ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਪੰਜਾਬ ਯੂਨੀਵਰਸਿਟੀ ਐਗਰੀਕਲਚਰ ਮੌਸਮ ਵਿਭਾਗ ਨੇ ਆਉਣ ਵਾਲੇ 24 ਘੰਟਿਆਂ ਦੇ ਦੌਰਾਨ ਮੀਂਹ ਦੀ ਸੰਭਾਵਨਾ ਦੱਸੀ ਸੀ ਅਤੇ ਉਨ੍ਹਾਂ ਨੇ ਕਿਹਾ ਸੀ ਕਿ ਇਨ੍ਹਾਂ ਚੌਵੀ ਘੰਟਿਆਂ ਦੌਰਾਨ ਮੀਂਹ ਪੈ ਸਕਦਾ ਹੈ ਅਤੇ 30 ਤੋਂ 2 ਮਈ ਤਕ ਤਾਂ ਮੀਂਹ ਦੀ ਪੱਕੀ ਹੀ ਜਾਣਕਾਰੀ ਦਿੱਤੀ ਗਈ ਸੀ ਜਿਵੇਂ ਕਿ ਹੁਣ ਤੁਹਾਨੂੰ ਪਤਾ ਦੋਸਤੋ ਇਨ੍ਹਾਂ ਦੋ ਦਿਨਾਂ ਤੋਂ ਕਾਫੀ ਭਾਰੀ ਮੀਂਹ ਪੈ ਰਿਹਾ ਹੈ ਜਿਸ ਦੇ ਕਾਰਨ ਲੋਕਾਂ ਨੂੰ ਗਰਮੀ ਤੋਂ ਕਾਫੀ ਜ਼ਿਆਦਾ ਰਾਹਤ ਮਿਲੀ ਹੈ ਅਤੇ ਹੁਣ ਅਜਿਹੀ ਕਬੱਡੀ ਤਾਜ਼ਾ ਖ਼ਬਰ ਸਾਹਮਣੇ ਆਈ ਹੈ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਦੀਏ ਕਿ ਹੁਣ ਪੰਜਾਬ ਦੇ ਮੌਸਮ ਬਾਰੇ ਵੱਡਾ ਅਲਰਟ ਜਾਰੀ ਹੋਇਆ ਹੈ ਜਿਥੇ ਮੀਂਹ ਪੈਣ ਦੇ
ਬਾਰੇ ਜਾਣਕਾਰੀ ਦਿੱਤੀ ਗਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਨੇ ਜਿੱਥੇ ਸਮੇਂ ਸਮੇਂ ਤੇ ਪੰਜਾਬ ਦੇ ਮੌਸਮ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ ਉੱਥੇ ਹੀ ਅੱਜ ਜਾਣਕਾਰੀ ਸਾਂਝੀ ਕਰਦੇ ਹੋਏ ਮੌਸਮ ਵਿਭਾਗ ਨੂੰ ਦੱਸਿਆ ਗਿਆ ਹੈ ਕਿ ਜਿਥੇ ਬੁੱਧਵਾਰ ਦੀ ਸਵੇਰ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਚੰਡੀਗੜ੍ਹ ਦੇ ਵਿੱਚ ਮੌਸਮ ਹੈ ਉਹ ਸੁਹਾਵਣਾ ਹੋ ਗਿਆ ਹੈ ਅਤੇ ਮੁਹਾਲੀ ਤੇ ਪੰਚਕੂਲਾ ਵਿਚ ਬਾਰਿਸ਼ ਹੋਈ ਇਸ ਕਾਰਨ ਕੰਮ ਤੇ ਆਉਣ ਜਾਣ ਵਾਲੇ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉੱਥੇ ਹੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ ਮੌਸਮ ਵਿਭਾਗ ਵੱਲੋਂ 2 ਜੁਲਾਈ ਤੱਕ ਮੌਨਸੂਨ ਦੇ ਆਉਣ ਦੀ ਸੰਭਾਵਨਾ ਦੱਸੀ ਗਈ ਸੀ ਉੱਥੇ ਹਮੇਸ਼ਾਂ 30 ਜੂਨ ਤੱਕ ਚੰਡੀਗੜ੍ਹ ਵਿੱਚ ਮੌਨਸੂਨ ਆਉਣ ਦਾ ਅੰਦਾਜ਼ਾ ਰਹਿੰਦਾ ਹੈ ਉਥੇ ਹੀ
ਹੁਣ ਮੌਨਸੂਨ ਵੱਲੋਂ ਪਹਿਲਾਂ ਹੀ ਦਸਤਕ ਦੇ ਦਿੱਤੀ ਗਈ ਹੈ ਪੰਚਕੂਲਾ ਮੋਰਨੀ ਰੋਡ ਤੇ ਭਾਰੀ ਮੀਂਹ ਪੈਣ ਕਾਰਨ ਜ਼ਮੀਨ ਖਿਸਕ ਜਾਣ ਦੀ ਖ਼ਬਰ ਵੀ ਸਾਹਮਣੇ ਆਈ ਹੈ ਜਿੱਥੇ ਭਾਰੀ ਬਰਸਾਤ ਦੇ ਕਾਰਨ ਵਾਹਨ ਚਾਲਕਾਂ ਨੂੰ ਲਾਈਟਾਂ ਜਗਾ ਕੇ ਆਪਣੀ ਮੰਜ਼ਿਲ ਵੱਲ ਵਧਣਾ ਪੈ ਰਿਹਾ ਹੈ ਬਰਸਾਤ ਹੋਣ ਨਾਲ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਕਿਸਾਨਾਂ ਨੂੰ ਵੀ ਝੋਨੇ ਦੀ ਬਜਾਈ ਦੇ ਇਸ ਮੌਸਮ ਵਿਚ ਬਰਸਾਤ ਨਾਲ ਵੱਡੀ ਰਾਹਤ ਮਿਲੀ ਹੈ ਅਤੇ ਬਾਰਿਸ਼ ਦੇ ਨਾਲ ਧਰਤੀ ਹੇਠਲੇ ਪਾਣੀ ਦੀ ਵੀ ਬੱਚਤ ਹੋਵੇਗੀ ਕਿਉਂਕਿ ਝੋਨੇ ਦੀ ਬਿਜਾਈ ਵਿਚ ਪਾਣੀ ਬਹੁਤ ਹੀ ਜ਼ਿਆਦਾ ਮਾਤਰਾ ਦੇ ਵਿੱਚ ਲੱਗਦਾ ਹੈ ਜੋ ਕਿ ਹੁਣ ਬਾਰਿਸ਼ ਪੂਰਾ ਕਰ ਦੇਵੇਗੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ