ਜਿਵੇਂ ਕਿ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਜੋ ਪੰਜਾਬ ਪੁਲੀਸ ਹੈ ਉਸ ਦੀਆਂ ਦਿਨ ਬ ਦਿਨ ਜੋ ਮਾੜੀਆਂ ਹਰਕਤਾਂ ਹਨ ਉਹ ਲੋਕਾਂ ਦੇ ਸਾਹਮਣੇ ਆ ਰਹੀਆਂ ਹਨ ਪੰਜਾਬ ਪੁਲੀਸ ਦੇ ਕੁਝ ਅਜਿਹੇ ਕਰਮਚਾਰੀ ਹਨ ਜੋ ਕਿ ਲੋਕਾਂ ਦੇ ਨਾਲ ਗੁੰਡਾਗਰਦੀ ਕਰਦੇ ਹਨ ਉਨ੍ਹਾਂ ਦੁਬਾਰਾ ਕਰਾਈਆਂ ਗਈਆਂ ਸ਼ਿਕਾਇਤਾਂ ਨੂੰ ਦਰਜ ਨਹੀਂ ਕਰਦੇ ਅਤੇ ਨਾ ਹੀ ਉਨ੍ਹਾਂ ਉੱਤੇ ਕਾਰਵਾਈ ਕਰਦੇ ਹਨ ਅਤੇ ਨਾਲ ਹੀ ਲੋਕਾਂ ਦੇ ਉੱਪਰ ਹੱਥ ਵੀ ਚੁੱਕਦੇ ਹਨ ਤੁਹਾਨੂੰ ਦੱਸ ਦਈਏ ਕਿ ਇੱਕ ਵੀਡੀਓ ਬਹੁਤ ਜ਼ਿਆਦਾ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਸੀ ਜਿਸ ਵਿਚ ਪੁਲੀਸ ਦੇ ਵੱਲੋਂ ਇਕ ਨਾਕੇ ਦੇ ਉੱਪਰ ਇਕ ਕੁੜੀ ਤੇ ਮੁੰਡੇ ਨਾਲ ਬਹਿਸ ਚੱਲ ਪਈ ਇਸੇ ਦੌਰਾਨ ਉਨ੍ਹਾਂ ਨੇ ਮੁੰਡੇ ਦੇ ਪੱਟ ਵਿੱਚ ਗੋਲੀ ਮਾਰੀ ਅਤੇ ਕੁੜੀ ਦੇ ਥੱਪੜ ਮਾਰਿਆ ਸੀ ਅਤੇ ਉਹ ਪੁਲੀਸ ਕਰਮਚਾਰੀ ਪੂਰੇ ਪਰਿਵਾਰ ਨੂੰ ਸੜਕ ਦੇ ਉੱਪਰ
ਜ਼ਲੀਲ ਕਰ ਰਹੇ ਸਨ ਜਿਸ ਦੇ ਕਾਰਨ ਇਹ ਵੀਡੀਓ ਸੋਸ਼ਲ ਮੀਡੀਆ ਤੇ ਅੱਗ ਵਾਂਗੂ ਫੈਲ ਗਈ ਹੁਣ ਤਹਾਨੂੰ ਅਜਿਹੀ ਇੱਕ ਵੱਡੀ ਤਾਜ਼ਾ ਖ਼ਬਰ ਦੱਸਣ ਜਾ ਰਹੇ ਹਾਂ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਦੀਏ ਕਿ ਜਿਸ ਏਐਸਆਈ ਨੇ ਮੁੰਡੇ ਦੇ ਪੱਟ ਤੇ ਗੋਲੀ ਮਾਰੀ ਸੀ ਅਤੇ ਕੁੜੀ ਦੇ ਥੱਪੜ ਮਾਰਿਆ ਸੀ ਉਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ ਐਸ ਆਈ ਨੂੰ ਉਸ ਦੇ ਕੀਤੇ ਦੀ ਸਜ਼ਾ ਮਿਲੀ ਅਤੇ ਉਸ ਪਰਿਵਾਰ ਨੂੰ ਇਨਸਾਫ਼ ਦਿੱਤਾ ਗਿਆ ਦੱਸਿਆ ਗਿਆ ਕਿ ਕਾਨੂੰਨ ਸਾਰਿਆਂ ਦੇ ਲਈ ਬਰਾਬਰ ਹਨ ਫਿਰ ਚਾਹੇ ਉਹ ਕੋਈ ਆਮ ਇਨਸਾਨ ਹੋਵੇ ਜਾਂ ਫਿਰ ਕੋਈ ਵੀ ਪੁਲੀਸ ਮੁਲਾਜ਼ਮ ਜਾਂ ਫਿਰ ਕੋਈ ਵੀ ਵਿਧਾਇਕ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।੦
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ