ਭਾਵੇਂ ਕਿ ਸਿੱਧੂ ਮੂਸੇਵਾਲੇ ਨੂੰ ਉਸ ਦੇ ਦੋਸ਼ੀਆਂ ਦੇ ਵੱਲੋਂ ਖਤਮ ਕਰ ਦਿੱਤਾ ਗਿਆ ਹੈ ਉਸ ਨੂੰ ਸਰੀਰਕ ਤੌਰ ਤੇ ਖ਼ਤਮ ਕੀਤਾ ਜਾ ਚੁੱਕਿਆ ਹੈ ਪਰ ਸਿੱਧੂ ਮੂਸੇਵਾਲੇ ਨੂੰ ਇਸ ਦੁਨੀਆਂ ਦੇ ਵਿੱਚੋਂ ਖਤਮ ਕਰਨਾ ਬਹੁਤ ਮੁਸ਼ਕਿਲ ਹੈ ਹਾਲਾਂਕਿ ਸਿੱਧੂ ਮੂਸੇਵਾਲਾ ਅੱਜ ਦੇ ਦਿਨ ਦੇ ਵਿੱਚ ਵੀ ਬਹੁਤ ਸਾਰੇ ਲੋਕਾਂ ਦੇ ਦਿਲਾਂ ਵਿੱਚ ਵਸਦਾ ਹੈ ਸਿੱਧੂ ਮੂਸੇ ਵਾਲੇ ਦੇ ਇਸ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਹੰਝੂ ਵਹਾਏ ਗਏ ਅਤੇ ਅੱਜ ਦੇ ਸਮੇਂ ਵਿੱਚ ਵੀ ਬਹੁਤ ਸਾਰੇ ਲੋਕ ਉਸ ਨੂੰ ਯਾਦ ਕਰ ਕੇ ਰੋਂਦੇ ਹਨ ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਿੱਧੂ ਮੂਸੇ ਵਾਲੇ ਨੇ ਪੰਜਾਬ ਦੇ ਲਈ ਕੁਝ ਅਜਿਹੇ ਗੀਤ ਗਾਉਣੇ ਸੀ ਜਿਸਦੇ ਨਾਲ ਸਰਕਾਰਾਂ
ਨੂੰ ਆਪਣਾ ਕੰਮਕਾਰ ਸਹੀ ਤਰੀਕੇ ਦਿਲ ਨਾਲ ਕਰਨ ਲਈ ਮਜਬੂਰ ਕਰ ਦੇਣਾ ਸੀ ਇਸ ਤੋਂ ਇਲਾਵਾ ਲੋਕਾਂ ਦੇ ਵਿਚ ਜਾਗਰੂਕਤਾ ਲੈ ਕੇ ਆਉਣੀ ਸੀ ਕਿ ਕਿਸ ਤਰੀਕੇ ਇਸ ਨਾਲ ਪੰਜਾਬ ਦੇ ਬਹੁਤ ਸਾਰੇ ਲੋਕਾਂ ਨੇ ਸੰਘਰਸ਼ ਕੀਤਾ ਹੈ ਪਿਛਲੇ ਦਿਨਾਂ ਦੇ ਵਿੱਚ ਉਨ੍ਹਾਂ ਦਾ ਐਸਵਾਈਐਲ ਗੀਤ ਆਇਆ ਜਿਸ ਨੇ ਚਾਰੇ ਪਾਸੇ ਚਰਚੇ ਕਰਵਾ ਦਿੱਤੇ ਅਤੇ ਕਈ ਵਿਵਾਦ ਵੀ ਹੋਏ ਅਤੇ ਹੁਣ ਇਹ ਗੀਤ ਬੈਨ ਵੀ ਹੋ ਚੁੱਕਿਆ ਹੈ ਜਿਸ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਸ ਭਾਰਤ ਨੇ ਲੋਕਾਂ ਦੇ ਉੱਤੇ ਕਿੰਨਾ ਜ਼ਿਆਦਾ ਪ੍ਰਭਾਵ ਛੱਡਿਆ ਹੈ ਤੇ ਕੁਝ ਲੋਕ ਸਿੱਧੂ ਮੂਸੇਵਾਲੇ ਦੀ ਯਾਦ ਦੇ ਵਿੱਚ
ਕੁਝ ਅਜਿਹੇ ਕੰਮ ਕਰਦੇ ਹੋਏ ਦਿਖਾਈ ਦਿੰਦੇ ਹਨ ਜਿਸ ਨੂੰ ਵੇਖ ਕੇ ਬਹੁਤ ਸਾਰੇ ਲੋਕ ਪ੍ਰਭਾਵਿਤ ਹੁੰਦੇ ਹਨ ਅਤੇ ਭਾਵੁਕ ਵੀ ਹੋ ਜਾਂਦੇ ਹਨ ਅਤੇ ਹੁਣ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਕਾਫੀ ਜਿਆਦਾ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਹਰ ਵਿਅਕਤੀ ਦੇ ਵੱਲੋਂ ਟਰੈਕਟਰ ਦੀ ਸਹਾਇਤਾ ਦੇ ਨਾਲ ਆਪਣੀ ਜ਼ਮੀਨ ਦੇ ਵਿੱਚ ਸਿੱਧੂ ਮੂਸੇ ਵਾਲੇ ਦਾ ਨਾਮ ਲਿਖਿਆ ਗਿਆ ਹੈ ਸੋ ਇਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਤਰੀਕਿਆਂ ਦੇ ਨਾਲ ਸਿੱਧੂ ਮੂਸੇਵਾਲੇ ਨੂੰ ਸ਼ਰਧਾਂਜਲੀ ਕੀਤੀ ਜਾ ਰਹੀ ਹੈ ਬਹੁਤ ਸਾਰੇ ਲੋਕ ਉਸ ਨੂੰ ਯਾਦ ਕਰ ਰਹੇ ਹਨ ਉਸ ਦੇ ਮਾਂ ਬਾਪ ਦੀ ਚੰਗੀ ਸਿਹਤ ਦੇ ਲਈ ਦੁਆ ਕਰਦੇ ਹਨ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਗਏ ਹਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।