ਮਸ਼ਹੂਰ ਪੰਜਾਬੀ ਕਾਮੇਡੀਅਨ ਸੁਰਿੰਦਰ ਸ਼ਰਮਾ ਦੀ ਜ਼ਿੰਦਗੀ ਦੀ ਕਹਾਣੀ

Latest Update

ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਆਏ ਦਿਨ ਹੀ ਪੰਜਾਬੀ ਇੰਡਸਟਰੀ ਅਤੇ ਬਾਲੀਵੁੱਡ ਇੰਡਸਟਰੀ ਦੀਆਂ ਦਿਲ ਦੁਖਾਉਣ ਵਾਲੀਆਂ ਗੱਲਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹੀ ਹਨ ਜਿਨ੍ਹਾਂ ਖ਼ਬਰਾਂ ਦੇ ਕਾਰਨ ਲੋਕਾਂ ਦੇ ਵਿਚ ਕਾਫੀ ਜ਼ਿਆਦਾ ਦੁੱਖ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਖ਼ਬਰਾਂ ਦੇ ਵਿੱਚ ਕਿਸੇ ਨਾ ਕਿਸੇ ਦੇ ਮਨਪਸੰਦ ਅਦਾਕਾਰ ਦੀ ਅਚਾਨਕ ਹੀ ਮੌਤ ਦੀ ਖਬਰ ਸਾਹਮਣੇ ਆਉਂਦੀ ਹੈ ਜਿਸ ਕਾਰਨ ਉਨ੍ਹਾਂ ਦੇ ਚਾਹੁਣ ਵਾਲਿਆਂ ਵਿੱਚ ਦੁੱਖ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਹੁਣ ਜਿਵੇਂ ਹੀ ਪਿਛਲੇ ਦਿਨੀਂ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਦਾ ਗੈਂਗਸਟਰਾਂ ਦੇ ਵੱਲੋਂ ਬੜੀ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਅਤੇ ਉਸ ਦਾ ਪੂਰੀ ਦੁਨੀਆਂ ਨੂੰ ਬਹੁਤ ਦੁੱਖ ਹੋਇਆ ਅਤੇ ਹੁਣ ਨਾਲ ਹੀ ਇਕ ਅਜਿਹੀ ਵੱਡੀ ਤਾਜ਼ਾ ਖ਼ਬਰ ਆਈ ਹੈ ਜਿਸ ਨਾਲ ਪੰਜਾਬੀ ਇੰਡਸਟਰੀ ਨੂੰ

ਬਹੁਤ ਹੀ ਵੱਡਾ ਝਟਕਾ ਲੱਗਿਆ ਹੈ ਤੁਹਾਨੂੰ ਦੱਸਦੀਏ ਦੋਸਤੋ ਕਿ ਪੰਜਾਬੀ ਇੰਡਸਟਰੀ ਦੇ ਸੁਰਿੰਦਰ ਸ਼ਰਮਾ ਜੋ ਕਿ ਇੱਕ ਕਮੇਡੀ ਤੇ ਰਾਈਟਰ ਕਲਾਕਾਰ ਸਨ ਜੋ ਕਿ ਸਾਨੂੰ ਇਸ ਦੁਨੀਆਂ ਤੋਂ ਅਲਵਿਦਾ ਕਹਿ ਗਏ ਹਨ ਜਿਸ ਦੇ ਕਾਰਨ ਉਨ੍ਹਾਂ ਦੇ ਚਾਹੁਣ ਵਾਲਿਆਂ ਵਿੱਚ ਬਹੁਤ ਹੀ ਦੁੱਖ ਦਾ ਮਾਹੌਲ ਪੈਦਾ ਹੋ ਗਿਆ ਹੈ ਤੁਹਾਨੂੰ ਦੱਸ ਦਈਏ ਕਿ ਡਾ ਸੁਰਿੰਦਰ ਸ਼ਰਮਾ ਜੀ ਉਹ ਕਾਮੇਡੀਅਨ ਤੇ ਐਕਟਰ ਸੀ ਜਿਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ ਦੇ ਵਿੱਚ ਅਹਿਮ ਰੋਲ ਨਿਭਾਏ ਸਨ ਪੰਜਾਬੀ ਇੰਡਸਟਰੀ ਨੂੰ ਪੂਰੀ ਦੁਨੀਆਂ ਦੇ ਵਿੱਚ ਪ੍ਰਫੁੱਲਿਤ ਕਰਨ ਲਈ ਉਹਨਾਂ ਨੇ ਆਪਣਾ ਜੀਵਨ ਹੀ ਪੰਜਾਬੀ ਫਿਲਮ ਕਮੇਡੀ ਇੰਡਸਟਰੀ ਦੇ ਲੇਖੇ ਲਾ ਦਿੱਤਾ ਸੋ ਡਾ ਸੁਰਿੰਦਰ ਸ਼ਰਮਾ ਨੂੰ ਸ਼ਰਧਾਂਜਲੀ ਦੇਣ ਲਈ ਤੁਹਾਨੂੰ ਉਨ੍ਹਾਂ ਦੀ ਬਾਇਓਗ੍ਰਾਫੀ ਦੱਸਣ ਜਾ ਰਹੇ ਹਾਂ ਤੁਹਾਨੂੰ ਅੱਜ ਡਾ ਸੁਰਿੰਦਰ ਸ਼ਰਮਾ ਦੇ ਪਰਿਵਾਰ ਉਨ੍ਹਾਂ ਦੇ ਕੈਰੀਅਰ ਅਤੇ ਉਨ੍ਹਾਂ ਦੇ ਸੰਘਰਸ਼ ਬਾਰੇ ਪੂਰੀ ਜਾਣਕਾਰੀ ਦੱਸਾਂਗੇ

ਅਤੇ ਇਸ ਤੋਂ ਬਾਅਦ ਉਨ੍ਹਾਂ ਦੇ ਦੇਹਾਂਤ ਦਾ ਕੀ ਕਾਰਨ ਰਿਹਾ ਉਸ ਬਾਰੇ ਵੀ ਤੁਹਾਨੂੰ ਦੱਸਾਂਗੇ ਹੁਣ ਤੁਹਾਨੂੰ ਦੱਸ ਦਈਏ ਕਿ ਸੁਰਿੰਦਰ ਸ਼ਰਮਾ ਦਾ ਜਨਮ ਪਿੰਡ ਗੌਰੇ ਨੰਗਲ ਜ਼ਿਲ੍ਹਾ ਅੰਮ੍ਰਿਤਸਰ ਪੰਜਾਬ ਵਿਖੇ ਹੋਇਆ ਉਨ੍ਹਾਂ ਨੂੰ ਬਚਪਨ ਤੋਂ ਹੀ ਕਾਮੇਡੀ ਕਰਨ ਦਾ ਬਹੁਤ ਸ਼ੌਂਕ ਸੀ ਪਰ ਨਾਲ ਹੀ ਨਾਲ ਉਹ ਪੜ੍ਹਾਈ ਵਿੱਚ ਬਹੁਤ ਹੁਸ਼ਿਆਰ ਸੀ ਇੱਥੇ ਜ਼ਿਕਰਯੋਗ ਹੈ ਕਿ ਉਨ੍ਹਾਂ ਦੇ ਪਿਤਾ ਜੀ ਏ ਕਲਾਸ ਆਫਿਸਰ ਸੀ ਪਰ ਉਹ ਦੱਸਦੇ ਹਨ ਕਿ ਉਨ੍ਹਾਂ ਦੇ ਪਿਤਾ ਵਿੱਚ ਵੀ ਇੱਕ ਬਹੁਤ ਵਧੀਆ ਟੈਲੇਂਟ ਸੀ ਅਤੇ ਉਹ ਚੰਗੇ ਆਰਟਿਸਟ ਸੀ ਉਹ ਦੱਸਦੇ ਸਨ ਕਿ ਉਨ੍ਹਾਂ ਨੇ ਆਪਣੇ ਪਿਤਾ ਜੀ ਤੋਂ ਬੰਸਰੀ ਬਜਾਉਣੀ ਵੀ ਸਿੱਖੀ ਸੀ ਅਤੇ ਉਨ੍ਹਾਂ ਤੋਂ ਗਾਉਣਾ ਵੀ ਸਿੱਖਿਆ ਸੀ ਅਤੇ ਉਹ ਬਚਪਨ ਦੇ ਵਿੱਚ ਰਾਮਲੀਲਾ ਦੇ ਵਿਚ ਭਾਗ ਵੀ ਲਿਆ ਕਰਦੇ ਸਨ ਅਤੇ ਉਹ ਆਪਣੇ ਪਰਿਵਾਰ ਨੂੰ ਨਹੀਂ ਦੱਸਦੇ ਸਨ ਪਰ

ਜਦੋਂ ਉਨ੍ਹਾਂ ਦੇ ਪਿਤਾ ਨੂੰ ਪਤਾ ਚੱਲਿਆ ਕਿ ਉਨ੍ਹਾਂ ਦੇ ਬੇਟੇ ਵਿਚ ਕਾਮੇਡੀ ਤੇ ਐਕਟਿੰਗ ਦਾ ਕਾਫ਼ੀ ਟੇਲੈਂਟ ਹੈ ਉਨ੍ਹਾਂ ਦੇ ਪਿਤਾ ਜੀ ਨੇ ਵੀ ਡਾ ਸੁਰਿੰਦਰ ਸ਼ਰਮਾ ਨੂੰ ਬਹੁਤ ਜ਼ਿਆਦਾ ਉਤਸ਼ਾਹਿਤ ਕੀਤਾ ਤੇ ਸੁਰਿੰਦਰ ਸ਼ਰਮਾ ਪੰਜਾਬੀ ਫ਼ਿਲਮ ਇੰਡਸਟਰੀ ਦੇ ਅਜਿਹੇ ਅਦਾਕਾਰ ਸੀ ਜੋ ਕਿ ਬਹੁਤ ਹੀ ਪੜ੍ਹੇ ਲਿਖੇ ਸੀ ਅਤੇ ਉਹਨਾਂ ਨੇ ਪੀਐੱਚਡੀ ਕੀਤੀ ਕੈਮਿਸਟਰੀ ਵਿੱਚ ਅਤੇ ਉਹ ਲਗਪਗ 35 ਸਾਲ as a ਕੈਮਿਸਟਰੀ ਟੀਚਰ ਪੜ੍ਹਾਉਂਦੇ ਰਹੇ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *