ਪੰਜਾਬੀਆਂ ਦੇ ਪਿੱਛੇ ਹੱਥ ਧੋ ਕੇ ਪਈ ਕੇਂਦਰ ਸਰਕਾਰ SYLਗੀਤ ਬੈਨ ਕਰਨ ਮਗਰੋਂ ਇੱਕ ਹੋਰ ਵੱਡਾAction!

Latest Update

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਸਿੱਧੂ ਮੂਸੇਵਾਲ ਦੇ ਮਰਨ ਤੋਂ ਬਾਅਦ ਉਸਦਾ ਐਸਵਾਈਐਲ ਗੀਤ ਰਿਲੀਜ਼ ਹੋ ਗਿਆ ਹੈ ਜਿਸ ਦੇ ਕਾਰਨ ਪੂਰੀ ਦੁਨੀਆਂ ਦੇ ਵਿੱਚ ਉਥਲ ਪੁਥਲ ਮੱਚੀ ਹੋਈ ਹੈ ਅਤੇ ਗੀਤ ਪੂਰੀ ਦੁਨੀਆਂ ਦੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਇਸ ਗੀਤ ਦੇ ਵਿਚ ਸਿੱਧੂ ਮੂਸੇਵਾਲੇ ਨੇ ਪੰਜਾਬ ਦੇ ਪਾਣੀਆਂ ਅਤੇ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ ਹੈ ਅਤੇ ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਸਰਕਾਰ ਇਸ ਗੀਤ ਨੂੰ ਰਿਲੀਜ਼ ਹੋਣ ਤੋਂ ਪਹਿਲਾਂ ਹੀ ਬੈਨ ਕਰਵਾਉਣਾ ਚਾਹੁੰਦੀ ਸੀ ਪਰ ਇਹ ਗੀਤ ਰਿਲੀਜ਼ ਹੋ ਗਿਆ ਅਤੇ ਜੋ ਕਿ ਥੋੜ੍ਹੇ ਸਮੇਂ ਦੇ ਵਿਚ ਹੀ ਟ੍ਰੈਂਡਿੰਗ ਦੇ ਵਿੱਚ ਚਲਾ ਗਿਆ ਅਤੇ ਜਿੱਥੇ ਇਸ ਗੀਤ ਨੂੰ ਲੋਕਾਂ ਦੇ ਵੱਲੋਂ ਬਹੁਤ ਪਸੰਦ ਕੀਤੇ ਜਾ ਰਹੇ ਉੱਥੇ ਇਸ ਗੀਤ ਦਾ ਬਹੁਤ ਲੋਕਾਂ ਵੱਲੋਂ ਵਿਰੋਧ ਵੀ ਕੀਤਾ ਜਾ ਰਿਹਾ ਹੈ ਅਤੇ ਹੁਣ ਤੁਹਾਨੂੰ ਦੱਸਦੇ ਦੋਸਤੋ ਜਿਵੇ

ਤਹਾਨੂੰ ਪਤਾ ਹੈ ਕਿ ਸਿੱਧੂ ਮੂਸੇਵਾਲੇ ਦੇ ਇਸ ਗੀਤ ਨੂੰ ਉਸ ਦੇ ਆਫਿਸ਼ੀਅਲ ਅਕਾਊਂਟ ਯੂ ਟਿਊਬ ਤੋਂ ਹਟਾ ਦਿੱਤਾ ਗਿਆ ਹੈ ਹੁਣ ਜਿਥੇ ਹੀ ਇਸ ਗੀਤ ਨੂੰ ਸਰਕਾਰ ਨੇ ਯੂ ਟਿਊਬ ਤੋਂ ਬੈਨ ਕਰ ਦਿੱਤਾ ਹੈ ਉੱਥੇ ਹੀ ਇੱਕ ਵੱਡੀ ਤਾਜ਼ਾ ਖਬਰ ਸਾਹਮਣੇ ਆਈ ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦਈਏ ਕਿ ਐੱਸਵਾਈਐੱਲ ਗੀਤ ਬੈਨ ਕਰਨ ਤੋਂ ਬਾਅਦ ਹੁਣ ਸਰਕਾਰ ਨੇ ਕਿਸਾਨੀ ਅੰਦੋਲਨ ਦੁਆਰਾ ਬਣੇ ਟਵਿੱਟਰ ਖਾਤਿਆਂ ਦੇ ਉੱਪਰ ਵੀ ਵੱਡੀ ਕਾਰਵਾਈ ਕਰ ਦਿੱਤੀ ਹੈ ਸਰਕਾਰ ਵੱਲੋਂ ਭਾਰਤੀ ਕਾਨੂੰਨ ਦੇ ਤਹਿਤ ਕਿਸਾਨ ਮੋਰਚਾ ਅਤੇ ਟਰੈਕਟਰ ਟੂ ਭਾਵ ਕਿ ਟਵਿੱਟਰ ਅਕਾਊਂਟ ਨੂੰ ਬਿਆਨ ਕਰ ਦਿੱਤਾ ਗਿਆ ਹੈ ਇਹ ਦੋਨੇਂ ਟਵਿੱਟਰ ਅਕਾਉਂਟ ਸਰਕਾਰ ਦੇ ਖ਼ਿਲਾਫ਼ ਕਿਸਾਨੀ ਮੋਰਚੇ ਦੇ ਦੌਰਾਨ ਬਣਾਏ ਗਏ ਸਨ ਜਿਸ ਦੇ ਜ਼ਰੀਏ ਅੰਦੋਲਨ ਦੀ ਅਗਵਾਈ ਕਰਨ ਵਾਲੇ ਸੰਯੁਕਤ ਕਿਸਾਨ ਮੋਰਚੇ ਦੀ

ਗੱਲ ਡਿਜੀਟਲ ਪਲੈਟਫਾਰਮ ਦੇ ਉੱਪਰ ਰੱਖੀ ਜਾਂਦੀ ਸੀ ਕੀ ਹੈ ਪੂਰੀ ਖਬਰ ਤੁਹਾਨੂੰ ਦੱਸਦੇ ਹਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਝੁਕਣ ਲਈ ਮਜਬੂਰ ਕੀਤੀ ਗਈ ਕੇਂਦਰੀ ਸਰਕਾਰ ਵੱਲੋਂ ਹੁਣ ਫਿਰ ਕਿਸਾਨ ਵਿਰੋਧੀ ਐਕਸ਼ਨ ਕੀਤੇ ਜਾ ਰਹੇ ਹਨ ਕੇਂਦਰ ਸਰਕਾਰ ਨੇ ਹੁਣ ਸਿੱਧੂ ਮੂਸੇਵਾਲੇ ਗੀਤ ਐਸਵਾਈਐਲ ਨੂੰ ਬੈਨ ਕਰਨ ਤੋਂ ਬਾਅਦ ਹੁਣ ਕਿਸਾਨੀ ਅੰਦੋਲਨ ਦੌਰਾਨ ਬਣੇ ਕਿਸਾਨ ਮੋਰਚਾ ਅਤੇ ਟਰੈਕਟਰ ਟਵਿੱਟਰ ਨੂੰ ਬੈਨ ਕਰ ਦਿੱਤਾ ਗਿਆ ਹੈ ਇਹ ਦੋਵੇਂ ਅਕਾਊਂਟ ਕਿਸਾਨਾਂ ਦੀ ਪੂਰੀ ਗੱਲ ਨੂੰ ਦੁਨੀਆਂ ਤੱਕ ਪਹੁੰਚਾਉਣ ਦੇ ਲਈ ਬਣਾਏ ਗਏ ਸਨ ਕਿਸਾਨ ਏਕਤਾ ਮੋਰਚਾ ਦੇ ਇਸ ਕਾਂਡ ਦੇ ਉੱਪਰ ਕਰੀਬ ਪੰਜ ਲੱਖ ਫਾਲੋਅਰਜ਼ ਸਨ ਜਦ ਕਿ ਟਰੈਕਟਰ ਟੂ ਟਵਿੱਟਰ ਤੇ ਪਚਵੰਜਾ ਹਜ਼ਾਰ ਫਾਲੋਅਰ ਸਨ ਇਨ੍ਹਾਂ ਦੋਨਾਂ ਸੋਸ਼ਲ ਮੀਡੀਆ ਅਕਾਊਂਟ ਦੇ ਜ਼ਰੀਏ ਕਿਸਾਨਾਂ ਨੂੰ ਬਦਨਾਮ ਕਰਨ ਵਾਲਿਆਂ ਨੂੰ ਖੂਬ ਕਰਾਰਾ ਜਵਾਬ ਦਿੱਤਾ ਗਿਆ ਸੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *