ਕੁਝ ਲੋਕਾਂ ਦੇ ਵੱਲੋਂ ਕੁਝ ਅਜਿਹੀਆਂ ਘਟੀਆ ਹਰਕਤਾਂ ਕੀਤੀਅਾਂ ਗੲੀਅਾਂ ਜਿਸ ਨੂੰ ਵੇਖ ਕੇ ਹਰ ਕਿਸੇ ਨੂੰ ਗੁੱਸਾ ਵੀ ਆਉਂਦਾ ਹੈ ਤੇ ਹੁਣ ਚੋਣਾਂ ਤੋਂ ਬਾਅਦ ਲੱਖਾ ਸਧਾਣਾ ਦੇ ਵੱਲੋਂ ਇੱਕ ਵੱਡਾ ਤੁਸਾਂ ਕੀਤਾ ਗਿਆ ਹੈ ਕਿ ਬਰਨਾਲਾ ਦੇ ਵਿਚ ਜੋ ਵਿਧਾਇਕ ਹਨ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਨ ਜਿਨ੍ਹਾਂ ਦਾ ਨਾਮ ਗੁਰਮੀਤ ਸਿੰਘ ਮੀਤ
ਹੇਅਰ ਹੈ ਉਨ੍ਹਾਂ ਦਾ ਇੱਕ ਲੀਗਲ ਸਲਾਹਕਾਰ ਜਿਸ ਦਾ ਨਾਮ ਜਤਿੰਦਰਪਾਲ ਸਿੰਘ ਦੱਸਿਆ ਜਾ ਰਿਹਾ ਹੈ ਉਸਦੇ ਵਲੋਂ ਇਕ ਪੋਸਟ ਸਾਂਝੀ ਕੀਤੀ ਗਈ ਜਦੋਂ ਐੱਸਵਾਈਐੱਲ ਗੀਤ ਰਿਲੀਜ਼ ਹੋਇਆ ਐਸਵਾਈਐਲ ਗੀਤ ਦੇ ਵਿੱਚ ਇੱਕ ਲਾਈਨ ਸੀ ਜਿਸਦੇ ਵਿਚ ਟੋਪੀਆਂ ਵਾਲੇ ਅਤੇ ਪੱਗਾਂ ਵਾਲੇ ਦੀ ਗੱਲ ਕੀਤੀ ਗਈ ਸੀ ਇਸ ਇਨ੍ਹਾਂ ਨੂੰ ਸੁਣ ਕੇ ਉਸ ਵਿਅਕਤੀ ਦੇ ਵਲੋਂ ਇਕ ਪੋਸਟ ਸਾਂਝੀ ਕੀਤੀ ਗਈ ਜਿਸਦੇ ਵਿਚ ਉਸ ਦਾ ਕਹਿਣਾ ਸੀ ਕਿ ਟੋਪੀ ਵਾਲੇ ਤਾਂ ਕਿੱਲ ਵੀ ਹੁੰਦੇ ਹਨ ਅਤੇ ਪ੍ਰਿਆਵਰਤ ਫ਼ੌਜੀ ਵੀ ਟੋਪੀ ਲੈਂਦਾ ਹੈ ਤੇ ਤੁਹਾਨੂੰ ਦੱਸ ਦਈਏ ਕਿ ਪ੍ਰਿਆਵਰਤ ਫੌਜੀ ਦਾ ਨਾਮ ਸਿੱਧੂ ਮੂਸੇਵਾਲੇ ਦੇ ਕ ਤਲ ਮਾਮਲੇ ਦੇ ਵਿੱਚ ਆਇਆ ਸੀ ਅਤੇ ਦੱਸਿਆ
ਗਿਆ ਸੀ ਕਿ ਉਹ ਉਨ੍ਹਾਂ ਦਾ ਮੇਨ ਸ਼ੂਟਰ ਸੀ ਜਿਸ ਤੋਂ ਬਾਅਦ ਲੱਖਾ ਸਿਧਾਣਾ ਦੇ ਵੱਲੋਂ ਇਹ ਸਵਾਲ ਕੀਤਾ ਜਾ ਰਿਹਾ ਹੈ ਕਿ ਜਿਹੜੇ ਲੋਕ ਇਸ ਤਰ੍ਹਾਂ ਦੀਆਂ ਗੱਲਾਂ ਕਰਦੇ ਹਨ ਪ੍ਰਿਆਵਰਤ ਫ਼ੌਜੀ ਵਰਗੇ ਲੋਕਾਂ ਨੂੰ ਮਹਾਨ ਦੱਸਦੇ ਹਨ ਉਹ ਕਿਸ ਤਰੀਕੇ ਦੇ ਨਾਲ ਸਿੱਧੂ ਮੂਸੇਵਾਲੇ ਨੂੰ ਇਨਸਾਫ ਦਿਵਾ ਸਕਦੇ ਹਨ ਕਿਉਂਕਿ ਜਿਸ ਵਿਅਕਤੀ ਦੇ ਵੱਲੋਂ ਇਹ ਪੋਸਟ ਪਾਈ ਗਈ ਹੈ ਉਹ ਕੋਈ ਆਮ ਵਿਅਕਤੀ ਨਹੀਂ ਹੈ ਉਹ ਮੀਤ ਹੇਅਰ ਦਾ ਸਲਾਹਕਾਰ ਹੈ ਜੋ ਕਿ ਪੰਜਾਬ ਦਾ ਸਿੱਖਿਆ ਮੰਤਰੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।