BJP ਦਾ ਇਹ ਵਿਧਾਇਕ ਕੇਂਦਰ ਤੇ ਹੋ ਗਿਆ ਤੱਤਾ ਕਹਿੰਦਾ ਮੈਂ ਵੀ ਆਪਣੀ ਪੈਨਸ਼ਨ ਛੱਡ ਰਿਹਾ ਹਾਂ!

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਦੋਸਤੋ ਜੋ ਕੇਂਦਰ ਸਰਕਾਰ ਹੈ ਉਨ੍ਹਾਂ ਨੇ ਅਗਨੀਪਥ ਯੋਜਨਾ ਦੇ ਅਧੀਨ ਇਹ ਫ਼ੈਸਲਾ ਲਿਆ ਹੈ ਕਿ ਜੋ ਫ਼ੌਜ ਦੀ ਭਰਤੀ ਹੈ ਉਸ ਦਾ ਜੋ ਕਾਰਜਕਾਲ ਹੋਵੇਗਾ ਉਹ ਹੁਣ ਸਿਰਫ ਚਾਰ ਸਾਲ ਦਾ ਹੋਵੇਗਾ ਅਤੇ ਜੋ ਫੌਜੀ ਸੈਨਿਕ ਹਨ ਉਹ ਆਪਣਾ ਕਾਰਜਕਾਲ ਫੌਜ ਦੇ ਵਿਚ ਸਿਰਫ ਚਾਰ ਸਾਲ ਦੇ ਲਈ ਹੀ ਨਿਭਾਉਣਗੇ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਰਿਟਾਇਰ ਕਰ ਦਿੱਤਾ ਜਾਵੇਗਾ ਅਤੇ ਰਿਟਾਇਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਪੈਨਸ਼ਨ ਵੀ ਨਹੀਂ ਦਿੱਤੀ ਜਾਵੇਗੀ ਜਿਸ ਦੇ ਕਾਰਨ ਨੌਜਵਾਨਾਂ ਦੇ ਵੱਲੋਂ ਕਾਫ਼ੀ ਜ਼ਿਆਦਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਕਈ ਥਾਵਾਂ ਤੇ ਧਰਨੇ ਵੀ ਲਗਾਏ ਜਾ ਰਹੇ ਹਨ ਅਤੇ ਨਾਲ ਹੀ ਕੁਝ ਨੌਜਵਾਨਾਂ ਦੇ ਵੱਲੋਂ ਖੁਦਕੁਸ਼ੀਆਂ ਵੀ ਕੀਤੀਆਂ ਜਾ ਰਹੀਆਂ ਹਨ ਜੋ ਕਿ ਫੌਜ ਦੀ ਤਿਆਰੀ ਕਰ ਰਹੇ ਸਨ ਕਿਉਂਕਿ ਇਸ ਯੋਜਨਾ ਕਾਰਨ ਉਨ੍ਹਾਂ ਦਾ

ਸੁਪਨਾ ਟੁੱਟ ਗਿਆ ਅਤੇ ਉਹ ਬਿਨਾਂ ਆਪਣੇ ਹੱਕਾਂ ਦਾ ਇਨਸਾਫ ਲਈ ਹੀ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ ਅਤੇ ਹੁਣ ਅਜਿਹੀ ਇਕ ਵੱਡੀ ਤਾਜ਼ਾ ਖ਼ਬਰ ਸਾਹਮਣੇ ਆਈ ਹੈ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਦੀਏ ਦੋਸਤੋ ਬੀ ਜੇ ਪੀ ਦਾ ਇਕ ਵਿਧਾਇਕ ਆਪਣੀ ਹੀ ਕੇਂਦਰੀ ਸਰਕਾਰ ਦੇ ਖ਼ਿਲਾਫ਼ ਗਿਆ ਹੈ ਅਤੇ ਉਸ ਨੇ ਕਿਹਾ ਹੈ ਕਿ ਜੇਕਰ ਅਸੀਂ ਆਪਣੇ ਵੀਰਾਂ ਨੂੰ ਪੈਨਸ਼ਨ ਨਹੀਂ ਦੇ ਸਕਦੇ ਤਾਂ ਅਸੀਂ ਆਪਣੀ ਪੈਨਸ਼ਨ ਕਿਉਂ ਲਈਏ ਮੈਂ ਆਪਣੀ ਪੈਨਸ਼ਨ ਬੰਦ ਕਰਨ ਨੂੰ ਤਿਆਰ ਹਾਂ ਜੇਕਰ ਤੁਸੀਂ ਵੀ ਆਪਣੀ ਪੈਨਸ਼ਨ ਬੰਦ ਕਰਨ ਨੂੰ ਤਿਆਰ ਹੋ ਤਾਂ ਤੁਸੀਂ ਵੀ ਆਪਣੀ ਪੈਨਸ਼ਨ ਬੰਦ ਕਰੋ ਉਨ੍ਹਾਂ ਨੇ ਕਿਹਾ ਕਿ ਜੇਕਰ ਦੇਸ਼ ਦੀ ਜਵਾਨੀ ਮਰਦੀ ਹੈ ਤਾਂ

ਪੂਰਾ ਦੇਸ਼ ਮਰਦਾ ਹੈ ਤੇ ਅਸੀਂ ਆਪਣਾ ਦੇਸ ਮਾਰ ਰਹੇ ਹਾਂ ਉਨ੍ਹਾਂ ਨੇ ਕਿਹਾ ਕਿ ਇਕ ਗਲਤ ਫੈਸਲੇ ਦੇ ਨਾਲ ਪੂਰੇ ਦੇਸ਼ ਦਾ ਨੁਕਸਾਨ ਹੁੰਦਾ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਪਹਿਲਾਂ ਕਿਸਾਨੀ ਬਿਲ ਲਿਆਇਆ ਗਿਆ ਉਸਦੇ ਵਿੱਚ ਕਿੰਨੇ ਕਿਸਾਨ ਮਰੇ ਅਤੇ ਹੁਣ ਜਵਾਨੀ ਦੇ ਲਈ ਬਿਲ ਲਿਆ ਕੇ ਜਵਾਨੀ ਮਾਰੀ ਜਾ ਰਹੀ ਹੈ ਉਨ੍ਹਾਂ ਨੇ ਇਕ ਬਾਪ ਦੀ ਵੀਡੀਓ ਵੀ ਸ਼ੇਅਰ ਕੀਤੀ ਹੈ ਜਿਸ ਵਿੱਚ ਬਾਪ ਲਗਾਤਾਰ ਰੋ ਰਿਹਾ ਹੈ ਅਤੇ ਆਪਣੇ ਪੁੱਤਰ ਦੀ ਭੀਖ ਮੰਗ ਰਿਹਾ ਹੈ ਕਿਵੇਂ ਉਸ ਦਾ ਪੁੱਤਰ ਹੈ ਜੋ ਆਤਮਹੱਤਿਆ ਕਰ ਲੈਂਦਾ ਹੈ ਇਸ ਸਾਰੀ ਜੋ ਗੱਲਬਾਤ ਹੈ ਉਹ ਵਰੁਣ ਗਾਂਧੀ ਨੇ ਜੋ ਕਿ ਬੀਜੇਪੀ ਦੇ ਵਿਧਾਇਕ ਹਨ ਉਨ੍ਹਾਂ ਨੇ ਆਪਣੇ ਟਵਿੱਟਰ ਤੇ ਸ਼ੇਅਰ ਕੀਤੀ ਹੈਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਬੀਜੇਪੀ ਸਰਕਾਰ ਨੂੰ ਜਾਗਣਾ ਚਾਹੀਦਾ ਹੈ ਪੂਰੀ ਜਾਣਕਾਰੀ ਤੁਸੀਂ ਥਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *