ਗੋਲਡੀ ਬਰਾੜ ਨੂੰ ਕੁੱਟਣ ਵਾਲੀ ਖ਼ਬਰ ਦਾ ਸੱਚ ਆਇਆ ਸਾਹਮਣੇ ਮੁੰਡਿਆਂ ਨੇ ਗੋਲਡੀ ਬਰਾੜ ਨਹੀਂ ਬਲਕਿ ਹਸਨ ਬਰਾੜ ਕੁੱਟ ਦਿੱਤਾ!

Latest Update

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਉਣੱਤੀ ਮਈ ਦੋ ਹਜਾਰ ਬਾਈ ਨੂੰ ਮਸ਼ਹੂਰ ਗਾਇਕ ਸਿੱਧੂ ਮੂਸੇਵਾਲੇ ਦਾ ਗੈਂਗਸਟਰਾਂ ਦੇ ਵੱਲੋਂ ਬੜੀ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਜਿਸ ਦੇ ਸੋਗ ਦੀ ਲਹਿਰ ਪੂਰੀ ਦੁਨੀਆਂ ਦੇ ਵਿੱਚ ਛਾਈ ਹੋਈ ਹੈ ਅਤੇ ਇਸ ਦਾ ਪੂਰੀ ਦੁਨੀਆਂ ਨੂੰ ਹੀ ਬਹੁਤ ਦੁੱਖ ਹੋਇਆ ਹੈ ਅਤੇ ਉਸ ਦੇ ਚਾਹੁਣ ਵਾਲਿਆਂ ਨੂੰ ਇਸ ਗੱਲ ਦਾ ਇੰਤਜ਼ਾਰ ਹੈ ਕਿ ਕਦੋਂ ਸਿੱਧੂ ਮੂਸੇਵਾਲੇ ਦੇ ਕਾਤਲਾਂ ਨੂੰ ਸਜ਼ਾ ਮਿਲੇ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਸਿੱਧੂ ਮੂਸੇਵਾਲੇ ਦੇ ਕਤਲ ਕਾਂਡ ਵਿਚ ਸਭ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਦੇ ਗਰੋਹ ਦਾ ਨਾਮ ਸਾਹਮਣੇ ਆਇਆ ਸੀ ਜਿਸ ਵਿੱਚ ਲਾਰੈਂਸ ਬਿਸ਼ਨੋਈ ਨੇ ਕਾਫੀ ਸਾਰੇ ਖੁਲਾਸੇ ਕੀਤੇ ਸਨ ਤੇ ਉਸ ਨੇ ਇਸ ਕਤਲ ਕਾਂਡ ਦੇ ਵਿੱਚ ਗੋਲਡੀ ਬਰਾੜ ਦਾ ਵੀ ਨਾਮ ਲਿਆ

ਸੀ ਉਸ ਨੇ ਦੱਸਿਆ ਸੀ ਕਿ ਇਸ ਸਾਜ਼ਿਸ਼ ਦੇ ਵਿੱਚ ਮੇਰੇ ਨਾਲ ਗੋਲਡੀ ਬਰਾੜ ਨੇ ਵੀ ਪੂਰਾ ਸਾਥ ਦਿੱਤਾ ਹੈ ਜੋ ਕਿ ਇਸ ਸਮੇਂ ਕੈਨੇਡਾ ਵਿੱਚ ਬੈਠਾ ਹੈ ਹੁਣ ਇੱਕ ਗੋਲਡੀ ਬਰਾੜ ਦੇ ਨਾਲ ਹੀ ਸੰਬੰਧਿਤ ਇੱਕ ਵੱਡੀ ਤਾਜ਼ਾ ਖ਼ਬਰ ਸਾਹਮਣੇ ਆਈ ਹੈ ਜਾਣਕਾਰੀ ਮੁਤਾਬਕ ਤੁਹਾਨੂੰ ਦੱਸ ਦਈਏ ਕਿ ਇਹ ਖ਼ਬਰ ਕੈਨੇਡਾ ਤੋਂ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਦੇ ਕੁਝ ਨੌਜਵਾਨਾਂ ਨੇ ਗੋਲਡੀ ਬਰਾੜ ਨੂੰ ਫਡ਼ ਕੇ ਬਹੁਤ ਹੀ ਮਾੜੀ ਤਰੀਕੇ ਦੇ ਨਾਲ ਕੁੱਟਿਆ ਹੈ ਇਸ ਪੂਰੀ ਵੀਡੀਓ ਦਾ ਹੁਣ ਖੁਲਾਸਾ ਹੋ ਗਿਆ ਹੈ ਕੇ ਜਿਸ ਨੌਜਵਾਨ ਦੀ ਕੁੱਟਮਾਰ ਹੋਈ ਹੈ ਉਹ ਗੋਲਡੀ ਬਰਾੜ ਨਹੀਂ ਹੈ

ਬਲਕਿ ਹਸਨ ਗੋਲਡੀ ਹੈ ਅਤੇ ਇਹ ਜਿਹੜੀ ਵੀਡੀਓ ਹੈ ਕੈਨੇਡਾ ਦੀ ਨਹੀਂ ਬਲਕਿ ਡੁਬਈ ਦੀ ਹੈ ਅਤੇ ਇਹ ਵੀਡੀਓ ਫੇਕ ਤਰੀਕੇ ਦੇ ਨਾਲ ਸੋਸ਼ਲ ਮੀਡੀਆ ਦੇ ਉੱਪਰ ਵਾਇਰਲ ਕੀਤੀ ਜਾ ਰਹੀ ਅਤੇ ਫੇਕ ਤਰੀਕੇ ਨਾਲ ਹੀ ਪ੍ਰਚਾਰੀ ਜਾ ਰਹੀ ਹੈ ਤੁਹਾਨੂੰ ਦੱਸ ਦਈਏ ਕਿ ਕਿਹਾ ਜਾ ਰਿਹਾ ਸੀ ਕਿ ਸਿੱਧੂ ਮੂਸੇਵਾਲੇ ਦੇ ਕਾਤਿਲ ਗੋਲਡੀ ਬਰਾੜ ਦੀ ਕੈਨੇਡਾ ਦੇ ਵਿਚ ਕੁੱਟਮਾਰ ਹੋਈ ਹੈ ਕੈਨੇਡਾ ਦੇ ਵਿੱਚ ਜੋ ਗੋਲਡੀ ਬਰਾੜ ਹੈ ਉਹ ਫੜਿਆ ਗਿਆ ਹੈ ਪਰ ਤੁਹਾਨੂੰ ਦੱਸ ਦਈਏ ਕਿ

ਖੁਦ ਨੌਜਵਾਨ ਨੇ ਮੀਡੀਆ ਦੇ ਸਾਹਮਣੇ ਇਹ ਜਾਣਕਾਰੀ ਦਿੱਤੀ ਹੈ ਅਤੇ ਦੱਸਿਆ ਹੈ ਕਿ ਉਸ ਦੇ ਕੁਝ ਦੋਸਤਾ ਨੇ ਉਸਦੀ ਕੁੱਟਮਾਰ ਕੀਤੀ ਸੀ ਅਤੇ ਇਹ ਵੀਡੀਓ ਵਾਇਰਲ ਕਰ ਦਿੱਤੀ ਸੀ ਅਤੇ ਉਸ ਨੇ ਦੱਸਿਆ ਹੈ ਕਿ ਉਹ ਹਸਨ ਗੋਲਡੀ ਹੈ ਗੋਲਡੀ ਬਰਾੜ ਨਹੀਂ ਹੈ ਅਤੇ ਜਿਹੜਾ ਇਹ ਨੌਜਵਾਨ ਹੈ ਇਹ ਪਾਕਿਸਤਾਨ ਦੇ ਨਾਲ ਸੰਬੰਧ ਰੱਖਦਾ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *