1 ਜੁਲਾਈ ਤੋਂ ਹੋਣ ਜਾ ਰਹੇ ਹਨ ਹੋਣ ਜਾ ਰਹੇ ਹਨ ਇਹ 7 ਵੱਡੇ ਬਦਲਾਵ- ਦੇਖੋ ਤੁਹਾਡੀ ਜੇਬ ਤੇ ਕੀ ਪਵੇਗਾ ਅਸਰ!

Latest Update

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਆਏ ਦਿਨ ਹੀ ਸਰਕਾਰ ਤੇ ਵੱਲੋਂ ਅਜਿਹੇ ਫ਼ੈਸਲੇ ਲਏ ਜਾਂਦੇ ਹਨ ਜੋ ਕਿ ਲੋਕਾਂ ਨੂੰ ਹੈਰਾਨੀ ਵਿੱਚ ਪਾ ਦਿੰਦੇ ਹਨ ਅਤੇ ਜਿਸਦੇ ਕਾਰਨ ਲੋਕਾਂ ਦੇ ਵੱਲੋਂ ਕਾਫ਼ੀ ਰੋਸ ਪ੍ਰਦਰਸ਼ਨ ਵੀ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਇਨ੍ਹਾਂ ਬਦਲਾਵਾਂ ਕਾਰਨ ਕੁਝ ਹੋਰ ਮੁਸ਼ਕਲਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਅੱਜ ਇਕ ਅਜਿਹੀ ਹੀ ਵੱਡੀ ਤਾਜ਼ਾ ਖ਼ਬਰ ਆਈ ਹੈ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਦੀਏ ਕਿ 1 ਜੁਲਾਈ 2022 ਤੋਂ ਦੇਸ਼ ਵਿੱਚ ਵਿੱਤੀ ਲੈਣ ਦੇਣ ਅਤੇ ਆਨਲਾਈਨ ਭੁਗਤਾਨ ਨਾਲ ਜੁੜੇ ਕਈ ਨਿਯਮ ਬਦਲ ਜਾਣਗੇ ਨਾਲ ਹੀ ਕਈ ਉਤਪਾਦ ਮਹਿੰਗੇ ਹੋ ਜਾਣਗੇ ਇਨ੍ਹਾਂ ਨਿਯਮਾਂ ਦੇ ਲਾਗੂ ਹੋਣ ਤੋਂ ਬਾਅਦ ਤੁਹਾਡੀ ਜੇਬ ਤੇ ਵੀ ਕੁਝ ਬੋਝ ਪੈ ਸਕਦਾ ਹੈ ਹੁਣ ਤੁਹਾਨੂੰ ਇਨ੍ਹਾਂ ਬਦਲਾਵਾਂ ਬਾਰੇ ਕੁਝ ਜਾਣਕਾਰੀ ਦਿੰਦੇ ਹਾਂ ਤੁਹਾਨੂੰ ਦੱਸ ਦਈਏ ਕਿ ਆਨਲਾਈਨ

ਭੁਗਤਾਨ ਲਈ ਟੋਕਨ ਸਿਸਟਮ ਲਾਗੂ ਕੀਤਾ ਜਾਵੇਗਾ 1 ਜੁਲਾਈ ਤੋਂ ਆਨਲਾਈਨ ਸ਼ਾਪਿੰਗ ਕੰਪਨੀਆਂ ਵਪਾਰੀ ਅਤੇ ਪੇਮੈਂਟ ਗੇਟਵੇ ਆਪਣੇ ਪਲੇਟਫਾਰਮ ਤੇ ਕ੍ਰੈਡਿਟ ਅਤੇ ਡੈਬਿਟ ਕਾਰਡ ਦਾ ਡਾਟਾ ਸਟੋਰ ਨਹੀਂ ਕਰ ਸਕਣਗੇ ਬੈਂਕ ਗਾਹਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤੀ ਰਿਜ਼ਰਵ ਬੈਂਕ 1 ਜੁਲਾਈ ਤੋਂ ਕਾਰਡ ਟੈਕਨੋ ਜੇਸਨ ਸਿਸਟਮ ਸ਼ੁਰੂ ਕਰ ਰਹੇ ਹਨ ਆਧਾਰ ਪੈਨ ਲਿੰਕ ਕਰਨ ਤੇ ਦੁੱਗਣਾ ਜੁਰਮਾਨਾ ਕੇਂਦਰ ਸਰਕਾਰ ਨੇ ਪੈਨ ਅਤੇ ਆਧਾਰ ਕਾਰਡ ਨੂੰ ਜੁਰਮਾਨੇ ਨਾਲ ਲਿੰਕ ਕਰਨ ਦੀ ਆਖਰੀ ਤਾਰੀਕ 31

ਮਾਰਚ 2023 ਤੈਅ ਕੀਤੀ ਹੈ ਇਸ ਨੂੰ 30 ਜੂਨ 2022 ਤੱਕ ਲਿੰਕ ਕਰਨ ਤੇ 500 ਰੁਪਏ ਦੇ ਜੁਰਮਾਨੇ ਦੀ ਵਿਵਸਥਾ ਹੈ ਪਰ 1 ਜੁਲਾਈ ਤੋਂ ਇਹ ਜੁਰਮਾਨਾ ਵਧਾ ਕੇ 1000ਰੁਪਏ ਕਰ ਦਿੱਤਾ ਜਾਵੇਗਾ ਅਤੇ ਤੋਹਫ਼ਿਆਂ ਤੇ ਦੇਣਾ ਹੋਵੇਗਾ 10% ਟੀ ਡੀ ਐੱਸ ਤੇ ਕ੍ਰਿਪਟੋ ਕਰੰਸੀ ਤੇ ਕਰਨਾ ਪਵੇਗਾ ਟੀ ਡੀ ਐੱਸ ਦਾ ਭੁਗਤਾਨ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *