ਸਿੱਧੂ ਮੂਸੇ ਵਾਲੇ ਦਾ ਗੀਤ ਬੈਨ ਕਰਨ ਤੇ ਭੜਕੇ ਲੋਕ

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਦੋਸਤੋ ਸਿੱਧੂ ਮੂਸੇਵਾਲੇ ਦੇ ਇਸ ਦੁਨੀਆਂ ਤੋਂ ਚਲੇ ਜਾਣ ਤੋਂ ਮਗਰੋਂ ਉਸਦਾ ਐੱਸਵਾਈਐੱਲ ਗੀਤ ਰਿਲੀਜ਼ ਹੋਇਆ ਹੈ ਜਿਸ ਨੇ ਪੂਰੀ ਦੁਨੀਆਂ ਦੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੇ ਪੂਰੀ ਦੁਨੀਆਂ ਦੇ ਵਿੱਚ ਉਥਲ ਪੁਥਲ ਮਚਾਈ ਦਿੱਤੀ ਹੈ ਜਿੱਥੇ ਗੀਤ ਲੋਕਾਂ ਦੇ ਵੱਲੋਂ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ਅਤੇ ਉਥੇ ਹੀ ਇਸ ਗੀਤ ਦਾ ਕਈ ਲੋਕਾਂ ਦੇ ਵੱਲੋਂ ਵਿਰੋਧ ਵੀ ਕੀਤਾ ਜਾ ਰਿਹਾ ਹੈ ਜਿਵੇਂ ਕਿ ਤੁਹਾਨੂੰ ਪਤਾ ਦੋਸਤ ਸਿੱਧੂ ਮੂਸੇਵਾਲੇ ਨੇ ਆਪਣੇ ਇਸ ਗੀਤ ਦੇ ਜ਼ਰੀਏ ਪੰਜਾਬ ਦੇ ਪਿਛੋਕੜ ਇਤਿਹਾਸ ਬਾਰੇ ਸਭ ਕੁਝ ਇਸ ਗੀਤ ਦੇ ਵਿੱਚ ਬਿਆਨ ਕਰ ਦਿੱਤਾ ਅਤੇ ਲੋਕਾਂ ਦੇ ਵੱਲੋਂ ਐੱਸਵਾਈਐੱਲ ਅਤੇ ਜੋ ਸਿੱਧੂ ਮੂਸੇਵਾਲੇ ਨੇ ਇਸ ਵਿਚ ਬਲਵਿੰਦਰ ਸਿੰਘ ਜਟਾਣਾ ਦਾ

ਨਾਮ ਲਿਆ ਹੈ ਉਨ੍ਹਾਂ ਦੇ ਉੱਪਰ ਗੂਗਲ ਤੇ ਸਰਚ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਗੀਤ ਥੋੜ੍ਹੇ ਹੀ ਸਮੇਂ ਦੇ ਵਿਚ ਟ੍ਰੈਡਿੰਗ ਦੇ ਵਿੱਚ ਚਲਾ ਗਿਆ ਹੈ ਹੁਣ ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਸਿੱਧੂ ਮੂਸੇਵਾਲੇ ਦੇ ਅੈਸਵਾਈਅੈਲ ਗੀਤ ਨੂੰ ਸਰਕਾਰ ਰਿਲੀਜ਼ ਹੋਣ ਤੋਂ ਪਹਿਲਾਂ ਹੀ ਬੈਨ ਕਰਵਾਉਣਾ ਚਾਹੁੰਦੀ ਸੀ ਪਰ ਇਹ ਗੀਤ ਰਿਲੀਜ਼ ਹੋ ਗਿਆ ਜਿਸ ਕਾਰਨ ਐਸਵਾਈਐਲ ਦਾ ਮੁੱਦਾ ਫਿਰ ਤੋਂ ਸੁਰਖੀਆਂ ਦੇ ਵਿਚ ਆ ਗਿਆ ਅਤੇ ਰਾਜਨੀਤੀ ਦੇ ਵਿੱਚ ਭੂਚਾਲ ਆ ਗਿਆ ਪਰ ਹੁਣ ਤੁਹਾਨੂੰ ਦੱਸਦੀਏ ਦੋਸਤੋ ਕੇ ਐਸਵਾਈਐਲ ਗੀਤ ਨੂੰ ਸਿੱਧੂ ਮੂਸੇਵਾਲੇ ਦੇ ਆਫਿਸ਼ੀਅਲ ਅਕਾਊਂਟ ਯੂਟਿਊਬ ਤੋਂ ਹਟਾ ਦਿੱਤਾ ਗਿਆ ਹੈ ਇਸ ਬਾਰੇ ਹਾਲੇ ਪੱਕੇ ਸਬੂਤ ਨਹੀਂ ਮਿਲੇ ਹਨ ਕਿ ਇਸ ਗੀਤ ਨੂੰ ਕਿਹੜੀ ਸਰਕਾਰ ਨੇ ਯੂ ਟਿਊਬ ਤੋਂ ਹਟਾਇਆ ਹੈ ਹੁਣ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲੇ ਦੇ ਇਸ ਗੀਤ ਨੂੰ ਹਟਾਉਣ ਦੇ ਕਾਰਨ ਲੋਕਾਂ ਵੱਲੋਂ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਦੀਏ ਕਿ

ਭਾਰਤ ਸਰਕਾਰ ਨੇ ਇਹ ਬਿਆਨ ਦਿੱਤੇ ਹਨ ਕਿ ਦੋ ਸਟੇਟਾਂ ਦੇ ਵਿੱਚ ਤਣਾਅਪੂਰਨ ਮਾਹੌਲ ਪੈਦਾ ਹੋ ਸਕਦਾ ਹੈ ਕਿਉਂਕਿ ਇਹ ਗੀਤ ਪੰਜਾਬ ਦੇ ਪਾਣੀਆਂ ਦੇ ਉੱਪਰ ਹੈ ਇਸ ਕਰਕੇ ਇਸ ਗੀਤ ਦੇ ਕਾਰਨ ਮਾਹੌਲ ਨਾ ਖਰਾਬ ਹੋਵੇ ਇਸ ਦੇ ਲਈ ਇਸ ਨੂੰ ਯੂ ਟਿਊਬ ਤੋਂ ਹਟਾ ਦਿੱਤਾ ਗਿਆ ਹੈ ਅਤੇ ਹਰਿਆਣੇ ਦੇ ਜੋ ਦੋ ਤਿੰਨ ਕਲਾਕਾਰ ਨੇ ਉਹਨਾਂ ਨੇ ਵੀ ਸਿੱਧੂ ਮੂਸੇਵਾਲੇ ਦੇ ਇਸ ਗਾਣੇ ਦਾ ਜਵਾਬ ਦਿੱਤਾ ਹੈ ਅਤੇ ਹੁਣ ਲੋਕਾਂ ਦੇ ਵੱਲੋਂ ਇਹ ਸਵਾਲ ਉਠਾਇਆ ਗਿਆ ਹੈ ਕਿ ਸਿੱਧੂ ਮੂਸੇਵਾਲੇ ਨੇ ਐੱਸਵਾਈਐਲ ਗੀਤ ਗਾਇਆ ਸੀ ਉਸਦੇ ਵਿੱਚ ਉਸ ਨੇ ਸਚਾਈਆਂ ਪੇਸ਼ ਕੀਤੀਆਂ ਹਨ ਤਾਂ ਜੋ ਹਰਿਆਣੇ ਵਾਲੇ ਕਲਾਕਾਰਾਂ ਨੇ ਸਿੱਧੂ ਮੂਸੇਵਾਲੇ ਦੇ ਐਸਵਾਈਐਲ ਗੀਤ ਦੇ ਵਿਰੋਧ ਗਾਣੇ ਗਾਏ ਹਨ ਫਿਰ ਉਨ੍ਹਾਂ ਨੂੰ ਕਿਉਂ ਨਹੀਂ ਬੈਨ ਕੀਤਾ ਗਿਆ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ.

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *