ਔਰਤਾਂ ਨੂੰ 1000-1000 ਰੁਪਏ ਦੇਣ ਬਾਰੇ ਭਗਵੰਤ ਮਾਨ ਨੇ ਕਰਤਾ ਐਲਾਨ!

Latest Update

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਭਗਵੰਤ ਮਾਨ ਦੇ ਵੱਲੋਂ ਚੋਣਾਂ ਤੋਂ ਪਹਿਲਾਂ ਇਹ ਐਲਾਨ ਕੀਤਾ ਗਿਆ ਸੀ ਕਿ ਉਹ ਔਰਤਾਂ ਨੂੰ ਹਰ ਮਹੀਨੇ 1000-1000 ਰੁਪਿਆ ਦਿਆ ਕਰੇਂਗਾ ਪਰ ਜਦੋਂ ਵੋਟਾਂ ਪਾਉਣ ਤੋਂ ਬਾਅਦ ਉਨ੍ਹਾਂ ਨੇ ਇਹ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਤਾਂ ਜੋ ਔਰਤਾਂ ਸਨ ਉਹ ਇਸ ਦਾ ਵਿਰੋਧ ਕਰਨ ਲੱਗੀਆਂ ਅਤੇ ਉਹ ਭਗਵੰਤ ਮਾਨ ਦੀ ਸਰਕਾਰ ਤੋਂ ਨਾਰਾਜ਼ ਹੋ ਗਈਆਂ ਜਿਨ੍ਹਾਂ ਦਾ ਨਤੀਜਾ ਉਨ੍ਹਾਂ ਨੇ ਸੰਗਰੂਰ ਜ਼ਿਮਨੀ ਚੋਣਾਂ ਦੇ ਵਿੱਚ ਦਿਖਾ ਦਿੱਤਾ ਕਿਉਂਕਿ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਨੇ ਤਾਂ ਆਪਣੇ ਤਿੰਨ ਮਹੀਨਿਆਂ ਦੇ ਵਿੱਚ ਹੀ ਵਾਅਦੇ ਪੂਰੇ ਨਹੀਂ ਕੀਤੇ ਫਿਰ ਇਹ ਸਾਡੇ ਆਉਣ ਵਾਲੇ ਸਮੇਂ ਵਿਚ ਵਾਅਦੇ ਕਿਵੇਂ ਪੂਰੇ ਕਰਨਗੇ ਜਿਸ ਦੇ ਕਾਰਨ ਉਨ੍ਹਾਂ ਨੇ ਸੰਗਰੂਰ ਦੀਆਂ ਜ਼ਿਮਨੀ ਵੋਟਾਂ ਦੇ ਵਿੱਚੋਂ ਭਗਵੰਤ

ਮਾਨ ਨੂੰ ਕਰਾਰੀ ਹਾਰ ਦਿੱਤੀ ਹੈ ਅਤੇ ਸਿਮਰਨਜੀਤ ਸਿੰਘ ਮਾਨ ਨੂੰ ਆਪਣੇ ਕੀਮਤੀ ਵੋਟਾਂ ਪਾ ਕੇ ਜਿਤਾਇਆ ਹੈ ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਲੈ ਕੇ ਹੋਰ ਵੀ ਔਪੋਜ਼ੀਸ਼ਨ ਪਾਰਟੀਆਂ ਦੇ ਵੱਲੋਂ ਉਨ੍ਹਾਂ ਦੇ ਬਜਟ ਵਾਲੇ ਵਾਅਦੇ ਨੂੰ ਲੈ ਕੇ ਉਨ੍ਹਾਂ ਨੂੰ ਖਰੀਆਂ ਖਰੀਆਂ ਗੱਲਾਂ ਸੁਣਾਈਆਂ ਜਾ ਰਹੀਆਂ ਹਨ ਦੋਸਤੋ ਤਹਾਨੂੰ ਪਤਾ ਹੀ ਹੈ ਪਿਛਲੇ ਦਿਨ ਹੀ ਵਿਧਾਨ ਸਭਾ ਦੇ ਵਿੱਚ ਮੀਟਿੰਗ ਹੋਈ ਸੀ ਜਿੱਥੇ ਉਨ੍ਹਾਂ ਦੇ ਸ਼ਰਟਲੈੱਸ ਪੇਪਰ ਬਾਰੇ ਗੱਲ ਕੀਤੀ ਗਈ ਸੀ ਅਤੇ ਨਾਲ ਹੀ ਇਹ ਗੱਲ ਵੀ ਕੀਤੀ ਗਈ ਸੀ ਕਿ ਜੋ ਇਨ੍ਹਾਂ ਨੇ ਔਰਤਾਂ ਨੂੰ 1000-1000 ਰੁਪਏ ਹਰ ਮਹੀਨੇ ਦੇਣ ਦੀ ਗੱਲ ਕਹੀ ਸੀ ਉਹ ਇਨ੍ਹਾਂ ਨੇ ਪੂਰਾ ਨਹੀਂ ਕੀਤਾ ਜਿਸ ਦੇ

ਕਾਰਨ ਜੋ ਔਰਤਾਂ ਹਨ ਉਹ ਰੋਸ ਵਿਚ ਹਨ ਅਤੇ ਹੁਣ ਅਜਿਹੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਾਣਕਾਰੀ ਮੁਤਾਬਕ ਤੁਹਾਨੂੰ ਦੱਸ ਦਈਏ ਕਿ ਮੁੱਖਮੰਤਰੀ ਭਗਵੰਤ ਮਾਨ ਨੇ ਇਸ ਗੱਲ ਦਾ ਵਿਧਾਨ ਸਭਾ ਵਿੱਚ ਐਲਾਨ ਕਰ ਦਿੱਤਾ ਹੈ ਕਿ ਜਦੋਂ ਵੀ ਸਾਡੇ ਕੋਲ ਕੋਈ ਵੀ ਸਾਧਨ ਆਵੇਗਾ ਸਭ ਤੋਂ ਪਹਿਲਾਂ ਅਸੀਂ ਔਰਤਾਂ ਦੇ ਖਾਤਿਆਂ ਦੇ ਵਿੱਚ 1000-1000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਵੀ ਕਿਹਾ ਕਿ ਰਸੂਖਦਾਰਾਂ ਨੂੰ ਚਿਤਾਵਨੀ ਵੀ ਦਿੱਤੀ ਗਈ ਹੈ ਉਨ੍ਹਾਂ ਨੇ ਕਹਿ ਕੇ ਵੱਡੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਭ੍ਰਿਸ਼ਟ ਨੇਤਾ ਬਚ ਨਹੀਂ ਸਕਣਗੇ ਉਨ੍ਹਾਂ ਦੇ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *