ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਨਾਲ ਵਾਅਦੇ ਵੀ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਅਤੇ ਦੂਸਰੇ ਪਾਸੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਕੰਮਕਾਜ ਤੋਂ ਥੋੜ੍ਹਾ ਅਸੰਤੁਸ਼ਟ ਦਿਖਾਈ ਦੇ ਰਹੇ ਹਨ ਕਿਉਂਕਿ ਲੋਕ ਸਭਾ ਦੀਆਂ ਸੰਗਰੂਰ ਦੇ ਵਿੱਚ ਜ਼ਿਮਨੀ ਚੋਣਾਂ ਹੋਈਆਂ ਅਤੇ ਇਨ੍ਹਾਂ ਜ਼ਿਮਨੀ ਚੋਣਾਂ ਦੇ ਵਿੱਚ ਤਿੰਨ ਮਹੀਨਿਆਂ ਬਾਅਦ ਹੀ ਲੋਕਾਂ ਦੇ ਵੱਲੋਂ ਉਨ੍ਹਾਂ ਦੇ ਨਾਲ ਨਾਰਾਜ਼ਗੀ ਪ੍ਰਗਟ ਕੀਤੀ ਗਈ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਇੱਥੇ ਹਾਰ ਦਾ ਮੂੰਹ ਵੇਖਣਾ ਪਿਆ ਹੈ ਤੇ ਹੁਣ
ਬਹੁਤ ਸਾਰੇ ਲੋਕਾਂ ਦੇ ਵਲੋਂ ਆਮ ਆਦਮੀ ਪਾਰਟੀ ਦੇ ਉੱਤੇ ਤੰਜ ਵੀ ਕੱਸੇ ਜਾ ਰਹੇ ਹਨ ਪਿਛਲੇ ਦਿਨਾਂ ਦੇ ਵਿੱਚ ਚੋਣ ਪ੍ਰਚਾਰ ਸਮੇਂ ਵਿਧਾਇਕਾ ਅਨਮੋਲ ਗਗਨ ਮਾਨ ਦੇ ਵੱਲੋਂ ਇਹ ਗੱਲ ਕਹੀ ਗਈ ਸੀ ਕਿ ਸੰਗਰੂਰ ਉਹਨਾਂ ਦੀ ਰਾਜਧਾਨੀ ਹੈ ਉਹ ਦੇਸ਼ ਦੇ ਵਿਚੋਂ ਕਿਤੋਂ ਵੀ ਹਾਰ ਸਕਦੇ ਹਨ ਪਰ ਸੰਗਰੂਰ ਤੋਂ ਨਹੀਂ ਹਾਰ ਸਕਦਾ ਪਰ ਹੁਣ ਉਨ੍ਹਾਂ ਦੀ ਹਾਰ ਹੋਈ ਹੈ ਤਾਂ ਉਸ ਤੋਂ ਬਾਅਦ ਹੁਣ ਅਨਮੋਲ ਗਗਨ ਮਾਨ ਦੇ ਕੁਝ ਬਿਆਨ ਸਾਹਮਣੇ ਆ ਰਹੇ ਹਨ ਜਿਸ ਦੇ ਵਿਚ ਉਹ ਸਰਦਾਰ ਸਿਮਰਨਜੀਤ ਮਾਨ ਦੇ ਉੱਤੇ ਇਹ ਇਲਜ਼ਾਮ ਲਗਾਉਂਦੇ ਹੋਏ ਦਿਖਾਈ ਦੇ ਰਹੇ ਹਨ ਕਿ ਉਨ੍ਹਾਂ ਦੇ ਵਲੋਂ ਸਿੱਧੂ ਮੂਸੇਵਾਲੇ ਦੀ ਮੌਤ ਦੇ ਉੱਤੇ ਸਿਆਸਤ ਕੀਤੀ ਗਈ ਹੈ ਇਸ ਤੋਂ ਇਲਾਵਾ ਉਨ੍ਹਾਂ ਦਾ ਮੰਨਣਾ ਹੈ ਕਿ ਦਿੱਲੀ ਦੇ ਨਾਲ ਇਨ੍ਹਾਂ ਦਾ ਕੋਈ ਵੈਰ ਨਹੀਂ ਹੈ ਜੇਕਰ ਦਿੱਲੀ ਜਾ ਕੇ ਕੋਈ ਗੱਲਬਾਤ ਕਰਦੇ ਵੀ ਹਨ ਤਾਂ ਇਸ ਵਿੱਚ
ਕੋਈ ਬੁਰਾਈ ਨਹੀਂ ਹੈ ਉਨ੍ਹਾਂ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪੋ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਕੁਝ ਲੋਕ ਇਨ੍ਹਾਂ ਦੀ ਗੱਲਬਾਤ ਦੇ ਨਾਲ ਸਹਿਮਤ ਹਨ ਅਤੇ ਉਥੇ ਕੁਝ ਲੋਕ ਇਨ੍ਹਾਂ ਦੇ ਖਿਲਾਫ ਵੀ ਬੋਲ ਰਹੇ ਹਨ ਕਿ ਦਿੱਲੀ ਦੇ ਨਾਲ ਅਕਸਰ ਹੀ ਪੰਜਾਬ ਦਾ ਕੋਈ ਨਾ ਕੋਈ ਮੁੱਦਾ ਫਸਿਆ ਰਹਿੰਦਾ ਹੈ ਜਿਸਦਾ ਕਾਰਨ ਇਹ ਹੁੰਦਾ ਹੈ ਕਿ ਦਿੱਲੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਇਨਸਾਫ਼ ਨਹੀਂ ਕੀਤਾ ਜਾਂਦਾ ਜਿਸ ਦੀ ਵਜ੍ਹਾ ਕਾਰਨ ਲੋਕਾਂ ਨੂੰ ਸੰਘਰਸ਼ ਕਰਨੇ ਪੈਂਦੇ ਹਨ ਆਪਣੀਆਂ ਜਾਨਾਂ ਦੇਣੀਆਂ ਪੈਂਦੀਆਂ ਹਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।