ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਦੇ ਵਿੱਚ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਲ ਜੁੜੀ ਹੋਈ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਨੂੰ ਪਹਿਲਾਂ ਅੰਮ੍ਰਿਤਸਰ ਲਿਆਂਦਾ ਗਿਆ ਸੀ ਪਰ ਹੁਣ ਅੰਮ੍ਰਿਤਸਰ ਤੋਂ ਖਰੜ ਦੇ ਵਿਚ ਸ਼ਿਫਟ ਕੀਤਾ ਜਾ ਰਿਹਾ ਜਿੱਥੋ ਪੁਲੀਸ ਪੂਰੇ ਸੁਰੱਖਿਆ ਪ੍ਰਬੰਧਾਂ ਦੇ ਨਾਲ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਨਿਕਲ ਚੁੱਕੀ ਹੈ ਤਮਾਮ ਜਾਣਕਾਰੀ ਵੀ ਲਵਾਂਗੇ ਸਾਡੇ ਸਹਿਯੋਗੀ ਦੇ ਕੋਲੋਂ ਦੱਸੀਏ ਕਿ ਚੌਦਾਂ ਦਿਨ ਦਾ ਰਿਮਾਂਡ ਮੰਗਿਆ ਗਿਆ ਸੀ ਪਰ 8 ਦਿਨ ਦਾ ਅੰਮ੍ਰਿਤਸਰ ਪੁਲਿਸ ਨੂੰ ਰੀਮਾਡ ਮਿਲਿਆ ਰਾਣਾ ਕੰਦੋਵਾਲੀਆ ਕਤਲਕਾਂਡ ਮਾਮਲੇ ਦੇ ਵਿੱਚ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਦਾ ਐਫਆਈਆਰ ਦੇ ਵਿਚ
ਨਾਮ ਸੀ ਜਿਸ ਨਾਮ ਨੂੰ ਲੈ ਕੇ ਲਾਰੈਂਸ ਬਿਸ਼ਨੋਈ ਨੂੰ ਪੁੱਛ ਗਿੱਛ ਕੀਤੀ ਜਾ ਰਹੀ ਸੀ ਅੰਮ੍ਰਿਤਸਰ ਵਿੱਚ ਇਸ ਪੁੱਛਗਿੱਛ ਦੇ ਦੌਰਾਨ ਵੱਡੀ ਖਬਰ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਹੁਣ ਅੰਮ੍ਰਿਤਸਰ ਤੋਂ ਸਖ਼ਤ ਸੁਰੱਖਿਆ ਦੇ ਹੇਠਾਂ ਖਰੜ ਸ਼ਿਫਟ ਕੀਤਾ ਜਾਵੇਗਾ ਖਰੜ ਵਿਚ ਪੁੱਛਗਿੱਛ ਕੀਤੀ ਜਾਵੇਗੀ ਕਿਉਂਕਿ ਲਾਰੈਂਸ ਬਿਸ਼ਨੋਈ ਨੂੰ ਜਦੋਂ ਅੰਮ੍ਰਿਤਸਰ ਲਿਆਂਦਾ ਗਿਆ ਅੰਮ੍ਰਿਤਸਰ ਇਕ ਬਾਰਡਰ ਏਰੀਆ ਹੈ ਅਤੇ ਉੱਥੇ ਸੁਰੱਖਿਆ ਨੂੰ ਲੈ ਕੇ ਉਹ ਤਰੀਕੇ ਨੂੰ ਲੈ ਕੇ ਸੁਰੱਖਿਆ ਦੇ ਸਹੀ ਪ੍ਰਬੰਧ ਨਹੀਂ ਹੋ ਰਹੇ ਅਤੇ ਉੱਥੇ ਭੀੜ ਵੀ ਬਹੁਤ ਜ਼ਿਆਦਾ ਹੈ ਜਿਸ ਤਰੀਕੇ ਦੇ ਨਾਲ ਤਮਾਮ ਕੰਮ ਉੱਥੇ ਹੋ ਰਹੇ ਨੇ ਉਸ ਤਰੀਕੇ ਨੂੰ ਦੇਖਦੇ ਹੋਏ ਲਾਰੈਂਸ ਬਿਸ਼ਨੋਈ ਨੂੰ ਹੁਣ ਖਰੜ ਲਿਆਂਦਾ ਜਾ
ਰਿਹਾ ਹੈ ਜਿਥੇ ਸਖ਼ਤ ਸੁਰੱਖਿਆ ਦੇ ਹੇਠ ਲਾਰੈਂਸ ਬਿਸ਼ਨੋਈ ਦਾ ਕਾਫ਼ਲਾ ਉੱਥੋਂ ਨਿਕਲ ਚੁੱਕਿਆ ਹੈ ਅੰਮ੍ਰਿਤਸਰ ਦੇ ਇਕ ਪੱਤਰਕਾਰ ਨੇ ਦੱਸਿਆ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਬੁਲਟ ਪਰੂਫ਼ ਗੱਡੀਆਂ ਦੇ ਵਿਚ ਪੂਰੀ ਸੁਰੱਖਿਆ ਨਾਲ ਖਰੜ ਲਿਆਂਦਾ ਜਾ ਰਿਹਾ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ