ਗੁਰਦੁਆਰਾ ਸਾਹਿਬ ਚ ਕਤਾਰ ਚ ਲੰਗਰ ਛਕ ਰਹੀ ਗਾਂ ਦੀ ਵੀਡੀਓ ਸੋਸ਼ਲ ਮੀਡੀਆ ਤੇ ਹੋਈ ਵਾਇਰਲ!

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਜੋ ਸਾਡੇ ਪੰਜਾਬ ਦੀ ਸਿੱਖ ਕੌਮ ਹੈ ਉਹ ਪੂਰੀ ਦੁਨੀਆਂ ਦੇ ਵਿੱਚ ਆਪਣੇ ਹੌਂਸਲੇ ਬੁਲੰਦੀ ਅਤੇ ਆਪਣੇ ਨੇਕ ਕੰਮਾਂ ਦੇ ਲਈ ਬਹੁਤ ਹੀ ਜ਼ਿਆਦਾ ਜਾਣੀ ਜਾਂਦੀ ਹੈ ਅਤੇ ਸਾਡੀ ਇਹ ਸਿੱਖ ਕੌਮ ਉਸ ਸਮੇਂ ਤੋਂ ਹੀ ਚਲਦੀ ਆ ਰਹੀ ਹੈ ਜਦੋਂ ਤੋਂ ਪੰਜਾਬ ਦੀ ਸ਼ੁਰੂਆਤ ਹੋਈ ਹੈ ਹੁਣ ਤੁਹਾਨੂੰ ਦੱਸ ਦੇਈਏ ਕਿ ਸਿੱਖ ਕੌਮ ਦੇ ਨਾਲ ਸੰਬੰਧਿਤ ਇਕ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸਦੀਏ ਕਿ ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਕਿਹਾ ਜਾਂਦਾ ਹੈ ਕਿ ਸਿੱਖਾਂ ਦੇ ਰਹਿੰਦੇ ਹੋਏ ਕੋਈ ਵੀ ਭੁੱਖਾ ਨਹੀਂ ਰਹਿ ਸਕਦਾ ਇਹ ਤੁਕ ਬਿਲਕੁਲ ਹੀ ਅੱਜ ਸਾਬਤ ਹੋ ਗਈ ਇੱਥੇ ਇਕ ਲੰਗਰ ਦੇ ਵਿਚ ਸਿੱਖਾ ਨੇ ਹੋਰ ਲੋਕਾਂ ਨੂੰ ਤਾਂ ਲੰਗਰ ਛਕਾਇਆ ਹੀ ਹੈ ਨਾਲ ਹੀ ਇਕ ਭੁੱਖੀ ਗਾਂ ਨੂੰ ਵੀ ਲੰਗਰ

ਦੀ ਇਕ ਲਾਈਨ ਦੇ ਵਿਚ ਬਿਠਾ ਕੇ ਖਾਣਾ ਛਕਾਇਆ ਹੈ ਇਸ ਵੀਡੀਓ ਦੇ ਵਿੱਚ ਦੇਖ ਸਕਦੇ ਹੋ ਕਿ ਇਕ ਗਾਂ ਕਿਵੇਂ ਲੰਗਰ ਦੇ ਵਿੱਚ ਲਾਈਨ ਦੇ ਵਿਚ ਬੈਠੀ ਹੋਈ ਹੈ ਅਤੇ ਲੰਗਰ ਛਕ ਰਹੀ ਹੈ ਜਿਵੇਂ ਕਿ ਦੋਸਤੋ ਤੁਹਾਨੂੰ ਪਤਾ ਹੈ ਕਿ ਜਦੋਂ ਵੀ ਕਿਸੇ ਦੇਸ਼ ਦੇ ਉਪਰ ਮੁਸੀਬਤ ਦਾ ਸਮਾਂ ਹੁੰਦਾ ਹੈ ਤਾਂ ਸਿੱਖ ਲੰਗਰ ਲਗਾ ਕੇ ਉਨ੍ਹਾਂ ਲੋਕਾਂ ਨੂੰ ਭੁੱਖ ਤੋਂ ਬਚਾਉਂਦੇ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਆਸਾਨ ਕਰਦੇ ਹਨ ਹੁਣ ਤੁਸੀਂ ਇਸ ਵੀਡੀਓ ਦੇ ਵਿੱਚ ਦੇਖ ਸਕਦੇ ਹੋ ਗਏ ਜਿੱਥੇ ਸਿੱਖਾਂ ਦੇ ਵੱਲੋਂ ਲੋਕਾਂ ਨੂੰ ਲੰਗਰ ਛਕਾਇਆ ਜਾ ਰਿਹਾ ਹੈ ਉੱਥੇ ਇਕ ਬੇਜ਼ੁਬਾਨ ਵੀ ਲੰਗਰ ਵਿੱਚ ਬੈਠੀ ਨਜ਼ਰ ਆ ਰਹੀ ਹੈ ਸਿੱਖਾਂ ਦੇ ਵੱਲੋਂ ਇਸ ਗਾਂ ਨੂੰ ਵੀ ਲੰਗਰ ਛਕਾਇਆ ਜਾ ਰਿਹਾ ਹੈ ਇਹ

ਵੀਡੀਓ ਬਹੁਤ ਹੀ ਪਿਆਰੀ ਜਿਹੀ ਹੈ ਜਿਸ ਵਿੱਚ ਅਸੀਂ ਸਿੱਖਾਂ ਦੇ ਹੌਸਲੇ ਨੂੰ ਤੇ ਉਨ੍ਹਾਂ ਦੇ ਜਜ਼ਬੇ ਨੂੰ ਸਲਾਮ ਦਿੰਦੇ ਹਾਂ ਜੋ ਕਿ ਲੋਕਾਂ ਦਾ ਪੇਟ ਭਰਦੇ ਹੀ ਭਰਦੇ ਹਨ ਨਾਲ ਹੀ ਉਹ ਭੁੱਖੇ ਜਾਨਵਰ ਦਾ ਵੀ ਪੇਟ ਭਰਦੇ ਹਨ ਇਸ ਤੋਂ ਪਤਾ ਚੱਲਦਾ ਹੈ ਕਿ ਜੋ ਸਾਡੀ ਸਿੱਖ ਕੌਮ ਹੈ ਉਸ ਨੇ ਇੰਨੀ ਜਿਆਦਾ ਮਾਨਤਾ ਕਿਉਂ ਦਿੱਤੀ ਜਾਂਦੀ ਹੈ ਅਤੇ ਉਨ੍ਹਾਂ ਦਾ ਇਸ ਦੁਨੀਆਂ ਦੇ ਵਿੱਚ ਇਨ੍ਹਾਂ ਸਾਰਾ ਸਤਿਕਾਰ ਕਿਉਂ ਕੀਤਾ ਜਾਂਦਾ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

 

Leave a Reply

Your email address will not be published. Required fields are marked *