ਸਰਕਾਰ ਨੇ ਸਕੂਲਾਂ ਲਈ ਕਰਤਾ ਇਹ ਵੱਡਾ ਐਲਾਨ -ਮਾਪਿਆਂ ਚ ਛਾਈ ਖੁਸ਼ੀ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਣ ਜ਼ਰੂਰ ਦਬਾਓ
ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀੇਏ।ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਸਕੂਲੀ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਉਪਰਾਲਿਆਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਾ ਕੁਝ ਨਵਾਂ ਵੇਖਣ ਨੂੰ ਮਿਲਦਾ ਹੈ ਅਤੇ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਸਰਕਾਰ ਵੱਲੋਂ ਅਪਣਾਈਆਂ ਜਾ ਰਹੀਆਂ ਅਜਿਹੀਆਂ ਨੀਤੀਆਂ ਨੂੰ ਲੈ ਸਕੂਲਾਂ ਦੇ ਜਿੱਥੇ ਗੱਲਬਾਤ ਕਰੀਏ ਸਿੱਖਿਆ ਦੀ ਵਿਭਾਗ ਨੂੰ ਲੈ ਕੇ ਉੱਚਾ ਚੁੱਕਣ ਲਈ ਨਵੀਆਂ ਨੀਤੀਆਂ ਅਪਣਾਈਆਂ ਗਈਆਂ ਹਨ।ਪੰਜਾਬ ਸਰਕਾਰ ਦੀਆਂ ਇਹ ਗਤੀਵਿਧੀਆਂ ਅਤੇ ਹੋਰ ਕੁਝ ਅਜਿਹੇ ਵਿਸਥਾਰਾਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਾ ਕੁਝ ਨਵਾਂ ਵੇਖਣ ਨੂੰ ਮਿਲਦਾ ਹੈ।ਦੋਸਤੋ ਤੁਹਾਨੂੰ ਦੱਸਦੀਏ ਕਿ ਸਕੂਲੀ ਸਿੱਖਿਆ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਲਈ
ਅਤੇ ਉਨ੍ਹਾਂ ਦੇ ਇੰਸਪਾਇਰ ਸੈਕਟਰ ਵਿੱਚ ਵਧੀਆ ਗੁਣਵੱਤਾ ਰੱਖਣ ਲਈ ਪੰਜਾਬ ਸਰਕਾਰ ਨੇ ਇਹ ਵੱਡੇ ਐਲਾਨ ਕੀਤੇ ਗਏ ਹਨ ਅਤੇ ਤੁਹਾਨੂੰ ਦੱਸਦੀ ਕਿ ਇਹ ਵੱਡੀ ਅਪਡੇਟ ਸਾਹਮਣੇ ਨਿਕਲ ਕੇ ਆਈ ਹੈ ਜਿਥੇ ਕਿ ਹੁਣ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਦੇ ਨਾਲ ਜੋੜਨ ਅਤੇ ਉਨ੍ਹਾਂ ਵਿੱਚ ਆਪਸੀ ਤਾਲਮੇਲ ਵਧਾਉਣ ਲਈ ਇਹ ਵੱਡੇ ਐਲਾਨ ਕੀਤੇ ਗਏ ਹਨ ਅਤੇ ਤੁਹਾਨੂੰ ਦੱਸਦੀਏ ਕਿ ਹਰ ਇਕ ਸਰਕਾਰੀ ਸਕੂਲ ਕਿਸੇ ਨਾ ਕਿਸੇ ਇਕ ਨਿਜੀ ਸਕੂਲ ਨਾਲ ਜੋੜਨ ਲਈ ਅਤੇ ਉਨ੍ਹਾਂ ਵਿੱਚ ਆਪਸੀ ਕੁਝ ਅਜਿਹੇ ਸੰਬੰਧ ਬਣਾਏ ਜਾਣਗੇ ਅਤੇ ਉਹ ਆਪਣਾ ਸਰਕਲ ਸਰਕਾਰੀ ਅਤੇ ਨਿੱਜੀ ਸਕੂਲ ਨਾਲ ਮਿਲ ਕੇ ਆਪਣਾ ਤਿਲ ਤਾਲਮੇਲ ਵਧੀਆ ਚਲਾਉਣਗੇ ਅਤੇ ਆਪਣੀ ਸਕੂਲੀ ਸਿੱਖਿਆ ਦਾ ਨਾਮ ਉੱਚਾ ਚੁੱਕਣਗੇ।
ਨਵੀਂ ਰਾਸ਼ਟਰੀ ਸਿੱਖਿਆ ਆਉਣ ਦੇ ਨਾਲ ਸਕੂਲਾਂ ਦੇ ਪੱਧਰ ਨੂੰ ਵਧੀਆ ਗੁਣਵੱਤਾ ਬਣਾਉਣ ਲਈ ਇਹ ਸਰਕਾਰ ਵੱਲੋਂ ਨਿਯਮ ਲਾਗੂ ਕੀਤੇ ਗਏ ਹਨ ਅਤੇ ਕਿਸੇ ਨਾ ਕਿਸੇ ਪੱਖੋਂ ਸਕੂਲਾਂ ਦੇ ਆਪਸੀ ਤਾਲਮੇਲ ਨੂੰ ਬਿਹਤਰ ਬਣਾਉਣ ਲਈ ਇਹ ਵੱਡੇ ਐਲਾਨ ਕੀਤੇ ਗਏ ਹਨ।ਤੁਹਾਨੂੰ ਪਤਾ ਹੀ ਹੈ ਕਿ ਉਨ੍ਹਾਂ ਦੀ ਮਹਾਂਮਾਰੀ ਕਾਰਨ ਸਕੂਲਾਂ ਕਾਲਜਾਂ ਵਿੱਚ ਹੋਈਆਂ ਛੁੱਟੀਆਂ ਦੌਰਾਨ ਹੁਣ ਆਨਲਾਈਨ ਸਿਸਟਮ ਦੁਬਾਰਾ ਇਹ ਮੁਹਿੰਮ ਇਹ ਸਰਕਾਰ ਵੱਲੋਂ ਚਲਾਈ ਗਈ ਹੈ ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !