ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਤੇ ਆਮ ਆਦਮੀ ਪਾਰਟੀ ਦੇ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਤੇ ਤਿੰਨ ਮਹੀਨਿਆਂ ਦੇ ਵਿੱਚ ਉਨ੍ਹਾਂ ਨੇ ਜੋ ਕੁਝ ਵੀ ਕੀਤਾ ਹੈ ਤੇ ਲੋਕ ਉਨ੍ਹਾਂ ਦੇ ਨਾਲ ਸੰਤੁਸ਼ਟ ਹਨ ਪਰ ਸੰਗਰੂਰ ਜ਼ਿਲ੍ਹੇ ਵਿੱਚ ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਹੋਈਆਂ ਅਤੇ ਤਿੰਨ ਮਹੀਨਿਆਂ ਬਾਅਦ ਹੀ ਜਿੱਥੇ ਵੱਡੀ ਲੀਡ ਦੇ ਨਾਲ ਭਗਵੰਤ ਮਾਨ ਨੇ ਜਿੱਤ ਪ੍ਰਾਪਤ ਕੀਤੀ ਸੀ ਤਿੰਨ ਮਹੀਨਿਆਂ ਬਾਅਦ ਹੀ ਉੱਥੇ ਉਨ੍ਹਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਲੋਕ ਉਨ੍ਹਾਂ ਦੇ ਕੰਮਕਾਜ ਤੋਂ ਸੰਤੁਸ਼ਟ ਨਹੀਂ ਹਨ ਵਿਰੋਧੀ
ਪਾਕਿਸਤਾਨ ਦੇ ਵੱਲੋਂ ਵੀ ਤੰਜ ਕੱਸੇ ਜਾ ਰਹੇ ਹਨ ਅਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਹਾਰ ਦਾ ਮੁੱਖ ਕਾਰਨ ਇਹੀ ਹੈ ਕਿ ਆਮ ਆਦਮੀ ਪਾਰਟੀ ਜ਼ਿਆਦਾਤਰ ਦਿੱਲੀ ਦੀ ਗੱਲਬਾਤ ਸੁਣਦੀ ਹੈ ਦਿੱਲੀ ਦੀ ਦਖ਼ਲਅੰਦਾਜ਼ੀ ਪੰਜਾਬ ਦੇ ਵਿੱਚ ਬਹੁਤ ਜ਼ਿਆਦਾ ਹੋ ਚੁੱਕੀ ਹੈ ਜਿਸ ਦੀ ਵਜ੍ਹਾ ਕਾਰਨ ਲੋਕਾਂ ਦੇ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਸੋ ਇਸ ਮਾਮਲੇ ਸਬੰਧੀ ਹੀ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕੇ ਕੁਝ ਵਿਰੋਧੀ ਪਾਰਟੀਆਂ ਦੇ ਵਿਚਕਾਰ ਡਿਬੇਟ ਚੱਲਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੌਰਾਨ ਲੱਖਾ ਸਿਧਾਣਾ ਦੇ ਵੱਲੋਂ ਚਾਰ ਸਵਾਲ ਆਮ
ਆਦਮੀ ਪਾਰਟੀ ਦੇ ਮਾਲਵਿੰਦਰ ਸਿੰਘ ਕੰਗ ਦੇ ਕੋਲੋਂ ਕੀਤੇ ਜਾਂਦੇ ਹਨ ਪਰ ਮਾਲਵਿੰਦਰ ਸਿੰਘ ਕੰਗ ਦੇ ਵੱਲੋਂ ਇਨ੍ਹਾਂ ਦਾ ਸਹੀ ਸਹੀ ਜਵਾਬ ਦੇਣ ਦੀ ਥਾਂ ਅਤੇ ਗੱਲਾਂ ਨੂੰ ਗੋਲਮੋਲ ਕੀਤਾ ਜਾਪਦਾ ਹੈ ਦੇਖਿਆ ਜਾਵੇ ਤਾਂ ਸਭ ਤੋਂ ਵੱਧ ਸਵਾਲ ਇਹ ਪੁੱਛਿਆ ਜਾ ਰਿਹਾ ਹੈ ਕਿ ਲੋਕਾਂ ਦੇ ਵਲੋਂ ਜਦੋਂ ਵਿਰੋਧ ਕੀਤਾ ਗਿਆ ਸੀ ਤਾਂ ਫਿਰ ਵੀ ਉਨ੍ਹਾਂ ਲੋਕਾਂ ਨੂੰ ਰਾਜ ਸਭਾ ਮੈਂਬਰ ਕਿਉਂ ਬਣਾਇਆ ਗਿਆ ਜਿਨ੍ਹਾਂ ਨੂੰ ਪੰਜਾਬ ਦੀ ਕੋਈ ਦੇਣ ਨਹੀਂ ਹੈ ਇਸ ਤੋਂ ਇਲਾਵਾ ਜਦੋਂ ਪੰਜਾਬ ਯੂਨੀਵਰਸਿਟੀ ਦੀ ਗੱਲ ਆਉਂਦੀ ਹੈ ਤਾਂ ਉਸ ਸਮੇਂ ਅਦਾਲਤ ਦੇ ਵਿਚ ਪੰਜਾਬ ਸਰਕਾਰ ਦੇ ਵੱਲੋਂ ਆਪਣਾ ਕੋਈ ਵਕੀਲ ਕਿਉਂ ਨਹੀਂ ਭੇਜਿਆ ਜਾਂਦਾ ਇਸ ਤੋਂ ਇਲਾਵਾ ਹੋਰ ਵੀ ਬਹੁਤ ਵੱਡੇ ਵੱਡੇ ਸਵਾਲ ਸਾਹਮਣੇ ਆ ਰਹੇ ਹਨ ਪਾਣੀਆਂ ਦੇ ਮੁੱਦੇ ਉੱਤੇ ਸਭ ਤੋਂ ਵੱਡਾ ਸਵਾਲ ਅਤੇ ਬੀਬੀਐਮ ਦੇ ਮੁੱਦੇ ਉੱਤੇ ਸਭ ਤੋਂ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।